ਦੋਸਤੋ ਬਜ਼ਟ ਨੂੰ ਗਰੀਨ ਸਿਗਨਲ ਮਿਲਣ ਮਗਰੋਂ ਐਕਸ਼ਨ ਮੋਡ ਵਿੱਚ ਭਗਵੰਤ ਮਾਨ ਸਰਕਾਰ। ਦੋਸਤੋ ਸੁਪਰੀਮ ਕੋਰਟ ਦੇ ਦਖਲ ਨਾਲ ਬਜ਼ਟ ਸੈਸ਼ਨ ਨੂੰ ਹਰੀ ਝੰਡੀ ਮਿਲਣ ਮਗਰੋਂ ਪੰਜਾਬ ਸਰਕਾਰ ਬਜਟ ਦੀਆਂ ਤਿਆਰੀਆਂ ਵੱਲ ਜੁਟ ਗਈ ਹੈ।
ਦੱਸ ਦਈਏ ਬਜ਼ਟ ਅੱਜ ਤੋਂ ਸ਼ੁਰੂ ਹੋਵੇਗਾ ਪਰ ਪੰਜਾਬ ਸਰਕਾਰ 10 ਮਾਰਚ ਨੂੰ ਬਜਟ ਪੇਸ਼ ਕਰੇਗੀ। ਇਸ ਵਾਰ ਸਭ ਦੀਆਂ ਨਜ਼ਰਾਂ ਬਜਟ ਉੱਪਰ ਹਨ ਕਿਉਂਕਿ ਬਜ਼ਟ ਬਣਾਉਣ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਵੱਖ ਵੱਖ ਵਰਗਾਂ ਤੋਂ ਸੁਝਾਅ ਲਏ ਹਨ।
ਦੋਸਤੋ ਇਸ ਬਜਟ ਦੀ ਸਭ ਤੋਂ ਵੱਡੀ ਉਮੀਦ ਔਰਤਾਂ ਨੂੰ ਹੈ। ਦੱਸ ਦਈਏ ਪੰਜਾਬ ਸਰਕਾਰ ਰਾਜ ਦੀਆਂ ਔਰਤਾਂ ਤੇ ਲੜਕੀਆਂ ਦੇ ਬੈਂਕ ਖਾਤਿਆਂ ਵਿੱਚ 1000 ਰੁਪੇ ਜਮਾਂ ਕਰਵਾਉਣ ਦਾ ਆਪਣਾ ਵਾਅਦਾ ਪੂਰਾ ਕਰ ਸਕਦੀ ਹੈ।
ਦੋਸਤੋ ਇਸ ਬਜਟ ਸੈਸ਼ਨ ਦੇ ਵਿੱਚ ਔਰਤਾਂ ਤੇ ਲੜਕੀਆਂ ਨੂੰ 1000 ਰੁਪਏ ਦੇਣ ਤੋਂ ਇਲਾਵਾ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਕਾਰਜ ਅਤੇ ਹੋਰ ਐਲਾਨ ਵੀ ਕਰ ਸਕਦੀ ਹੈ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।
ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।
ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.