ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ।ਹੁਣ ਪੰਜਾਬ ਦੀ ਇਸ ਮਸ਼ਹੂਰ ਹਸਤੀ ਦੀ ਅਚਾਨਕ ਪੂਰੇ ਹੋਣ ਤੋਂ ਬਾਅਦ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਪ੍ਰਗਟਾਇਆ ਹੈ।
ਦੋਸਤੋ ਦੱਸ ਦੇਈਏ ਅਜ਼ੀਤ ਗਰੁੱਪ ਦੇ ਸੀਨੀਅਰ ਪੱਤਰਕਾਰ ਐਨ ਐਸ ਪਰਵਾਨਾ ਦੇਰ ਰਾਤ ਬਾਰਾਂ ਵਜੇ ਉਹਨਾਂ ਦਾ ਦਿਹਾਂਤ ਹੋ ਗਿਆ। ਦੋਸਤੋ ਦੱਸ ਦੇਈਏ ਉਹਨਾਂ ਦੀ ਉਮਰ ਚੌਰਾਸੀ ਸਾਲਾਂ ਦੀ ਸੀ। ਉਨਾਂ ਦੀ ਦੇਹ ਨੂੰ ਮੋਹਾਲੀ ਵਿਖੇ ਅਗਨ ਭੇਟ ਕੀਤਾ ਜਾਵੇਗਾ।
ਦੋਸਤੋ ਦੱਸ ਦਈਏ ਮੁੱਖ ਮੰਤਰੀ ਭਗਵੰਤ ਮਾਨ ਨੇ ਐਨ ਐਸ ਪਰਵਾਨਾ ਦੇ ਦਿਹਾਂਤ ਤੇ ਟਵੀਟ ਕਰਕੇ ਦੁੱਖ ਪ੍ਰਗਟਾਇਆ ਹੈ। ਉਹਨਾਂ ਨੇ ਲਿਖਿਆ ਬੇਹੱਦ ਸੁਲਝੇ ਤੇ ਸੀਨੀਅਰ ਪੱਤਰਕਾਰ ਐਨ ਐਸ ਪਰਵਾਨਾ ਜੀ ਦੇ ਦਿਹਾਂਤ ਦੀ ਦੁੱਖਤ ਖਬਰ ਮਿਲੀ ਹੈ।
ਪਰਮਾਤਮਾ ਅਨੇਕ ਰੂਹ ਨੂੰ ਚਰਨੀ ਲਾਉਣ ਤੇ ਪਰਿਵਾਰ ਨੂੰ ਹੌਂਸਲਾ ਦਾ ਬੱਲ ਬਖਸ਼ਣ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ।
ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.