Home / ਨੁਸਖੇ ਤੇ ਮੌਸਮ ਖੇਤੀ-ਬਾਰੇ / ਪੰਜਾਬ ਚ ਛੁੱਟੀ ਬਾਰੇ ਵੱਡੀ ਖਬਰ

ਪੰਜਾਬ ਚ ਛੁੱਟੀ ਬਾਰੇ ਵੱਡੀ ਖਬਰ

ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਦੱਸ ਦਈਏ ਪਬਲਿਕ ਹੈਲਥ ਡਵੀਜ਼ਨ ਨੰਬਰ 2 ਵਿਚ ਕੰਮ ਕਰ ਰਹੇ ਵਰਕਰਾਂ ਦੀਆਂ ਮੰਗਾਂ ਤੇ ਐਕਸੀਅਨ ਪਬਲਿਕ ਹੈਲਥ ਪੀ ਪੀ ਸਿੰਘ ਨਾਲ ਕੋ ਆਰਡੀਨੇਸਨ ਕਮੇਟੀ ਦੇ

ਪ੍ਰਤੀਨਿਧੀਆਂ ਦੀ ਮੀਟਿੰਗ ਹੋਈ। ਦੋਸਤੋ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਵਿੱਚ ਟਾਇਲਟਸ ਤੇ ਕੰਮ ਕਰ ਰਹੇ ਆਊਟਸੋਰਸ ਵਰਕਰਾਂ ਨੂੰ ਵੀ 15 ਦਿਨਾਂ ਦੀਆਂ ਛੁੱਟੀਆਂ ਮਿਲਣਗੀਆਂ।ਕੇ ਐਮ ਯੂ ਦੇ ਅੰਡਰ ਕੰਮ ਕਰ ਰਹੇ ਵਰਕਰਾਂ ਨੂੰ ਡੀਸੀ

ਰੇਟ ਅਨੁਸਾਰ ਤਨਖਾਹ ਦੇਣ ਲਈ ਨਗਰ ਨਿਗਮ ਹਾਊਸ ਵਿਚ ਏਜੰਡਾ ਲਿਆਂਦਾ ਜਾਵੇਗਾ। ਦੱਸ ਦਈਏ ਨਗਰ ਨਿਗਮ ਵਿੱਚ ਕੰਮ ਕਰ ਰਹੇ ਡੇਲੀਵੇਜ ਤੇ ਚਾਰਜ ਵਰਕਰਾਂ ਨੂੰ ਇੱਕ ਇੱਕ ਦੋ ਹਜ਼ਾਰ ਸੋਲਾਂ ਤੋਂ ਛੇਵਾਂ ਵੇ ਤਨਖਾਹ

ਕਮਿਸ਼ਨ ਦੀ ਮਨਜੂਰੀ ਆਉਣ ਤੋਂ ਬਾਅਦ ਪੂਰਾ ਲਾਭ ਦਿੱਤਾ। ਦੋਸਤੋ ਖਾਲੀ ਪੋਸਟਾਂ ਤੇ ਡੇਲੀਵੇਜ ਤੇ ਵਰਕਚਾਰਜ਼ ਵਰਕਰਾਂ ਨੂੰ ਜਲਦੀ ਪੱਕਾ ਕੀਤਾ ਜਾਵੇਗਾ ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।

ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।

ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

Check Also

Navigating King Casino Online feels surprisingly straightforward for newcomers

Navigating king casino online presents a clean layout and intuitive menus that help newcomers feel at ease while getting accustomed to its features, inviting a smooth start to their experience.