Home / ਦੁਨੀਆ ਭਰ / ਕਨੇਡਾ ਤੋਂ ਵਿਦਿਆਰਥੀਆਂ ਬਾਰੇ ਵੱਡੀ ਖਬਰ

ਕਨੇਡਾ ਤੋਂ ਵਿਦਿਆਰਥੀਆਂ ਬਾਰੇ ਵੱਡੀ ਖਬਰ

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਅੱਜ ਤੋਂ ਕੁਝ ਸਮਾਂ ਪਹਿਲਾਂ ਜਦੋਂ ਬੱਚੇ ਵਿਦੇਸ਼ ਵਿਚ ਪੜ੍ਹਨ ਜਾਂਦੇ ਸੀ ਤਾਂ ਉਸ ਵੇਲੇ ਕੈਨੇਡਾ ਦੀ ਸਰਕਾਰ ਦੇ ਬੁੱਲੇ ਵੱਡੀਆਂ ਪਾਬੰਦੀਆਂ ਲਗਾਈਆਂ ਹੋਈਆਂ ਸੀ ਕੰਮ ਨੂੰ ਲੈ ਕੇ ਕੈਨੇਡਾ ਦੀ ਸਰਕਾਰ ਦੇ ਵੱਲੋਂ ਜਦੋਂ ਵਰਕ ਪਰਮਿਟ ਦਿੱਤਾ ਜਾਂਦਾ ਸੀ ਤਾਂ ਉਸ ਵੇਲੇ ਸਰਕਾਰ ਦੇ ਵੱਲੋਂ ਇਹ ਗੱਲ ਕਹੀ ਜਾਂਦੀ ਸੀ ਕਿ ਤੁਸੀਂ ਵੀਹ ਘੰਟਿਆਂ ਤੋਂ ਜ਼ਿਆਦਾ ਉਸ ਦੇਸ਼ ਦੇ ਵਿਚ ਕੰਮ ਨਹੀਂ ਕਰ ਸਕਦੇ ਇਹ ਜ਼ਿਆਦਾਤਰ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਲਈ ਪਾਬੰਦੀਆਂ ਲਗਾਈਆਂ ਜਾਂਦੀਆਂ ਸੀ ਜੇਕਰ ਕੋਈ ਵਿਦਿਆਰਥੀ ਇਸ ਤਰ੍ਹਾਂ ਦੇ ਨਾਲ ਕੰਮ ਕਰਦਾ ਹੋਇਆ ਪਾਇਆ ਜਾਂਦਾ ਸੀ ਤਾਂ ਉਸ ਨੂੰ ਡਿਪੋਰਟ ਕਰ ਦਿੱਤਾ ਜਾਂਦਾ ਸੀ ਪਰ ਜੇਕਰ ਹੁਣ ਮੈਂ ਗੱਲ ਕਰ ਲਵਾਂ।

ਕੈਨੇਡਾ ਦੀ ਸਰਕਾਰ ਦੇ ਵੱਲੋਂ ਕਰੋਨਾ ਤੋਂ ਬਾਅਦ ਲਗਾਤਾਰ ਇਮੀਗਰੇਸ਼ਨ ਡਿਪਾਰਟਮੈਂਟ ਦੀ ਵਿੱਚ ਕਈ ਤਰ੍ਹਾਂ ਦੀਆਂ ਤਬਦੀਲੀਆਂ ਕਰ ਦਿੱਤੀਆਂ ਗਈਆਂ ਹਨ ਦੱਸਣਾ ਚਾਹੁੰਦੇ ਹਾਂ ਜਿੱਥੇ ਸਰਕਾਰ ਦੀ ਵੱਲੋਂ ਵਰਕ ਪਰਮਿਟ ਮਿਲਣ ਤੋਂ ਪਹਿਲਾਂ ਬੱਚਿਆਂ ਨੂੰ ਇਹ ਗੱਲ ਕਹੀ ਜਾਂਦੀ ਸੀ ਕਿ ਤੁਸੀਂ ਵੀਹ ਘੰਟਿਆਂ ਤੋਂ ਵੱਧ ਕੰਮ ਨਹੀਂ ਕਰ ਸਕਦੇ ਜੇਕਰ ਇਸ ਤਰ੍ਹਾਂ ਦੇ ਨਾਲ ਕੋਈ ਫੜਿਆ ਜਾਂਦਾ ਸੀ ਤਾਂ ਉਸ ਨੂੰ ਭਾਰਤ ਵਿੱਚ ਡਿਪੋਰਟ ਕਰ ਦਿੱਤਾ ਜਾਂਦਾ ਸੀ ਜਾਂ ਫਿਰ ਕਾਨੂੰਨੀ ਕਾਨੂੰਨੀ ਕਾਰਵਾਈ ਕਰ ਦਿੱਤੀ ਜਾਂਦੀ ਸੀ ਇਸ ਦੇ ਨਾਲ ਹੀ ਜੇਕਰ ਮੈਂ ਅੱਜ ਗੱਲ ਕਰ ਲਵਾਂ ਤਾਂ ਕੈਨੇਡਾ ਦੀ ਸਰਕਾਰ ਦੇ ਵੱਲੋਂ ਇਕ ਨਵਾਂ ਰੂਲ ਲਿਆਂਦਾ ਹੈ ਉਸ ਰੂਲ ਦੇ ਮੁਤਾਬਿਕ ਕੈਨੇਡਾ ਸਰਕਾਰ ਦੇ ਵੱਲੋਂ ਹੁਣ ਕਿਹਾ ਗਿਆ ਹੈ ਕਿ ਹੁਣ ਜਿੰਨੇ ਵੀ ਅੰਤਰਰਾਸ਼ਟਰੀ ਵਿਦਿਆਰਥੀ ਆਉਣਗੇ ਉਨ੍ਹਾਂ ਨੂੰ ਵੀਹ ਘੰਟੇ ਤੋਂ ਵੱਧ ਸਮੇਂ ਦੇ ਲਈ ਕੰਮ ਕਰਨ ਦਾ ਮੌਕਾ ਦਿੱਤਾ ਜਾਵੇਗਾ।

ਦੱਸ ਦਈਏ ਕਿ ਕਹਿਣ ਦਾ ਭਾਵ ਕੀ ਹੁਣ ਕਿਸੇ ਵੀ ਤਰ੍ਹਾਂ ਦੇ ਨਾਲ ਕੋਈ ਵੀ ਪਾਬੰਦੀਆਂ ਨਹੀਂ ਹਨ ਇਹ ਸਾਰੀਆਂ ਚੀਜ਼ਾਂ ਤੋਂ ਲੋਕ ਵੱਡੇ ਪੱਧਰ ਤੇ ਖੁਸ਼ ਨਜ਼ਰ ਆ ਰਹੇ ਹਨ ਵਿਦਿਆਰਥੀਆਂ ਦੇ ਵਿੱਚ ਇੱਕ ਬਹੁਤ ਵੱਡੀ ਖੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ ਕਿਉਂਕਿ ਵਿਦਿਆਰਥੀਆਂ ਨੂੰ ਕੰਮ ਕਰਨ ਵਿੱਚ ਬੜੀ ਦਿੱਕਤ ਆਉਂਦੀ ਸੀ ਅਤੇ ਉਨ੍ਹਾਂ ਨੂੰ ਹਮੇਸ਼ਾ ਹੀ ਡਰ ਲੱਗਿਆ ਰਹਿੰਦਾ ਸੀ ਕਿ ਜੇਕਰ ਅਸੀਂ ਫੜੇ ਗਏ ਤਾਂ ਸਰਕਾਰ ਸਾਡੇ ਉੱਤੇ ਕਾਨੂੰਨੀ ਕਾਰਵਾਈ ਕਰੇਗੀ ਅਤੇ ਇਸ ਤੋਂ ਬਾਅਦ ਹੋ ਸਕਦਾ ਹੈ।

ਦੱਸ ਦਈਏ ਕਿ ਸਾਨੂੰ ਸਰਕਾਰ ਰਿਪੋਰਟ ਕੀ ਕਰਨ ਇਸ ਦੇ ਨਾਲ ਸਾਡੀ ਜ਼ਿੰਦਗੀ ਖਤਮ ਹੋ ਜਾਵੇਗੀ ਅਤੇ ਕਈ ਬੱਚਿਆਂ ਦੀ ਇਸ ਤਰ੍ਹਾਂ ਦੇ ਨਾਲ ਜ਼ਿੰਦਗੀ ਖਤਮ ਹੋਈ ਵੀ ਹੈ ਪਰ ਅੱਜ ਸਰਕਾਰ ਦੇ ਬਲੂ ਨਵੇਂ ਰੂਲ ਲਿਆਂਦੇ ਗਏ ਹਨ ਅਤੇ ਇਸ ਦੇ ਮੁਤਾਬਿਕ ਵਿਦਿਆਰਥੀਆਂ ਲੰਮਾ ਸਮਾਂ ਕੰਮ ਕਰ ਸਕਦੇ ਹਨ ਪਰ ਕਿਸੇ ਤਰ੍ਹਾਂ ਦੀ ਕੋਈ ਵੀ ਲਿਮਟਿਡ ਲਈ ਰੱਖੀ ਗਈ ਹੈ ਜੇਕਰ ਤੁਸੀਂ ਦੋ ਸਿਫ਼ਟਾਂ ਵੀ ਲਾਉਣਾ ਚਾਹੁੰਦੇ ਹੋ ਤਾਂ ਤੁਹਾਡੀ ਮਰਜ਼ੀ ਹੈ ਇਸ ਵਿਚ ਸਰਕਾਰ ਕਿਸੇ ਵੀ ਤਰ੍ਹਾਂ ਦੇ ਨਾਲ ਇੰਟਰਫੇਅਰ ਨਹੀਂ ਕਰ ਸਕਦੀ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਬੀਜ ਮਿਲ ਜਾਵੇਗੀ ਇੱਕ ਵਾਰ ਵੀਡਿਓ ਜਰੂਰ ਦੇਖ ਲਵੋ।

Check Also

ਜਦੋਂ ਸੰਤ ਹੰਸਾਲੀ ਵਾਲਿਆ ਨੇ 2 ਜਾਨਾਂ ਬਚਾਈਆ

ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ …