Home / ਸਿੱਖੀ ਖਬਰਾਂ / ਧੰਨ ਧੰਨ ਗੁਰੂ ਅਮਰਦਾਸ ਸਾਹਿਬ ਦਾ ਵਰ

ਧੰਨ ਧੰਨ ਗੁਰੂ ਅਮਰਦਾਸ ਸਾਹਿਬ ਦਾ ਵਰ

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਇਹ ਵੀਡੀਓ ਜਰੂਰ ਸੁਣੋ ਜੀ ।ਧੰਨ ਧੰਨ ਗੁਰੂ ਅਮਰਦਾਸ ਸਾਹਿਬ ਜੀ ਦਾ ਚਮਤਕਾਰੀ ਜੋੜਾ ਸਾਹਿਬ ।ਆਉ ਸੁਣਦੇ ਹਾਂ ਪੂਰੀ ਵੀਡੀਓ ਜਾਣਕਾਰੀ ਅਨੁਸਾਰ। ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ।

new

ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥

ਜਗਿ = ਜਗਤ ਵਿਚ। ਸੁਖਿ = ਸੁਖ ਵਿਚ। ਸੰਗਿ = ਨਾਲ।੧।ਰਹਾਉ। ਦਾਰਾ = ਇਸਤ੍ਰੀ। ਸਨਬੰਧੀ = ਰਿਸ਼ਤੇਦਾਰ। ਸਗਰੇ = ਸਾਰੇ। ਸਿਉ = ਨਾਲ। ਨਿਰਧਨ = ਕੰਗਾਲ। ਕਉ = ਨੂੰ। ਸੰਗੁ = ਸਾਥ। ਛਾਡਿ = ਛੱਡ ਕੇ। ਸਭਿ = ਸਾਰੇ।੧।

newhttps://punjabiinworld.com/wp-admin/options-general.php?page=ad-inserter.php#tab-4

ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ। ਦੁੱਖ ਵਿਚ (ਕੋਈ ਕਿਸੇ ਦੇ) ਨਾਲ (ਸਾਥੀ) ਨਹੀਂ ਬਣਦਾ।੧।ਰਹਾਉ। ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ-ਇਹ ਸਾਰੇ ਧਨ ਨਾਲ (ਹੀ) ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, (ਤਦੋਂ) ਸਾਥ ਛੱਡ ਕੇ ਨੱਸ ਜਾਂਦੇ ਹਨ।੧।

new
Advertisement

Check Also

ਮੋਦੀ ਨੇ ਪਟਨਾ ਸਾਹਿਬ ਕੀਤੀ ਇਹ ਸੇਵਾ

ਹੇ ਭਾਈ! ਮੇਰਾ ਗੁਰੂ (ਮੇਰਾ) ਸਹਾਈ ਬਣਿਆ ਹੈ, (ਗੁਰੂ ਦੀ ਸ਼ਰਨ ਦੀ ਬਰਕਤਿ ਨਾਲ) ਪ੍ਰਭੂ …

error: Content is protected !!