Home / ਨੁਸਖੇ ਤੇ ਮੌਸਮ ਖੇਤੀ-ਬਾਰੇ / ਮਾਨ ਸਰਕਾਰ ਦਾ ਵੱਡਾ ਐਲਾਨ

ਮਾਨ ਸਰਕਾਰ ਦਾ ਵੱਡਾ ਐਲਾਨ

ਪੰਜਾਬ ਦੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਹਾਈਟੈੱਕ ਏਅਰਕ੍ਰਾਫਟ ਕਿਰਾਏ ‘ਤੇ ਲੈਣ ਦੀ ਤਿਆਰੀ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਫਰਾਂਸ ‘ਚ ਤਿਆਰ ਕੀਤਾ ਹਾਈਟੈੱਕ ਦਸਾਲਟ ਫਾਲਕਨ-2000 ਏਅਰਕ੍ਰਾਫਟ ਕਿਰਾਏ ‘ਤੇ ਲਿਆ ਜਾਵੇਗਾ। ਇਸ ਆਧੁਨਿਕ ਏਅਰਕ੍ਰਾਫਟ ਦੀ ਮੁਸਾਫ਼ਰ ਸਮਰੱਥਾ 19 ਹੈ। ਅਜਿਹਾ ਮੰਨਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਵੀ. ਆਈ. ਪੀ. ਮੂਵਮੈਂਟ ਲਈ ਇਸ ਨੂੰ ਚਾਰਟਰ ਸਰਵਿਸ ਦੇ ਤੌਰ ‘ਤੇ ਇਸਤੇਮਾਲ ਕਰੇਗੀ। ਇਸ ਸਮੇਂ ਪੰਜਾਬ ਸਰਕਾਰ ਕੋਲ ਇਕ ਹੈਲੀਕਾਪਟਰ ਹੈ, ਜਿਸ ਨੂੰ ਮੁੱਖ ਮੰਤਰੀ ਮਾਨ ਅਤੇ ਹੋਰ ਮੰਤਰੀ ਇਸਤੇਮਾਲ ਕਰਦੇ ਹਨਹੁਣ ਸੂਬਾ ਸਰਕਾਰ ਦਸਾਲਟ ਫਾਲਕਨ-2000 ਏਅਰਕ੍ਰਾਫਟ ਕਿਰਾਏ ‘ਤੇ ਲੈਣ ਜਾ ਰਹੀ ਹੈ। ਇਹ ਚਾਰਟਰ ਪਲੇਨ ਸ਼ਹੀਦ ਭਗਤ ਸਿੰਘ ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡੇ ਤੋਂ ਆਪਰੇਟ ਕੀਤਾ ਜਾਵੇਗਾ।

new

Advertisement

Check Also

ਘਰ ਇਹ ਸ਼ਬਦ ਦਾ ਜਾਪ ਜਰੂਰ ਕਰੋ

 (ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, …

error: Content is protected !!