ਜਿਸ ਤਰ੍ਹਾਂ ਸਭ ਨੂੰ ਪਤਾ ਹੈ ਕਿ ਨਵਾ ਸਾਲ ਸ਼ੁਰੂ ਹੋ ਗਿਆ ਹੈ ਸਰਕਾਰ ਲੋਕਾਂ ਨੂੰ ਖੁਸ਼ ਕਰਨ ਤੇ ਲੱਗੀ ਹੋਈ ਹੈ ਜਾਣਕਾਰੀ ਅਨੁਸਾਰ ਤੁਹਾਨੂੰ ਪਤਾ ਹੀ ਹੈ ਕਿ ਕੇਂਦਰ ਸਰਕਾਰ ਵੱਲੋਂ ਲੋਕਾਂ ਦੇ ਲਈ ਬਹੁਤ ਸਾਰੀਆਂ ਸਕੀਮਾਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਸਿੱਧਾ ਸਿੱਧਾ ਲਾਭ ਆਮ ਜਨਤਾ ਨੂੰ ਮਿਲਦਾ ਹੈ।ਤੁਹਾਨੂੰ ਪਤਾ ਹੀ ਹੈ ਕਿ ਇਸ ਸਮੇਂ ਕੇਂਦਰ ਸਰਕਾਰ ਦੀ ਪੀ ਐਮ ਕਿਸਾਨ ਸਨਮਾਨ ਨਿਧੀ ਯੋਜਨਾ ਕਾਫੀ ਜ਼ਿਆਦਾ ਪ੍ਰਚੱਲਿਤ ਹੈ।
ਦੱਸ ਦਈਏ ਕਿ ਇਸ ਸਦਕਾ ਗ਼ਰੀਬ ਕਿਸਾਨਾਂ ਨੂੰ 2000 ਰੁਪਏ ਦੀ ਕਿਸ਼ਤ ਦਿੱਤੀ ਜਾਂਦੀ ਹੈ।ਇਸ ਵੇਲੇ ਕੇਂਦਰ ਸਰਕਾਰ ਵੱਲੋਂ ਇੱਕ ਨੋਟੀਫਿਕੇਸ਼ਨ ਜਾਰੀ ਕਰਦੇ ਹੋਏ ਕਿਸਾਨਾਂ ਨੂੰ ਨਵੇਂ ਸਾਲ ਦਾ ਤੋਹਫ਼ਾ ਦੇਣ ਦੀ ਗੱਲ ਕੀਤੀ ਗਈ ਹੈ।ਤੁਹਾਨੂੰ ਦੱਸ ਦਈਏ ਕਿ ਨੋਟੀਫਿਕੇਸ਼ਨ ਦੇ ਵਿੱਚ ਲਿਖਿਆ ਗਿਆ ਹੈ।
ਜਾਣਕਾਰੀ ਅਨੁਸਾਰ ਕਿ ਇਸ ਯੋਜਨਾ ਦੇ ਤਹਿਤ ਨਵੇਂ ਸਾਲ ਦੇ ਜਨਵਰੀ ਮਹੀਨੇ ਦੇ ਪਹਿਲੇ ਹਫਤੇ 13ਵੀਂ ਕਿਸ਼ਤ ਜਾਰੀ ਕਰ ਦਿੱਤੀ ਜਾਵੇਗੀ।ਜਿਸ ਨਾਲ ਲਾਭਪਾਤਰੀਆਂ ਨੂੰ ਕਾਫੀ ਜ਼ਿਆਦਾ ਲਾਭ ਹੋਵੇਗਾ ਅਤੇ ਨਵੇਂ ਸਾਲ ਲੋਕਾਂ ਨੂੰ ਤੋਹਫ਼ੇ ਵਜੋਂ ਇਹ ਕਿਸ਼ਤ ਮਿਲ ਜਾਵੇਗੀ।
ਸੋ ਦੋਸਤੋ ਜਿਹਨਾ ਨੇ ਹਾਲੇ ਤੱਕ ਵੀ ਇਸ ਸਕੀਮ ਦੇ ਲਈ ਅਪਲਾਈ ਨਹੀਂ ਕੀਤਾ ਉਹਨਾਂ ਅੱਗੇ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਵੀ ਇਸ ਸਕੀਮ ਲਈ ਅਪਲਾਈ ਕਰ ਲੈਣ। ਸਰਕਾਰ ਵੱਲੋਂ ਲਾਭ ਪਾਤਰੀਆਂ ਨੂੰ ਜਲਦੀ ਹੀ ਤੇਰਵੀਂ ਕਿਸ਼ਤ ਜਾਰੀ ਕਰ ਦਿੱਤੀ ਜਾਵੇਗੀ।ਇਸ ਖ਼ਬਰ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਵੀਡੀਓ ਜਰੂਰ ਸੁਣੋ ਜੀ। ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.