Home / ਦੁਨੀਆ ਭਰ / ਸਿੱਧੂ ਦੇ ਮਾਪਿਆਂ ਦਾ ਵੱਡਾ ਐਲਾਨ

ਸਿੱਧੂ ਦੇ ਮਾਪਿਆਂ ਦਾ ਵੱਡਾ ਐਲਾਨ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਪੰਜਾਬ ਵਿਧਾਨ ਸਭਾ ਪੁੱਜੇ ਹਨ। ਵਿਰੋਧੀ ਧਿਰ ਨੇ ਨੇਤਾ ਪ੍ਰਤਾਪ ਸਿੰਘ ਬਾਜਵਾ ਉਨ੍ਹਾਂ ਨੂੰ ਨਾਲ ਲੈ ਕੇ ਆਏ।ਇਸ ਮੌਕੇ ਬਾਜਵਾ ਨੇ ਆਖਿਆ ਕਿ ਸਿੱਧੂ ਮੂਸੇਵਾਲਾ ਦੇ ਮਾਪੇ ਇਨਸਾਫ ਦੀ ਮੰਗ ਕਰ ਰਹੇ ਹਨ ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ ਹੈ।

ਇਸ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਮਾਪੇ ਪੰਜਾਬ ਵਿਧਾਨ ਸਭਾ ਦੇ ਬਾਹਰ ਧਰਨੇ ਉਤੇ ਬੈਠ ਗਏ। ਇਸ ਮੌਕੇ ਬਲਕੌਰ ਸਿੰਘ ਨੇ ਆਖਿਆ ਕਿ ਮੈਂ ਇਥੇ ਮਜ਼ਬੂਰੀ ਕਾਰਨ ਆਇਆ ਹਾਂ। ਪਿਛਲੇ ਲੰਬੇ ਸਮੇਂ ਤੋਂ ਮੈਂ ਪੁਲਿਸ ਵੱਲ ਇਨਸਾਫ ਲਈ ਵੇਖ ਰਿਹਾ ਸੀ। ਪਰ ਕੋਈ ਇਨਸਾਫ ਨਹੀਂ ਮਿਲ ਰਿਹਾ। ਸਭ ਕੁਝ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਦੱਸ ਦਈਏ ਕਿ ਇਸ ਮੌਕੇ ਬਾਜਵਾ ਨੇ ਆਖਿਆ ਕਿ ਸਿੱਧੂ ਮੂਸੇਵਾਲਾ ਦੇ ਮਾਪੇ ਇਨਸਾਫ ਦੀ ਮੰਗ ਕਰ ਰਹੇ ਹਨ ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ ਹੈ।

ਇਸ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਮਾਪੇ ਪੰਜਾਬ ਵਿਧਾਨ ਸਭਾ ਦੇ ਬਾਹਰ ਧਰਨੇ ਉਤੇ ਬੈਠ ਗਏ। ਇਸ ਮੌਕੇ ਬਲਕੌਰ ਸਿੰਘ ਨੇ ਆਖਿਆ ਕਿ ਮੈਂ ਇਥੇ ਮਜ਼ਬੂਰੀ ਕਾਰਨ ਆਇਆ ਹਾਂ। ਪਿਛਲੇ ਲੰਬੇ ਸਮੇਂ ਤੋਂ ਮੈਂ ਪੁਲਿਸ ਵੱਲ ਇਨਸਾਫ ਲਈ ਵੇਖ ਰਿਹਾ ਸੀ। ਪਰ ਕੋਈ ਇਨਸਾਫ ਨਹੀਂ ਮਿਲ ਰਿਹਾ। ਸਭ ਕੁਝ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਦੱਸ ਦਈਏ ਕਿ ਕੋਈ ਜਾਂਚ ਨਹੀਂ ਕੀਤੀ ਜਾ ਰਹੀ। ਸਾਡੀ ਸਰਕਾਰ ਕੋਈ ਗੱਲ ਨਹੀਂ ਸੁਣ ਰਹੀ। ਹਾਲੇ ਤੱਕ ਕੁਝ ਨਹੀਂ ਹੋਇਆ ਹੈ। ਜੇਲ ਅੰਦਰ ਸਬੂਤ ਖਤਮ ਕੀਤੇ ਜਾ ਹਨ।
ਇਸ ਕੇਸ ਚ ਅਜੇ ਤੱਕ ਕੁਝ ਵੀ ਨਹੀਂ ਹੋਇਆ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ਨੂੰ ਸਾਡੇ ਤੋਂ ਗਏ ਹੋਇਆ ਨੂੰ ਲੱਗਭੱਗ ਇੱਕ ਸਾਲ ਪੂਰਾ ਹੋਣ ਵਾਲਾ ਹੈ ਪਰ ਅਜੇ ਤੱਕ ਕੋਈ ਵੀ ਵੱਡੀ ਕਾਰਵਾਈ ਨਹੀ ਹੋਈ ਹੈ। ਉਲਟਾ ਜੇਲ ਚ ਸ਼ੂਟਰ ਆਪਣੀਆਂ ਵੀਡਿਓ ਪਾ ਕੇ ਮੰਨੋਰੰਜਨ ਕਰ ਰਹੇ ਹਨ।।

Check Also

ਜਦੋਂ ਸੰਤ ਹੰਸਾਲੀ ਵਾਲਿਆ ਨੇ 2 ਜਾਨਾਂ ਬਚਾਈਆ

ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ …