ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੀ ਹਾਂ ਕਿ ਭਾਈ ਅੰਮ੍ਰਿਤਪਾਲ ਨੂੰ ਤੁਸੀਂ ਸਾਰੇ ਹੀ ਜਾਣਦੇ ਹੋ ਜਿਨ੍ਹਾਂ ਦੇ ਵੱਲੋਂ ਇਸ ਵੇਲੇ ਖਾਲਸਾ ਵਹੀਰ ਦਾ ਪੂਰਾ ਦੌਰਾ ਕੀਤਾ ਜਾ ਰਿਹਾ ਹੈ ਉਨ੍ਹਾਂ ਦੇ ਵੱਲੋਂ ਕਈ ਜਗ੍ਹਾ ਦੇ ਉੱਤੇ ਜਾ ਕੇ ਲੋਕਾਂ ਨੂੰ ਸਮਝਾਇਆ ਜਾ ਰਿਹਾ ਹੈ ਉਨ੍ਹਾਂ ਦੇ ਵੱਲੋਂ ਲੋਕਾਂ ਨੂੰ ਸਿੱਖੀ ਨਾਲ ਜੋੜਨ ਲਈ ਕਈ ਤਰ੍ਹਾਂ ਦੀਆਂ ਚੀਜ਼ਾਂ ਕੀਤੀਆਂ ਜਾ ਰਹੀਆਂ ਹਨ ਜਿਨ੍ਹਾਂ ਤੋਂ ਲੋਕ ਬਹੁਤ ਜ਼ਿਆਦਾ ਖੁਸ਼ ਹਨ ਅਤੇ ਲੋਕਾਂ ਦੇ ਵੱਲੋਂ ਵੀ ਇਹ ਗੱਲ ਕਹੀ ਜਾ ਰਹੀ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਦੇ ਵੱਲੋਂ ਬਹੁਤ ਜ਼ਿਆਦਾ ਚੰਗਾ ਕੰਮ ਕੀਤਾ ਜਾ ਰਿਹਾ ਹੈ ਭਾਈ ਅੰਮ੍ਰਿਤਪਾਲ ਨੂੰ ਲੋਕ ਬਹੁਤ ਜ਼ਿਆਦਾ ਪਸੰਦ ਕਰਨ ਲੱਗ ਗਏ ਹਨ ਕਿਉਂਕਿ
ਭਾਈ ਅੰਮ੍ਰਿਤਪਾਲ ਸਿੰਘ ਦੇ ਵੱਲੋਂ ਸਿੱਖੀ ਦੇ ਲੋਕਾਂ ਨੂੰ ਜੋੜਿਆ ਜਾ ਰਿਹਾ ਹੈ ਜਿਸ ਵਜ੍ਹਾ ਕਰਕੇ ਲੋਕ ਹੁਣ ਭਾਈ ਅੰਮ੍ਰਿਤਪਾਲ ਦੇ ਨਾਲ ਲਗਾਤਾਰ ਲੋਕ ਜੁੜਦੇ ਜਾ ਰਹੇ ਹਨ ਅਤੇ ਲੋਕਾਂ ਨੂੰ ਸਮਝ ਆ ਰਹੀ ਹੈ ਕਿ ਸਾਡੇ ਗੁਰੂਆਂ ਨੇ ਸਾਡੇ ਲਈ ਕੀ ਕੀਤਾ ਤੇ ਅਸੀਂ ਕੀ ਕਰ ਰਹੇ ਹਾਂ ਕਿ ਲੋਕ ਵੱਡੇ ਪੱਧਰ ਤੇ ਅੰਮ੍ਰਿਤ ਪਾਲ ਰਹੇ ਹਨ ਉਥੇ ਹੀ ਜੇਕਰ ਮੈਂ ਗੱਲ ਕਰ ਲਵਾਂ ਤਾਂ ਇਕ ਵੀਡੀਓ ਸੋਸ਼ਲ ਮੀਡੀਆ ਦੇ ਉੱਤੇ ਵਾਇਰਲ ਹੋ ਰਹੀ ਹੈ ਜਿਸ ਦੇ ਵਿਚ ਇਕ ਵਿਅਕਤੀ ਵੱਲੋਂ ਅੰਮ੍ਰਿਤਪਾਲ ਨੂੰ ਚਿੱਠੀ ਲਿਖੀ ਜਾਂਦੀ ਹੈ ਉਸ ਵਿਅਕਤੀ ਦੇ ਵੱਲੋਂ ਚਿੱਠੀ ਲਿਖ ਕੇ ਸਿੰਘਾਂ ਨੂੰ ਪਕੜਾ ਦਿਤੀ ਜਾਂਦੀ ਹੈ ਅਤੇ ਉਹ ਅੰਮ੍ਰਿਤਪਾਲ ਨੂੰ ਜਾ ਕੇ ਦਿਖਾ ਦਿੰਦੇ ਹਨ
ਭਾਈ ਅੰਮ੍ਰਿਤਪਾਲ ਸਿੰਘ ਦੇ ਵੱਲੋਂ ਸਥਿਤੀ ਨੂੰ ਵੇਖਦੇ ਹੋਏ ਕਿਹਾ ਗਿਆ ਕਿ ਜਿਸ ਵਿਅਕਤੀ ਦੇ ਵੱਲੋ ਇਹ ਚਿੱਠੀ ਲਿਖੀ ਗਈ ਹੈ ਸਭ ਤੋਂ ਪਹਿਲਾਂ ਤਾਂ ਤੁਸੀਂ ਨੇ ਉਸ ਦੇ ਥੱਪੜ ਲਗਾਉਣੀਆਂ ਸੀ ਬਿਨਾਂ ਥੱਪੜ ਤੋਂ ਉਸ ਨੂੰ ਬਾਹਰ ਨਹੀਂ ਜਾਣਦਾ ਸੀ ਕਿਉਕਿ ਇਸ ਚਿੱਠੀ ਦੇ ਵਿਚ ਲਿਖਿਆ ਹੋਇਆ ਸੀ ਕਿ ਉਨ੍ਹਾਂ ਦੇ ਪਿੰਡ ਦੇ ਚ ਪਖੰਡੀ ਬਾਬਾ ਹੈ ਜਿਸਦੇ ਵੱਲੋਂ ਲੋਕਾਂ ਨੂੰ ਉਨ੍ਹਾਂ ਦਾ ਭਵਿੱਖ ਦੱਸਿਆ ਜਾਂਦਾ ਹੈ ਅਤੇ ਲੋਕਾਂ ਨੂੰ ਬਹੁਤ ਜ਼ਿਆਦਾ ਲੋਕਾਂ ਨੂੰ ਉਹ ਲੁੱਟਦਾ ਵੀ ਹੈ ਉਸਦੇ ਕੋਲ ਕਿਸੇ ਤਰ੍ਹਾਂ ਦੀ ਕੋਈ ਅਜਿਹੀ ਚੀਜ਼ ਨਹੀਂ ਹੈ ਪਰ ਲੋਕ ਉਸਦੇ ਕੋਲ਼ ਜਾ ਕੇ ਆਪਣੀ ਜ਼ਿੰਦਗੀ ਦੇ ਬਾਰੇ ਪੁੱਛਣ ਜਾਂਦੇ ਹਨ ਤਾਂ ਇਸ ਉੱਤੇ ਭਾਈ ਅੰਮ੍ਰਿਤਪਾਲ ਨੇ ਕਿਹਾ ਕਿ ਪਹਿਲਾਂ ਤਾਂ ਤੁਸੀਂ ਪੰਚਾਇਤ ਕਿੱਥੇ ਹੈ ਜਾਤ ਇਕੱਠੀ ਕਰ ਕੇ ਉਸ ਨੂੰ ਬਾਹਰ ਕੱਢੋ ਅਤੇ ਉਸਨੂੰ ਬਾਹਰ ਕੱਢੋ ਇਸ ਵਿਚ ਮੇਰੇ ਕੋਲ ਆਉਣ ਦੀ ਤਾਂ ਤੁਹਾਨੂੰ ਜ਼ਰੂਰੀ ਨਹੀਂ ਸੀ
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.