ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ।ਦੋਸਤੋ ਦੱਸ ਦੇਈਏ ਆਏ ਦਿਨ ਹੀ ਸਿਆਸਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਈਆਂ ਹਨ ਹੁਣ ਅਕਾਲੀ ਦਲ ਦੇ ਲਈ ਇਕ ਵੱਡੀ
ਮਾੜੀ ਖਬਰ ਸਾਹਮਣੇ ਆਈ ਹੈ। ਦੋਸਤੋ ਦੱਸ ਦੇਈਏ ਪਾਰਟੀ ਭਾਰਤੀ ਜਨਤਾ ਪਾਰਟੀ ਵੱਲੋਂ ਅੱਜ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨੂੰ ਵੱਡਾ ਝਟਕਾ ਦਿੰਦਿਆਂ ਕਈ ਸੀਨੀਅਰ ਆਗੂਆਂ ਨੂੰ ਆਪਣੀ ਪਾਰਟੀ ਅੰਦਰ ਰਲਾਇਆ ਹੈ ਦੋਸਤੋ ਸੰਗਰੂਰ ਪਹੁੰਚੇ
ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਅਰਵਿੰਦ ਖੰਨਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਗੁਰਤੇਜ ਸਿੰਘ ਝਨੇੜੀ ਅਤੇ ਰਾਮ ਸਿੰਘ ਮਟਰਾਂ ਅਤੇ ਕਾਨੂੰਨੀ ਸਲਾਹਕਾਰ ਹਰਕੇਵਲ ਸਿੰਘ ਦਵਿੰਦਰ ਸਿੰਘ ਔਲਖ ਜ਼ਿਲ੍ਹਾ ਮੀਤ ਪ੍ਰਧਾਨ ਅਤੇ ਖਚਾਨਚੀ ਦਵਿੰਦਰ
ਸਿੰਘ ਪੱਟੀ ਨੂੰ ਭਾਜਪਾ ਚ ਸ਼ਾਮਲ ਕਰਵਾਇਆ ਗਿਆ। ਦੋਸਤੋ ਦੱਸ ਦੇਈਏ ਅਕਾਲੀ ਦਲ ਨੂੰ ਇਹ ਵੱਡਾ ਝਟਕਾ ਲੱਗਿਆ ਹੈ ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ
ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.