Home / ਦੁਨੀਆ ਭਰ / ਕਨੇਡਾ ਤੋਂ ਨੌਜਵਾਨ ਬਾਰੇ ਵੱਡੀ ਖਬਰ

ਕਨੇਡਾ ਤੋਂ ਨੌਜਵਾਨ ਬਾਰੇ ਵੱਡੀ ਖਬਰ

ਵੱਡੀ ਖਬਰ ਆ ਰਹੀ ਹੈ ਕਨੇਡਾ ਤੋਂ ਜਾਣਕਾਰੀ ਅਨੁਸਾਰ ਕਨੇਡਾ ਚ ਇੱਕ ਨੌਜਵਾਨ ਨਾਲ ਭਾਣਾ ਵਰਤ ਗਿਆ ਹੈ ਜਾਣਕਾਰੀ ਅਨੁਸਾਰ
ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਬੇਕਿਰਕ ਹੈਰਾਨ ਹੋ ਜਾਂਦਾ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ

new

ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਅਕਸਰ ਹੀ ਦੇ ਕਹਿੰਦਾ ਹੈ ਕਿ ਬਹੁਤ ਸਾਰੇ ਪੰਜਾਬ ਦੇ ਨੌਜਵਾਨ ਆਪਣੀ ਜ਼ਿੰਦਗੀ ਨੂੰ ਵਧੀਆ ਬਣਾਉਣ ਦੇ ਲਈ ਵਿਦੇਸ਼ਾਂ ਵਿੱਚ ਜਾਂਦੇ ਹਨ ਅਤੇ ਵਿਦੇਸ਼ਾਂ ਵਿੱਚ ਜਾ ਕੇ ਉਨ੍ਹਾਂ ਦੇ ਵੱਲੋਂ ਵੱਡੇ ਪੱਧਰ ਤੇ ਉਪਰ ਕੰਮ ਕੀਤਾ ਜਾਂਦਾ ਹੈ ਇਸਦੇ ਨਾਲ ਹੀ ਜੁੜੀ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਪੰਜਾਬ ਦੇ ਇਕ ਨੌਜਵਾਨ ਦੇ ਵੱਲੋਂ ਉਪਦੇਸ਼ ਦੇ ਵਿਚ ਅਜਿਹਾ ਕੰਮ ਕਰ ਦਿੱਤਾ ਗਿਆ ਹੈ ਜਿਸਦੇ ਨਾਲ ਉਸ ਦੇ ਪਰਿਵਾਰ ਨੂੰ ਬਹੁਤ ਵੱਡਾ ਝਟਕਾ ਲੱਗਿਆ ਹੈ

ਦੱਸਿਆ ਜਾ ਰਿਹਾ ਹੈ ਕਿ ਇੱਥੇ ਕੈਨੇਡਾ ਦੇ ਵਿਚ ਰਹਿੰਦੇ ਇਕ ਨੌਜਵਾਨ ਵਲੋਂ ਡਿਪਰੈਸ਼ਨ ਦਾ ਸ਼ਿਕਾਰ ਹੋਣ ਤੋਂ ਬਾਅਦ ਆਪਣੀ ਜਿੰਦਗੀ ਖਤਮ ਕਰ ਲਈ ਗਈ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਇਸ ਦੇ ਪਰਿਵਾਰ ਦਾ ਰੋ ਰੋ ਬੁਰਾ ਹਾਲ ਹੈ ਅਤੇ ਉਨ੍ਹਾਂ ਦੇ ਵੱਲੋਂ ਇਸ ਦੇਹ ਨੂੰ ਪੰਜਾਬ ਮਘਾਉਣ ਦੀ ਮੰਗ ਕੀਤੀ ਜਾ ਰਹੀ ਹੈ ਇਸ ਖਬਰ ਦੇ ਸਾਹਮਣੇ ਰੁਤਬਾ ਲੋਕਾਂ ਵੱਲੋਂ ਵੱਖ ਵੱਖ ਬਾਜ਼ਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ।। ਇਸ ਜਾਣਕਾਰੀ ਬਾਰੇ ਆਪਣੇ ਵਿਚਾਰ ਜਰੂਰ ਸੁਣੋ।।

newhttps://punjabiinworld.com/wp-admin/options-general.php?page=ad-inserter.php#tab-4
Advertisement

Check Also

ਪਿੰਡਾਂ ਵਾਲਿਆਂ ਵੱਲੋਂ ਭਾਈ ਸਾਹਿਬ ਨੂੰ ਜਿਤਾਉਣ ਲਈ ਵੱਡਾ ਐਲਾਨ

ਅਸਾਮ ਦੀ ਡਿਬਰੂਗੜ੍ਹ ਜ਼ੇਲ੍ਹ ਵਿਚ ਨਜ਼ਰਬੰਦ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ …

error: Content is protected !!