ਜੰਮੂ-ਕਸ਼ਮੀਰ ਦੇ ਪਹਿਲਗਾਮ ‘ਚ ਹੋਏ ਅੱਤਵਾਦੀ ਹਮਲੇ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਖਤ ਨਿੰਦਾ ਕੀਤੀ ਹੈ। ਪੀ.ਐੱਮ. ਮੋਦੀ ਨੇ ਸੋਸ਼ਲ ਮੀਡੀਆ ਹੈਂਡਲ ਐਕਸ ‘ਤੇ ਟਵੀਟ ਕਰਦਿਆਂ ਲਿਖਿਆ ਕਿ ਮੈਂ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੀ ਸਖ਼ਤ ਨਿੰਦਾ ਕਰਦਾ ਹਾਂ। ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ …
Read More »ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ
ਛੱਤੀਸਗੜ੍ਹ ਸਰਕਾਰ ਨੇ ਬੱਚਿਆਂ ਨੂੰ ਵੱਡੀ ਰਾਹਤ ਦਿੱਤੀ ਹੈ। ਭਿਆਨਕ ਗਰਮੀ ਦੇ ਮੱਦੇਨਜ਼ਰ, ਸੂਬੇ ਦੇ ਸਾਰੇ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਸਕੂਲ ਸਿੱਖਿਆ ਵਿਭਾਗ ਨੇ ਸੂਬੇ ਦੇ ਸਾਰੇ ਸਕੂਲਾਂ ਨੂੰ ਵੀ ਹੁਕਮ ਜਾਰੀ ਕਰ ਦਿੱਤੇ ਹਨ। ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਸੂਬੇ ਦੇ ਸਕੂਲਾਂ …
Read More »ਮੌਸਮ ਵਿਭਾਗ ਦੀ ਭੱਵਿਖਬਾਣੀ
ਪੰਜਾਬ ਦੇ ਵਿੱਚ ਜਿੱਥੇ ਲਗਾਤਾਰ ਹਨੇਰੀ ਝੱਖੜ ਅਤੇ ਮੀਂਹ ਦੇ ਕਾਰਨ ਲੋਕਾਂ ਦਾ ਵੱਡਾ ਨੁਕਸਾਨ ਹੋਇਆ ਹੈ। ਉੱਥੇ ਹੀ ਹੁਣ ਇੱਕ ਲੋਕਾਂ ਦੇ ਲਈ ਰਾਹਤ ਭਰੀ ਖਬਰ ਸਾਹਮਣੇ ਆਈ ਹੈ।ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਨੇ ਨਿਊਜ਼ 18 ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਪੰਜਾਬ ਦੇ 2 ਤੋਂ 3 ਜ਼ਿਲ੍ਹਿਆਂ …
Read More »ਮੌਸਮ ਵਿਭਾਗ ਨੇ ਜਾਰੀ ਕੀਤਾ Alert !
ਭਾਰਤ ਦਾ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ। ਜਿੱਥੇ ਲੋਕ ਪਿਛਲੇ ਕੁਝ ਦਿਨਾਂ ਤੋਂ ਭਿਆਨਕ ਗਰਮੀ ਤੋਂ ਪਰੇਸ਼ਾਨ ਸਨ, ਉੱਥੇ ਹੁਣ ਉਨ੍ਹਾਂ ਨੂੰ ਭਾਰੀ ਮੀਂਹ, ਤੇਜ਼ ਤੂਫ਼ਾਨ ਅਤੇ ਗੜੇਮਾਰੀ ਤੋਂ ਰਾਹਤ ਮਿਲੀ ਹੈ, ਪਰ ਮੁਸੀਬਤ ਅਜੇ ਵੀ ਘਟੀ ਨਹੀਂ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਦਿੱਲੀ, ਉੱਤਰ ਪ੍ਰਦੇਸ਼, ਬਿਹਾਰ, …
Read More »3-4 ਘੰਟੇ ਸਰੀਰ ਚੋਂ ਬਾਹਰ ਰਹਿਣ ਦਾ ਤਜਰਬਾ
ਹੇ ਭਾਈ! ਇਹ ਨਹੀਂ ਦੱਸਿਆ ਜਾ ਸਕਦਾ ਕਿ ਪਰਮਾਤਮਾ ਦਾ ਨਾਮ ਕਿਸ ਮੁੱਲ ਤੋਂ ਮਿਲ ਸਕਦਾ ਹੈ ਅਤੇ ਇਹ ਨਾਮ ਕਿਤਨੀ ਤਾਕਤ ਵਾਲਾ ਹੈ। ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜੀ ਹੋਈ ਹੈ ਉਹ ਭਾਗਾਂ ਵਾਲੇ ਹਨ। ਜੇਹੜਾ ਮਨੁੱਖ ਕਦੇ ਉਕਾਈ ਨਾਹ ਖਾਣ ਵਾਲੀ ਗੁਰੂ ਦੀ ਮਤਿ ਗ੍ਰਹਣ …
Read More »Punjab ‘ਚ ਫ਼ਿਰ ਹਨ੍ਹੇਰੀ-ਝੱਖੜ !
ਪੰਜਾਬ ‘ਚ ਕੜਾਕੇ ਦੀ ਗਰਮੀ ਦਰਮਿਆਨ ਥੋੜ੍ਹੀ ਰਾਹਤ ਦੀ ਖ਼ਬਰ ਸਾਹਮਣੇ ਆਈ ਹੈ। ਇਸ ਅਨੁਸਾਰ ਅੱਜ ਸੰਗਰੂਰ, ਪਟਿਆਲਾ, ਫਤਿਹਗੜ੍ਹ ਸਾਹਿਬ ਅਤੇ ਲੁਧਿਆਣਾ ਜ਼ਿਲ੍ਹਿਆਂ ਵਿਚ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨ ਕੇਂਦਰ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਅੱਜ ਪੰਜਾਬ ਵਿੱਚ ਤੂਫ਼ਾਨ ਅਤੇ ਬਿਜਲੀ ਗਰਜਨ ਸਬੰਧੀ ਅਲਰਟ ਜਾਰੀ ਕੀਤਾ ਗਿਆ ਹੈ। …
Read More »ਬਜ਼ੁਰਗ ਦੀ ਨਿਕਲੀ ਡੇਢ ਕਰੋੜ ਦੀ ਲਾਟਰੀ
ਕਹਿੰਦੇ ਰੱਬ ਜਦੋਂ ਮਿਹਰਬਾਨ ਹੁੰਦਾ ਹੈ ਤਾਂ ਅਗਲੀਆਂ ਪਿਛਲੀਆਂ ਸਾਰੀਆਂ ਖੁਸ਼ਕੀਆਂ ਚੱਕ ਦਿੰਦਾ ਹੈ। ਅਜਿਹਾ ਹੀ ਕੁਝ ਹੋਇਆ ਪਟਿਆਲਾ ਨੇੜਲੇ ਪਿੰਡ ਹਿਰਦਪੁਰ ਦੇ ਰਹਿਣ ਵਾਲੇ ਸੁਖਦੇਵ ਸਿੰਘ ਨਾਲ। ਪਸ਼ੂ ਪਾਲਣ ਵਿਭਾਗ ਵਿਚ ਠੇਕਾ ਕਰਮੀ ਵੱਜੋਂ ਕੰਮ ਕਰਨ ਵਾਲੇ ਸੁਖਦੇਵ ਸਿੰਘ ਦੀ ਕਿਸਮਤ ਨੇ ਰਾਤੋਂ ਰਾਤ ਪਲਟੀ ਮਾਰੀ ਹੈ। ਉਨ੍ਹਾਂ ਨੂੰ …
Read More »ਪ੍ਰਤਾਪ ਬਾਜਵਾ ਦੇ ਘਰ ਪਹੁੰਚੀ ਪੁਲਿਸ
ਪ੍ਰਤਾਪ ਸਿੰਘ ਬਾਜਵਾ (Partap Singh Bajwa) ਦੇ ਇਕ ਬਿਆਨ ਉਤੇ ਪੰਜਾਬ ਦੀ ਸਿਆਸਤ ਭਖ ਗਈ ਹੈ। ਦਰਅਸਲ, ਬਾਜਵਾ ਨੇ ਨਿਊਜ਼ 18 ਉਤੇ ਇੰਟਰਵਿਊ ਦੌਰਾਨ ਦਾਅਵਾ ਕੀਤਾ ਸੀ ਕਿ ਪੰਜਾਬ ਵਿਚ 50 ਗ੍ਰਨੇਡ ਆਏ ਸਨ, ਜਿਨ੍ਹਾਂ ਵਿਚੋਂ 18 ਚੱਲ ਗਏ ਹਨ ਤੇ 32 ਬਾਕੀ ਹਨ। ਇਹ ਕਿਸੇ ਵੇਲੇ ਵੀ ਫਟ ਸਕਦੇ …
Read More »18 ਅਪ੍ਰੈਲ ਨੂੰ ਸਰਕਾਰੀ ਛੁੱਟੀ ਦਾ ਐਲਾਨ
ਪੰਜਾਬ ਵਿੱਚ ਅਪ੍ਰੈਲ ਮਹੀਨੇ ਵਿੱਚ ਸਕੂਲਾਂ ਦੀਆਂ ਛੁੱਟੀਆਂ ਲਗਾਤਾਰ ਆ ਰਹੀਆਂ ਹਨ। ਅੱਜ 14 ਅਪ੍ਰੈਲ ਨੂੰ ਡਾ. ਭੀਮ ਰਾਓ ਅੰਬੇਡਕਰ ਜਯੰਤੀ ਦੇ ਕਾਰਨ ਪੰਜਾਬ ਵਿੱਚ ਛੁੱਟੀ ਹੈ। ਇਸ ਤੋਂ ਬਾਅਦ, ਇਸ ਹਫ਼ਤੇ 18 ਅਪ੍ਰੈਲ, ਸ਼ੁੱਕਰਵਾਰ ਨੂੰ ਗੁੱਡ ਫਰਾਈਡੇ ਦੀ ਛੁੱਟੀ ਹੋਵੇਗੀ। ਇਸ ਸਮੇਂ ਦੌਰਾਨ ਸਕੂਲ, ਕਾਲਜ, ਸਰਕਾਰੀ ਦਫ਼ਤਰ ਅਤੇ ਬੈਂਕ …
Read More »1 ਰੁ: ਦਾ ਮੱਥਾ ਟੇਕਣ ਨਾਲ ਗੁਰੂਘਰ ਚੋਂ ਮਿਲਦੀਆਂ ਹਨ ਅਨੇਕਾਂ ਦਾਤਾਂ
ਹੇ ਮੇਰੇ ਭੁੱਲੇ ਹੋਏ ਮਨ! ਰੋਜ਼ੀ ਆਦਿਕ ਦੀ ਖ਼ਾਤਰ ਕਿਸੇ ਨਾਲ) ਧੋਖਾ ਫ਼ਰੇਬ ਨਾਹ ਕਰਿਆ ਕਰ। ਆਖ਼ਰ ਨੂੰ (ਇਹਨਾਂ ਮੰਦ ਕਰਮਾਂ ਦਾ) ਲੇਖਾ ਤੇਰੀ ਆਪਣੀ ਜਿੰਦ ਤੋਂ ਹੀ ਲਿਆ ਜਾਣਾ ਹੈ।੧।ਰਹਾਉ। ਕਈ ਤਰ੍ਹਾਂ ਦੀਆਂ ਠੱਗੀਆਂ ਕਰ ਕੇ ਤੂੰ ਪਰਾਇਆ ਮਾਲ ਲਿਆਉਂਦਾ ਹੈਂ, ਤੇ ਲਿਆ ਕੇ ਆਪਣੇ ਪੁੱਤਰ ਤੇ ਵਹੁਟੀ ਦੇ …
Read More »