Home / ਨੁਸਖੇ ਤੇ ਮੌਸਮ ਖੇਤੀ-ਬਾਰੇ / ਧਮਕ ਬੇਸ ਮੁੱਖ ਮੰਤਰੀ ਦੇ ਹੁਣ ਦੇ ਹਾਲ

ਧਮਕ ਬੇਸ ਮੁੱਖ ਮੰਤਰੀ ਦੇ ਹੁਣ ਦੇ ਹਾਲ

ਧਮਕ ਬੇਸ ਵਾਲੇ ਮੁੱਖ ਮੰਤਰੀ ਦੇ ਨਾਮ ਨਾਲ ਜਾਣਿਆ ਜਾਂਦਾ ਧਰਮਪ੍ਰੀਤ ਅੱਜ ਕੱਲ੍ਹ ਪੂਰੀ ਚਰਚਾ ‘ਚ ਹੈ। ਅੱਜ ਮੁਖ ਮੰਤਰੀ ਦਾ ਬੱਚਾ-ਬੱਚਾ ਫੈਨ ਹੈ। ਮੁੱਖ ਮੰਤਰੀ ਜਿਸ ਨੇ ਹਨੀ ਸਿੰਘ ਵਰਗੇ ਰੈਪ ਸਟਾਰ ਨੂੰ ਆਪਣਾ ਮੁਰੀਦ ਬਣਾ ਲਿਆ ਹੈ। ਮੁੱਖ ਮੰਤਰੀ ਦੀਆਂ ਹਰ ਰੋਜ਼ ਹੀ ਵੀਡੀਓਜ਼ ਸ਼ੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ।

ਦੱਸ ਦਈਏ ਕਿ ਹੁਣ ਉਨ੍ਹਾਂ ਨੇ ਇੱਕ ਵੱਡਾ ਧੋਖਾ ਹੋਇਆ ਹੈ ਉਨ੍ਹਾਂ ਨੂੰ ਉਨ੍ਹਾਂ ਦੀ ਟੀਮ ਨੇ ਇਹ ਆਖ ਕੇ ਕੱਢ ਦਿੱਤਾ ਹੈ ਕਿ ਉਹ ਘਰ ਹੁਣ rest ਕਰਨ। ਦੱਸ ਦਈਏ ਕਿ ਮੁੱਖ ਮੰਤਰੀ ਹੁਣ ਦੁਬਾਰਾ ਦਿਹਾੜੀਆਂ ਲਾ ਰਿਹਾ ਹੈ

ਮੁੱਖ ਮੰਤਰੀ ਨੇ ਦੱਸਿਆ ਹੈ ਕਿ ਉਸ ਨੂੰ ਉਨ੍ਹਾਂ ਦੀ ਟੀਮ ਸਿੱਧੂ ਮੂਸੇਵਾਲਾ ਨਾਲ ਪੰਗੇ ਲੈਣ ਨੂੰ ਬੋਲੀ ਸੀ ਦੱਸ ਦਈਏ ਕਿ ਮੁੱਖ ਮੰਤਰੀ ਦਾ ਇਹ ਗੀਤ ਰੀਅਲ ਸੰਜੂ ਨਾਂ ਉੱਤੇ ਰਿਲੀਜ਼ ਕੀਤਾ ਗਿਆ ਹੈ। ਇਸ ਗੀਤ ਵਿਚ ਉਹ ਸਿੱਧਾ ਸਿੱਧੂ ਮੂਸੇ ਵਾਲਾ ਉੱਤੇ ਨਿਸ਼ਾਨਾ ਲਗਾਉਂਦਾ ਹੈ। ਮੁੱਖ ਮੰਤਰੀ ਦੇ ਇਸ ਗੀਤ ਦੇ ਵੀਵਰਜ਼ ਲਗਾਤਾਰ ਵੱਧਦੇ ਜਾ ਰਹੇ ਹਨ। ਕੁਝ ਲੋਕ ਇਸ ਗੀਤ ਨੂੰ ਲਾਈਕ ਕਰ ਰਹੇ ਹਨ ਜਦੋਂ ਕਿ ਕੁਝ ਲੋਕ ਇਸ ਨੂੰ ਡਿਸਲਾਈਕ ਕਰ ਰਹੇ ਹਨ।

ਦੱਸ ਦਈਏ ਕਿ ਕੁਝ ਲੋਕ ਕੁਮੈਂਟ ਕਰਕੇ ਮੁੱਖ ਮੰਤਰੀ ਨੂੰ ਹੀ ਬੁਰਾ ਭਲਾ ਕਹਿ ਰਹੇ ਹਨ।ਤੁਹਾਨੂੰ ਦੱਸ ਦਿੰਦੇ ਹਾਂ ਕਿ ਧਮਕ ਬੇਸ ਵਾਲਾ ਮੁੱਖ ਮੰਤਰੀ ਸੋਸ਼ਲ ਮੀਡੀਆ ਉੱਤੇ ਕਾਫੀ ਮਸ਼ਹੂਰ ਹੈ । ਹੁਣ ਤੱਕ ਉਸ ਦੇ ਕਈ ਗਾਣੇ ਰਿਲੀਜ਼ ਹੋ ਚੁੱਕੇ ਹਨ, ਜਿਹਨਾਂ ਨੂੰ ਲੋਕਾਂ ਵਲੋਂ ਕਾਫ਼ੀ ਪਸੰਦ ਕੀਤਾ ਜਾਂਦਾ ਹੈ।

Check Also

Navigating King Casino Online feels surprisingly straightforward for newcomers

Navigating king casino online presents a clean layout and intuitive menus that help newcomers feel at ease while getting accustomed to its features, inviting a smooth start to their experience.