ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ
ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।ਦੋਸਤੋ ਗਾਇਕ ਸਨੰਦਾ ਸਰਮਾ ਦੇ ਫੈਨਜ਼ ਲਈ ਬੁਰੀ ਖਬਰ ਸਾਹਮਣੇ ਆਈ ਹੈ।
ਦੱਸ ਦੇਈਏ ਸੁਨੰਦਾ ਸ਼ਰਮਾ ਦੇ ਪਿਤਾ ਦਾ ਇਕ ਮਾਰਚ ਨੂੰ ਦਿਹਾਂਤ ਹੋ ਗਿਆ ਸੀ ਅੱਜ ਸੁਨੰਦਾ ਸ਼ਰਮਾ ਨੇ ਪਿਤਾ ਦੇ ਦਿਹਾਂਤ ਨੂੰ ਲੈ ਕੇ ਸੋਸ਼ਲ ਮੀਡੀਆ ਤੇ ਇੱਕ ਭਾਵਕ ਪੋਸਟ ਸਾਂਝੀ ਕਰਦਿਆਂ ਲਿਖਿਆ ਹੈ ਆਖਰੀ ਵਾਰ ਜਦੋਂ ਤੁਹਾਨੂੰ ਮੈਂ
ਦੇਖਿਆ ਸੀ ਤਾਂ ਮੈਨੂੰ ਤੁਹਾਨੂੰ ਕੱਸ ਕੇ ਅਤੇ ਲੰਮੇ ਸਮੇਂ ਤੱਕ ਜੱਫੀ ਪਾਉਣੀ ਚਾਹੀਦੀ ਸੀ। ਦੋਸਤੋ ਦੱਸ ਦਈਏ ਗਾਇਕਾ ਦੇ ਪਿਤਾ ਸਿਹਤ ਵਿਗੜਨ ਕਾਰਨ ਹਸਪਤਾਲ ਵਿਚ ਦਾਖਲ ਸਨ। ਦੱਸ ਦਈਏ ਸ਼ਰਮਾ ਪੰਜਾਬੀ ਇੰਡਸਟਰੀ ਦੀਆਂ ਟੌਪ ਗਾਇਕਾਵਾਂ ਵਿੱਚੋਂ ਇੱਕ ਹੈ।
ਉਸ ਨੇ ਬਹੁਤ ਹੀ ਥੋੜ੍ਹੇ ਸਮੇਂ ਵਿਚ ਇੰਡਸਟਰੀ ਚ ਅਤੇ ਲੋਕਾਂ ਦੇ ਦਿਲਾਂ ਵਿਚ ਖਾਸ ਜਗ੍ਹਾ ਬਣਾਈ ਹੈ। ਉਹਨਾਂ ਨੇ ਕਈ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.