Home / ਦੁਨੀਆ ਭਰ / ਪੰਜਾਬ ਦੇ ਸਕੂਲਾਂ ਬਾਰੇ ਆਈ ਵੱਡੀ ਖਬਰ

ਪੰਜਾਬ ਦੇ ਸਕੂਲਾਂ ਬਾਰੇ ਆਈ ਵੱਡੀ ਖਬਰ

ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਦੱਸ ਦਈਏ ਸੂਬੇ ਦੀ ਸਿੱਖਿਆ ਚ ਸੁਧਾਰ ਲਿਆਉਣ ਦੇ ਮਕਸਦ ਨਾਲ ਕਦਮ ਵਧਾ ਰਹੀ ਮੁੱਖ-ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜਿੱਥੇ ਸਕੂਲ ਆਫ ਐਮੀਨੈਂਸ ਦੀ ਸ਼ੁਰੂਆਤ ਕੀਤੀ ਹੈ ਉਥੇ ਇਸ ਤਰਾਂ ਦੇ ਸਰਕਾਰੀ ਸਕੂਲਾਂ ਦੀ ਹਾਲਤ ਸੁਧਾਰਨ ਦੀ ਕਵਾਇਦ ਸ਼ੁਰੂ ਹੋਈ ਹੈ ਜਿਨ੍ਹਾਂ ਦੀ ਹਾਲਤ ਪਿਛਲੇ ਲੰਬੇ ਸਮੇਂ ਤੋਂ ਖਸਤਾ ਹੈ। ਦੱਸ ਦਈਏ ਸਰਕਾਰ ਨੇ ਇਸ ਤਰਾਂ ਦੇ ਸਕੂਲਾਂ ਵਿਚ ਦੀ

ਦੁਰਦਸ਼ਾ ਨੂੰ ਬਿਆਨ ਕਰਦੀ ਵੀਡੀਓ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਸਾਂਝੀ ਕਰਕੇ ਅਗਲੇ ਛੇ ਮਹੀਨਿਆਂ ਵਿਚ ਇਹਨਾਂ ਸਕੂਲਾਂ ਨੂੰ ਹਾਈਟੈਕ ਸਹੂਲਤਾਂ ਨਾਲ ਲੈਸ ਕਰਕੇ ਦੁਆਰਾ ਸ਼ੇਅਰ ਕਰਨ ਦਾ ਦਾਅਵਾ ਕੀਤਾ ਸੀ।

ਦੱਸ ਦਈਏ ਮੰਤਰੀ ਹਰਜੋਤ ਸਿੰਘ ਬੈਂਸ ਦੇ ਦੌਰੇ ਤੋਂ ਬਾਅਦ ਪੰਜਾਬ ਦੇ ਉਨ੍ਹਾਂ ਸਕੂਲਾਂ ਚ ਵੀ ਸੁਧਾਰ ਦੀ ਉਮੀਦ ਜਾਗੀ ਹੈ।ਜੋ ਪਿਛਲੇ ਲੰਮੇ ਸਮੇਂ ਤੋਂ ਖੰਡਰ ਹਾਲਤ ਵਿੱਚ ਹਨ ਅਤੇ ਸਕੂਲਾਂ ਦੀ ਬਾਉਂਡਰੀ ਵਾਲ ਦੇ ਇੰਤਜ਼ਾਰ ਵਿਚ ਹਨ।

ਦੋਸਤੋ ਇਸ ਲਈ ਸਰਕਾਰ ਨੇ ਅਜਿਹੇ ਸਕੂਲਾਂ ਦੀ ਪਹਿਚਾਣ ਕਰਨ ਲਈ ਰਿਪੋਰਟ ਭੇਜਣ ਦੇ ਨਿਰਦੇਸ਼ ਦਿੱਤੇ ਹਨ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ

ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

Check Also

ਜਦੋਂ ਸੰਤ ਹੰਸਾਲੀ ਵਾਲਿਆ ਨੇ 2 ਜਾਨਾਂ ਬਚਾਈਆ

ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ …