ਵੱਖ-ਵੱਖ ਖੇਤਰਾਂ ਵਿਚ ਬਹੁਤ ਸਾਰੀਆਂ ਅਜਿਹੀਆਂ ਹਸਤੀਆਂ ਹਨ ਜਿਨ੍ਹਾਂ ਵੱਲੋਂ ਆਪਣੀ ਮਿਹਨਤ ਦੇ ਸਦਕਾ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਗਿਆ ਹੈ। ਜਿਨ੍ਹਾਂ ਦੀ ਮਿਹਨਤ ਨੂੰ ਦੇਖਦਿਆਂ ਹੋਇਆਂ ਹੋਰ ਵੀ ਬਹੁਤ ਸਾਰੇ ਨੌਜਵਾਨਾਂ ਵੱਲੋਂ ਇਹਨਾਂ ਵਾਂਗ ਮਿਹਨਤ ਕਰਨ ਦਾ ਸੁਪਨਾ ਵੇਖਿਆ ਜਾਂਦਾ ਹੈ। ਪੰਜਾਬੀ ਸੰਗੀਤ ਜਗਤ ਵਿੱਚ ਅਫਸਾਨਾ ਖਾਨ ਜਿਥੇ ਬਹੁਤ ਸਾਰੇ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਹੈ।
ਹੁਣ ਮਸ਼ਹੂਰ ਗਾਇਕਾ ਅਫਸਾਨਾ ਖਾਨ ਨੂੰ ਲੈ ਕੇ ਆਈ ਵੱਡੀ ਮਾੜੀ ਖਬਰ,ਜਿੱਥੇ ਕਰਾਇਆ ਗਿਆ ਹਸਪਤਾਲ ਦਾਖ਼ਿਲ, ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਮਸ਼ਹੂਰ ਗਾਇਕਾ ਅਫਸਾਨਾ ਖ਼ਾਨ ਦੀ ਸਿਹਤ ਨਾਲ ਜੁੜੀ ਹੋਈ ਇਕ ਖਬਰ ਸਾਹਮਣੇ ਆਈ ਹੈ ਜਿੱਥੇ ਉਹਨਾਂ ਨੂੰ ਸਿਹਤ ਸਬੰਧੀ ਸਮੱਸਿਆ ਹੋਣ ਤੇ ਹੌਸਪੀਟਲ ‘ਚ ਦਾਖ਼ਲ ਕੀਤਾ ਗਿਆ ਹੈ। ਸੋਸ਼ਲ ਮੀਡੀਆ ਤੋਂ ਸਾਹਮਣੇ ਆਈ ਖਬਰ ਦੇ ਮੁਤਾਬਕ ਅੱਜ ਇੱਥੇ ਜਾਰੀ ਕੀਤੀ ਗਈ ਤਸਵੀਰ ਵਿੱਚ ਉਹ ਹੌਸਪੀਟਲ ਦੇ ਬੈੱਡ ਤੇ ਅਰਾਮ ਕਰਦੇ ਹੋਏ ਨਜ਼ਰ ਆ ਰਹੇ ਹਨ।
ਦੱਸ ਦਈਏ ਕਿ ਉਥੇ ਹੀ ਦੱਸਦੀ ਹੈ ਕਿ ਤਸਵੀਰ ਵਿਚ ਉਨ੍ਹਾਂ ਵੱਲੋਂ ਆਪਣੇ ਹੱਥ ਤੇ ਲੱਗੇ ਹੋਏ ਗੁਲੂਕੋਜ਼ ਦੀ ਤਸਵੀਰ ਵੀ ਸਾਂਝੀ ਕੀਤੀ ਗਈ ਹੈ। ਜਿੱਥੇ ਉਨ੍ਹਾਂ ਦੇ ਹੱਥ ਉੱਪਰ ਸੂਈ ਲੱਗੀ ਹੋਈ ਨਜ਼ਰ ਆ ਰਹੀ ਹੈ। ਦੱਸ ਦਈਏ ਕਿ ਇਹ ਜਾਣਕਾਰੀ ਐਮ ਕੇਅਰ ਹੌਸਪੀਟਲ , ਜ਼ੀਰਕਪੁਰ ਤੋਂ ਸਾਂਝੀ ਕੀਤੀ ਕੀਤੀ ਗਈ ਹੈ ਜਿਸ ਦੀ ਜਾਣਕਾਰੀ ਵੀ ਮਸ਼ਹੂਰ ਪੰਜਾਬੀ ਗਾਇਕਾ ਅਫਸਾਨਾ ਖ਼ਾਨ ਵੱਲੋਂ ਆਪਣੇ ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਗਈ ਹੈ।
ਦੱਸ ਦਈਏ ਕਿ ਜਿੱਥੇ ਇਸ ਦੀ ਜਾਣਕਾਰੀ ਉਨ੍ਹਾਂ ਵੱਲੋਂ ਇੰਸਟਾਗ੍ਰਾਮ ‘ਤੇ ਤਸਵੀਰਾਂ ਸਾਂਝੀਆਂ ਕਰਕੇ ਦਿੱਤੀ ਗਈ ਹੈ। ਜਿੱਥੇ ਉਨ੍ਹਾਂ ਵੱਲੋਂ ਲਿਖਿਆ ਗਿਆ ਹੈ ਕਿ Not Well’, ਉੱਥੇ ਹੀ ਇਸ ਦੀ ਜਾਣਕਾਰੀ ਸਾਹਮਣੇ ਆਉਂਦੇ ਮਸ਼ਹੂਰ ਗਾਇਕਾ ਅਫਸਾਨਾ ਖਾਨ ਦੇ ਪ੍ਰਸੰਸਕਾਂ ਵੱਲੋਂ ਉਹਨਾਂ ਦੇ ਜਲਦ ਸਿਹਤਯਾਬ ਹੋਣ ਵਾਸਤੇ ਦੁਆਵਾਂ ਕੀਤੀਆਂ ਜਾ ਰਹੀਆਂ ਹਨ।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.