ਕੈਨੇਡਾ ਦੇ ਵਿੱਚ ਵੱਡੇ ਪੱਧਰ ਤੇ ਉੱਤੇ ਅੰਤਰਰਾਸ਼ਟਰੀ ਵਿਦਿਆਰਥੀ ਜਾ ਰਹੇ ਹਨ ਕੈਨੇਡਾ ਦੇ ਵਿੱਚ ਅੰਤਰਰਾਸ਼ਟਰੀ ਵਿਦਿਆਰਥੀ ਇੰਨੇ ਵੱਡੇ ਪੱਧਰ ਤੇ ਜਾ ਰਹੇ ਹਨ ਕੀ ਕਨੇਡਾ ਦੀ ਸਰਕਾਰ ਦੇ ਵੱਲੋਂ ਕਈ ਤਰ੍ਹਾਂ ਦੇ ਰੂਲ ਰੈਗੂਲੇਸ਼ਨ ਬਿਲਕੁਲ ਬਦਲ ਦਿੱਤੇ ਗਏ ਹਨ ਤੁਹਾਨੂੰ ਅਸੀਂ ਦੱਸਣਾ ਚਾਹੁੰਦੇ ਹਾਂ ਕਿ ਕੈਨੇਡਾ ਦੇ ਵਿਚ ਕੈਨੇਡਾ ਦੀ ਸਰਕਾਰ ਦੇ ਵੱਲੋਂ ਸਮੇਂ ਸਮੇਂ ਦੇ ਨਾਲ ਬਹੁਤ ਸਾਰੀਆਂ ਤਬਦੀਲੀਆਂ ਕੀਤੀਆਂ ਗਈਆਂ ਹਨ ਤਾਂ ਕਿ ਕੈਨੇਡਾ ਦੇ ਵਿੱਚ ਵੱਡੇ ਪੱਧਰ ਤੇ ਉਤੇ ਲੋਕ ਆ ਕੇ ਉਥੇ ਰਹਿਣ ਬਸੇਰਾ ਬਣਾ ਸਕਣ ਤੁਹਾਨੂੰ ਇਸ ਗੱਲ ਬਾਰੇ ਵੀ ਪਤਾ ਹੋਵੇਗਾ ਕਿ ਕੈਨੇਡਾ ਦੇ ਵਿਚ ਵਰਕਰਾਂ ਦੀ ਬਹੁਤੀ ਵੱਡੇ ਪੱਧਰ ਦੇ ਉਤੇ ਘਾਟ ਹੈ
ਉਸ ਘਾਟ ਨੂੰ ਪੂਰਾ ਕਰਨ ਦੇ ਲਈ ਕੈਨੇਡਾ ਦੀ ਸਰਕਾਰ ਦੇ ਵੱਲੋਂ ਵਿਦਿਆਰਥੀਆਂ ਨੂੰ ਵੱਡੇ ਪੱਧਰ ਤੇ ਕੈਨੇਡਾ ਵਿੱਚ ਬੁਲਾਇਆ ਜਾ ਰਿਹਾ ਕੈਨੇਡਾ ਦੀ ਸਰਕਾਰ ਦੇ ਵੱਲੋਂ ਇਹ ਵੀ ਗੱਲ ਕਹਿ ਦਿੱਤੀ ਗਈ ਹੈ ਕਿ ਹੁਣ ਕਿਸੇ ਵੀ ਤਰ੍ਹਾਂ ਦੇ ਨਾਲ ਕੋਈ ਵੀ ਕੈਨੇਡਾ ਦੇ ਵਿਚ ਜਾਂਦਾ ਹੈ ਤਾਂ ਕੈਨੇਡਾ ਦੀ ਸਰਕਾਰ ਦੇ ਵੱਲੋਂ ਉਸ ਨੂੰ ਬਹੁਤ ਸੋਖੇ ਤਰੀਕੇ ਦੇ ਨਾਲ ਓਥੇ ਦੀ ਨਾਗਰਿਕਤਾ ਦੇ ਦਿੱਤੀ ਹੈ ਇਸ ਦੇ ਨਾਲ ਹੀ ਅਸੀਂ ਤੁਹਾਨੂੰ ਦੱਸਣਾ ਚਾਹੁੰਦੀ ਹਾਂ ਕਿ ਕੈਨੇਡਾ ਦੀ ਸਰਕਾਰ ਦੇ ਬੋਲੇ ਬਹੁਤ ਵੱਡੇ ਪੱਧਰ ਦੇ ਉੱਤੇ ਲੋਕਾਂ ਨੂੰ ਸੱਦੇ ਵੀ ਭੇਜੇ ਗਏ ਹਨ ਕੈਨੇਡਾ ਦੀ ਸਰਕਾਰ ਲੋਕਾਂ ਨੂੰ ਬੁਲਾ ਕੇ ਇਥੇ ਆਪਣੇ ਦੇਸ਼ ਦੇ ਵਿੱਚ ਕੰਮ ਕਰਦੀ ਹੈ ਤਾਂ ਕਿ ਉਨ੍ਹਾਂ ਦਾ ਦੇਸ਼ ਅੱਗੇ ਵਧ ਸਕੇ
ਕੈਨੇਡਾ ਦੇ ਵਿੱਚ ਕੰਮ ਦੀ ਕਿਸੇ ਵੀ ਤਰ੍ਹਾਂ ਦੇ ਨਾਲ ਕੋਈ ਵੀ ਕਮੀ ਨਹੀਂ ਹੈ ਇੱਥੇ ਤੁਹਾਨੂੰ ਵੱਡੇ ਪੱਧਰ ਦੇ ਉੱਤੇ ਕੰਮ ਮਿਲਦਾ ਹੈ ਜੇਕਰ ਤੁਸੀਂ ਇੱਥੇ ਜਾਂਦੇ ਹੋ ਤੇ ਆਪਣਾ ਚੰਗੇ ਤਰੀਕੇ ਨਾਲ ਰਹਿਣ ਬਸੇਰਾ ਕਰ ਦਿਓ ਤਾਂ ਕੈਨੇਡਾ ਦੀ ਸਰਕਾਰ ਤੁਹਾਨੂੰ ਬਹੁਤ ਜਲਦੀ ਕੈਨੇਡਾ ਦੀ ਨਾਗਰਿਕਤਾ ਵੀ ਦੇ ਦਿੰਦੀ ਹੈ ਉਥੇ ਹੀ ਜੇਕਰ ਗੱਲ ਕੀਤੀ ਜਾਵੇ ਤਾਂ ਕੈਨੇਡਾ ਦੀ ਸਰਕਾਰ ਦੇ ਵੱਲੋਂ ਇਸ ਵੇਲੇ ਕੈਨੇਡਾ ਦੀ ਸਰਕਾਰ ਦੇ ਵੱਲੋਂ ਕਈ ਤਰ੍ਹਾਂ ਦੇ ਐਕਸਪ੍ਰੈਸ ਐਂਟਰੀ ਰਾਹੀਂ ਡਰਾਅ ਕੱਢੇ ਜਾਂਦੇ ਹਨ ਤਾਂ ਕੀ ਵੱਡੇ ਪੱਧਰ ਦੇ ਉੱਤੇ ਲੋਕਾਂ ਨੂੰ ਬੁਲਾਇਆ ਜਾਵੇ ਅਤੇ ਉਨ੍ਹਾਂ ਨੂੰ ਨੌਕਰੀਆਂ ਦਿੱਤੀਆਂ ਜਾਣ
ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.