ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਕੇਂਦਰ ਸਰਕਾਰ ਵੱਲੋਂ ਬਹੁਤ ਸਾਰੀਆਂ ਸਕੀਮਾਂ ਸ਼ੁਰੂ ਕੀਤੀਆਂ ਜਾਂਦੀਆਂ ਹਨ।ਤਾਂ ਜੋ ਇਹਨਾਂ ਦਾ ਲਾਭ ਆਮ ਜਨਤਾ ਨੂੰ ਮਿਲ ਸਕੇ।ਦੋਸਤੋ ਅੱਜ ਅਸੀਂ ਤੁਹਾਨੂੰ ਇੱਕ ਬਹੁਤ ਹੀ ਮਹੱਤਵਪੂਰਨ ਸਕੀਮ ਬਾਰੇ ਦੱਸਣ ਜਾ ਰਹੇ ਹਾਂ ਜੋ ਕੇਂਦਰ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਹੈ।ਕੇਂਦਰ ਸਰਕਾਰ ਵੱਲੋਂ ਮਜ਼ਦੂਰਾਂ ਦੇ ਲਈ ਪ੍ਰਧਾਨ ਮੰਤਰੀ ਸ਼੍ਰਮ ਯੋਗੀ ਮਾਨਧਨ ਯੋਜਨਾ ਸਕੀਮ ਸ਼ੁਰੂ ਕੀਤੀ ਗਈ ਹੈ।ਦੋਸਤੋ ਜਿਹੜੇ ਲੋਕ ਅਸੰਗਠਿਤ ਖੇਤਰ ਦੇ ਵਿੱਚ ਕੰਮ ਕਰਦੇ ਹਨ ਅਤੇ ਹਰ ਮਹੀਨੇ 15 ਹਜ਼ਾਰ ਰੁਪਏ ਕਮਾਉਂਦੇ ਹਨ ਉਹ ਇਸ ਸਕੀਮ ਦਾ ਲਾਭ ਲੈ ਸਕਦੇ ਹਨ।60 ਸਾਲ ਦੀ ਉਮਰ ਹੋਣ ਤੇ ਤੁਹਾਨੂੰ ਇੱਕ ਪੈਨਸ਼ਨ ਸਰਕਾਰ ਵੱਲੋਂ ਲਗਾ ਦਿੱਤੀ ਜਾਂਦੀ ਹੈ।
ਤੁਹਾਨੂੰ ਦੱਸ ਦਈਏ ਕਿ 18 ਸਾਲ ਤੋਂ ਲੈ ਕੇ 40 ਸਾਲ ਤੱਕ ਦੇ ਉਮੀਦਵਾਰ ਇਸ ਸਕੀਮ ਦੇ ਵਿੱਚ ਹਿੱਸਾ ਲੈ ਸਕਦੇ ਹਨ ਅਤੇ ਹਰ ਮਹੀਨੇ 44 ਰੁਪਏ ਦਾ ਨਿਵੇਸ਼ ਕਰ ਕੇ ਵੱਡਾ ਲਾਭ ਹਾਸਲ ਕਰ ਸਕਦੇ ਹਨ।ਜੇਕਰ ਲਾਭਪਾਤਰੀ ਦੀ ਕਿਸੇ ਕਾਰਨ ਮੌਤ ਹੋ ਜਾਂਦੀ ਹੈ ਤਾਂ ਉਸ ਦੇ ਨਾਮਜਦ ਵਿਅਕਤੀ ਨੂੰ
ਇਸ ਦਾ 50 ਪ੍ਰਤੀਸ਼ਤ ਲਾਭ ਮਿਲਦਾ ਰਹੇਗਾ।ਦੋਸਤੋ ਕਿਹਾ ਜਾ ਸਕਦਾ ਹੈ ਕਿ ਪ੍ਰਧਾਨ ਮੰਤਰੀ ਦੀ ਇਹ ਸਕੀਮ ਕਾਫੀ ਜ਼ਿਆਦਾ ਲਾਭਕਾਰੀ ਹੈ।ਛੋਟਾ ਜਿਹਾ ਨਿਵੇਸ਼ ਕਰਕੇ ਤੁਸੀਂ 60 ਸਾਲ ਦੀ ਉਮਰ ਤੋਂ ਬਾਅਦ ਪੈਨਸ਼ਨ ਲਗਵਾ ਸਕਦੇ ਹੋ।ਇਸ ਪੈਨਸ਼ਨ ਸਕੀਮ ਬਾਰੇ ਹੋਰ ਜਾਣਕਾਰੀ ਲੈਣ ਦੇ
ਲਈ ਹੇਠਾਂ ਦਿੱਤੀ ਵੀਡੀਓ ਤੇ ਕਲਿੱਕ ਕਰਕੇ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.