Home / ਦੁਨੀਆ ਭਰ / ਅੱਜ ਦੀਆਂ ਵੱਡੀਆਂ ਖਬਰਾਂ ਸੁਣੋ

ਅੱਜ ਦੀਆਂ ਵੱਡੀਆਂ ਖਬਰਾਂ ਸੁਣੋ

ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।ਸ਼ੁਰੂਆਤ ਕਰਦੇ ਹਾਂ ਅੱਜ ਦੀ ਪਹਿਲੀ ਵੱਡੀ ਖਬਰ ਸੰਧਵਾਂ ਵੱਲੋਂ ਅਦਾਲਤ ਵਿੱਚ ਪੰਜਾਬੀ ਨੂੰ ਲਾਗੂ ਕਰਵਾਉਣ ਦੀ ਮਹੱਤਵਾ ਬਾਰੇ ਲਾਮਬੰਦੀ।

ਅੱਜ ਦੀ ਦੂਜੀ ਵੱਡੀ ਖਬਰ ਪੰਜਾਬ ਰੋਡਵੇਜ ਪੀ ਆਰ ਟੀ ਸੀ,ਪਨਬੱਸ ਕੰਟਰੈਕਟ ਵਰਕਰਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ। ਅੱਜ ਦੀ ਤੀਜੀ ਵੱਡੀ ਖਬਰ ਕਈ ਸਰਕਾਰੀ ਸਕੂਲਾਂ ਦੇ ਨਰਸਰੀ ਕਲਾਸਾ ਦੇ ਵਿਦਿਆਰਥੀਆਂ ਨੂੰ

ਵਰਦੀਆਂ ਦੇਵੇਗਾ ਮਾਨ ਸਰਕਾਰ ਹਰਜੋਤ ਬੈਂਸ।ਅੱਜ ਦੀ ਚੌਥੀ ਵੱਡੀ ਖਬਰ ਪਸੂ ਪਾਲਕਾਂ ਲਈ ਸਰਕਾਰ ਦੀ ਮੈਗਾ ਯੋਜਨਾ ਇਸ ਤਰ੍ਹਾਂ ਵਧੇਗੀ ਕਿਸਾਨਾਂ ਦੀ ਆਮਦਨ। ਅੱਜ ਦੀ ਪੰਜਵੀਂ ਵੱਡੀ ਖਬਰ ਤੇਜੀ ਨਾਲ ਬਦਲ ਰਿਹਾ ਪੰਜਾਬ

ਦਾ ਮੌਸਮ ਠੰਢ ਨੇ ਤੋੜੇ ਵੀਹ ਸਾਲਾ ਰਿਕਾਰਡ ਬਾਰਸ਼ ਛੱਬੀ ਫ਼ੀਸਦੀ ਘਟੀ।ਅੱਜ ਦੀ ਛੇਵੀਂ ਵੱਡੀ ਖਬਰ ਨੌਜੁਆਨਾਂ ਲਈ ਖੁਸਖਬਰੀ ਪੰਜਾਬ ਸਰਕਾਰ ਨੇ ਸਰਕਾਰੀ ਨੌਕਰੀਆਂ ਲਈ ਕੱਢਿਆਂ ਭਰਤੀਆਂ ਇਸ ਤਰ੍ਹਾਂ ਕਰੋ ਅਪਲਾਈ।

ਅੱਜ ਦੀ ਅੱਠਵੀਂ ਵੱਡੀ ਖਬਰ ਪੰਜਾਬ ਪੁਲਿਸ ਚ ਅਠਾਰਾਂ ਸੋ ਨੱਬੇ ਕਾਂਸਟੇਬਲ ਤੇ ਸਬ ਇੰਸਪੈਕਟਰਾਂ ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ। ਦੋਸਤੋ ਹੋਰ ਖਬਰਾਂ ਜਾਣਨ ਦੇ ਲਈ ਵੀਡੀਓ ਵੇਖੋ।
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ

Check Also

ਜਦੋਂ ਸੰਤ ਹੰਸਾਲੀ ਵਾਲਿਆ ਨੇ 2 ਜਾਨਾਂ ਬਚਾਈਆ

ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ …