Home / ਦੁਨੀਆ ਭਰ / ਮੁਫਤ ਬਿਜਲੀ ਬਾਰੇ ਆਈ ਵੱਡੀ ਖਬਰ

ਮੁਫਤ ਬਿਜਲੀ ਬਾਰੇ ਆਈ ਵੱਡੀ ਖਬਰ

ਪ੍ਰਾਪਤ ਜਾਣਕਾਰੀ ਅਨੁਸਾਰ ਸਰਕਾਰ ਵੱਲੋਂ ਲਾਗੂ ਕੀਤੇ ਗਏ 600 ਯੂਨਿਟ ਮੁਫਤ ਬਿਜਲੀ ਦੀ ਯੋਜਨਾ ਨੂੰ ਲੈ ਕੇ ਬਹੁਤ ਸਾਰੇ ਪਰਵਾਰਾਂ ਵੱਲੋਂ ਆਪਣੇ ਘਰ ਵਿੱਚ ਦੋ ਮੀਟਰ ਲਗਾਏ ਗਏ ਹਨ।ਬਹੁਤੇ ਪਰਿਵਾਰਾਂ ਵੱਲੋਂ ਇਸ ਯੋਜਨਾ ਦਾ ਵਧੇਰੇ ਲਾਭ ਲੈਣ ਦੇ ਚਲਦਿਆਂ ਹੋਇਆਂ ਜਿਥੇ ਇਕ ਇਮਾਰਤ ਵਿਚ ਦੋ ਮੀਟਰ ਲਗਾਏ ਗਏ ਹਨ ਤਾਂ ਜੋ ਉਨ੍ਹਾਂ ਨੂੰ ਮੁਫ਼ਤ ਸਹੂਲਤ ਹਾਸਲ ਹੋ ਸਕਣ।

ਉਥੇ ਹੀ ਸਰਕਾਰ ਵੱਲੋਂ ਹੁਣ ਲੋਕਾਂ ਵਲੋ ਲਗਾਏ ਗਏ ਇਸ ਜੁਗਾੜ ਨੂੰ ਦੇਖਦੇ ਹੋਏ ਇਕ ਇਮਾਰਤ ਵਿਚ ਦੋ ਮੀਟਰ ਲਗਾਉਣ ਦੀ ਪ੍ਰਕਿਰਿਆ ਤੇ ਰੋਕ ਲਗਾ ਦਿੱਤੀ ਹੈ। ਉੱਥੇ ਹੀ ਇਸ ਦੀ ਜਾਂਚ ਵਾਸਤੇ ਪਾਵਰਕਾਮ ਵੱਲੋਂ ਇੱਕ ਕਮੇਟੀ ਦਾ ਗਠਨ ਵੀ ਕੀਤਾ ਗਿਆ ਹੈ ਜੋ ਇਸ ਦੀ ਜਾਂਚ ਕਰੇਗੀ ਅਤੇ ਇਸ ਜਾਂਚ ਦਾ ਕੰਮ ਵੀ ਹੁਣ ਉਡਣ ਦਸਤੇ ਨੂੰ ਸੌਂਪ ਦਿੱਤਾ ਗਿਆ ਹੈ।

ਇਕ ਇਮਾਰਤ ਵਿਚ ਲੱਗੇ ਹੋਏ ਦੋ ਮੀਟਰਾਂ ਦੀ ਜਾਂਚ ਕਰੇਗੀ ਅਤੇ ਇਸ ਦੀ ਰਿਪੋਰਟ ਸਾਹਮਣੇ ਆਉਣ ਤੋ ਬਾਅਦ ਹੀ ਸਰਕਾਰ ਵੱਲੋਂ ਫੈਸਲਾ ਲਿਆ ਜਾਵੇਗਾ ਕਿ ਮੀਟਰ ਲਗਾਇਆ ਜਾਵੇਗਾ ਜਾਂ ਨਹੀਂ। ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਨਵੇਂ ਮੀਟਰ ਲਗਵਾਉਣ ਵਾਸਤੇ ਅਰਜ਼ੀਆਂ ਦਿੱਤੀਆਂ ਗਈਆਂ ਹਨ। ਉੱਥੇ ਹੀ ਪਾਵਰਕਾਮ ਵਿਭਾਗ ਵੱਲੋਂ ਇਸ ਉਪਰ ਰੋਕ ਲਗਾ ਦਿੱਤੀ ਗਈ ਹੈ।

Check Also

ਜਦੋਂ ਸੰਤ ਹੰਸਾਲੀ ਵਾਲਿਆ ਨੇ 2 ਜਾਨਾਂ ਬਚਾਈਆ

ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ …