ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ। ਦੋਸਤੋ ਕੇਂਦਰ ਤੋਂ ਲੈਕੇ ਰਾਜ ਸਰਕਾਰ ਵੱਲੋਂ ਬਜ਼ੁਰਗਾਂ ਵਿਧਆਵਾ ਅੰਗਹੀਣ ਲਈ ਸਕੀਮ ਚਲਾਈ ਜਾਂਦੀ ਹੈ।ਅੱਜ ਇਹਨਾਂ ਵਿਚੋਂ ਇੱਕ ਸਮਾਜਕ ਸੁਰੱਖਿਆ ਸਕੀਮ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।
ਇਸ ਸਕੀਮ ਤਹਿਤ ਪੈਨਸ਼ਨ ਦਿੱਤੀ ਜਾਂਦੀ ਹੈ। ਉਹ ਵੀ ਬਿਨਾ ਕੋਈ ਰਕਮ ਦਿੱਤੀ। ਦੋਸਤੋ ਦੱਸ ਦਈਏ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਸੋਮਵਾਰ ਨੂੰ ਸਦਨ ਵਿਚ ਵਿੱਤੀ ਸਾਲ ਦੋ ਹਜ਼ਾਰ 23 ਤੋਂ 24 ਦਾ ਬਜਟ ਪੇਸ਼ ਕੀਤਾ।
ਦੋਸਤੋ ਇਸ ਬਜ਼ਟ ਦੌਰਾਨ ਸਮਾਜਿਕ ਸੁਰੱਖਿਆ ਸਕੀਮ ਦੀ ਰਾਸ਼ੀ ਵਿੱਚ ਵਾਧਾ ਕੀਤਾ ਗਿਆ ਹੈ। ਸਮਾਜਿਕ ਸਰੱਖਿਆ ਪੈਨਸ਼ਨ ਸਕੀਮ ਤਹਿਤ ਪੈਨਸ਼ਨ ਦੀ ਰਾਸੀ 350 ਰੁਪਏ ਤੋਂ ਵਧਾ ਕੇ ਪੰਜ ਸੌ ਰੁਪਏ ਕਰ ਦਿੱਤੀ ਹੈ।
ਇਸ ਸਕੀਮ ਤਹਿਤ 60 ਸਾਲ ਦੇ ਬਜ਼ੁਰਗਾਂ ਅੰਗਹੀਣਾਂ ਵਿਧਵਾਵਾਂ ਅਤੇ ਹੋਰ ਬੇਸਹਾਰਾ ਬੱਚਿਆਂ ਨੂੰ ਲਾਭ ਦਿੱਤਾ ਜਾਂਦਾ ਹੈ। ਇਸ ਤੋਂ ਇਲਾਵਾ ਬੀਪੀਐਲ ਕਾਰਡ ਅਤੇ ਆਮਦਨ ਸਰਟੀਫਿਕੇਟ ਹੋਣਾ ਚਾਹੀਦਾ ਹੈ।ਤਾਂ ਹੀ ਇਸ ਸਕੀਮ ਤਹਿਤ ਅਰਜ਼ੀ ਦਿੱਤੀ ਜਾ ਸਕਦੀ ਹੈ।
ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।
ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.