ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਦੋਸਤੋ ਔਰਤਾਂ ਨੂੰ ਇਕ ਵੱਡੀ ਖੁਸ਼ਖ਼ਬਰੀ ਮਿਲਣ ਜਾ ਰਹੀ ਹੈ।ਉਸ ਬਾਰੇ ਪੂਰੀ ਜਾਣਕਾਰੀ ਦੇਣ ਜਾ ਰਹੇ ਹਾਂ। ਦੋਸਤੋ ਕਰਨਾਟਕ ਚ ਸੱਤਾਂ ਚ ਆਏ ਤਾਂ ਔਰਤਾਂ ਨੂੰ ਦੋ ਹਜ਼ਾਰ ਰੁਪਏ ਦੇਵਾਗੇ ਹਰ ਮਹੀਨੇ ਪ੍ਰਿਯੰਕਾ ਗਾਂਧੀ। ਦੋਸਤੋ ਦੱਸ ਦੇਈਏ ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਨੇ ਸੋਮਵਾਰ ਨੂੰ
ਇਕ ਪ੍ਰੋਗਰਾਮ ਦੌਰਾਨ ਕਿਹਾ ਕਿ ਕਰਨਾਟਕ ਵਿੱਚ ਸੱਤਾ ਵਿੱਚ ਆਉਣ ਤੇ ਪਾਰਟੀ ਹਰ ਘਰ ਦੀ ਇਕ ਔਰਤ ਨੂੰ ਦੋ ਦੋ ਹਜ਼ਾਰ ਪ੍ਰਤੀ ਮਹੀਨਾ ਨਕਦ ਦੇਵੇਗੀ। ਦੋਸਤੋ ਕਰਨਾਟਕ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਪੈਲੇਸ ਗਰਾਊਂਡ ਵਿੱਚ
ਆਯੋਜਿਤ ਨਾ ਨਾਇਕੀ ਪ੍ਰੋਗਰਾਮ ਦੌਰਾਨ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਨੇ ਕਰਨਾਟਕ ਦੀਆਂ ਔਰਤਾਂ ਨੂੰ ਤੋਹਫਾ ਦੇਣ ਲਈ ਕਿਹਾ ਗਿਆ ਹੈ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।
ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.