Home / ਵੀਡੀਓ / ਅਫੀਮ ਦੀ ਖੇਤੀ ਦੇ ਫਾਇਦੇ ਸੁਣੋ ਬਾਈ ਤੋਂ

ਅਫੀਮ ਦੀ ਖੇਤੀ ਦੇ ਫਾਇਦੇ ਸੁਣੋ ਬਾਈ ਤੋਂ

ਅਫੀਮ ਦਾ ਕੋਈ ਵੀ ਨੁਕਸਾਨ ਨਹੀਂ ਕੋਈ ਸਾਬਤ ਕਰ ਦੇ ਮੈ ਕਰੋੜ ਦੇਵੇਗਾ! ਫਿਰ ਹਰ ਦਵਾਈ ਚ ਅਫੀਮ ਕਿਉ ਪੈਦੀ? ਘਰਾਂ ਦੇ ਘਰ ਸੁੰਨੇ ਕਰ ਦਿੱਤੇ ਚਿੱਟੇ ਪਾਊਡਰ ਨੇ।। ਆਉ ਜਾਣਦੇ ਹਾਂ ਪੂਰੀ ਵੀਡੀਓ ਚ ਜਾਣਕਾਰੀ ।।

new

ਉੱਧਰ ਦੂਜੇ ਪਾਸੇ ਕੁਝ ਮਹੀਨੇ ਪਹਿਲਾਂ ਪੰਜਾਬ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾਕਟਰ ਨਵਜੋਤ ਕੌਰ ਸਿੱਧੂ ਨੇ ਪੰਜਾਬ ਵਿੱਚ ਅਫ਼ੀਮ ਦੀ ਖੇਤੀ ਦੀ ਮੰਗ ਕੀਤੀ ਸੀ । ਨਵਜੋਤ ਕੌਰ ਸਿੱਧੂ ਪਹਿਲਾਂ ਵੀ ਅਫੀਮ ਦੀ ਖੇਤੀ ਨੂੰ ਲੈ ਕੇ ਆਪਣੇ ਵਿਚਾਰ ਰੱਖ ਚੁੱਕੇ ਹਨ ਅਤੇ ਇਹ ਦੂਜੀ ਵਾਰ ਹੈ ਜਦੋਂ ਉਨ੍ਹਾਂ ਨੇ ਫਿਰ ਤੋਂ ਸੂਬੇ ‘ਚ ਅਫੀਮ ਦੀ ਖੇਤੀ ਦੀ ਵਕਾਲਤ ਕੀਤੀ ਹੈ।

ਡਾ. ਨਵਜੋਤ ਕੌਰ ਨੇ ਅਫੀਮ ਦੀ ਖੇਤੀ ਨੂੰ ਲੈ ਕੇ ਟਵੀਟ ਕੀਤਾ ਹੈ। ਟਵੀਟ ‘ਚ ਉਨ੍ਹਾਂ ਨੇ ਲਿਖਿਆ ਹੈ ਕਿ ਅਫੀਮ ਦੀ ਖੇਤੀ ਦੀ ਮਨਜ਼ੂਰੀ ਮਿਲਣੀ ਚਾਹੀਦੀ ਹੈ। ਇਹ ਇੱਕੋ ਇਕ ਤਰੀਕਾ ਹੈ ਜਿਸ ਰਾਹੀਂ ਅਸੀਂ ਆਪਣੇ ਕਿਸਾਨਾਂ ਦੀ ਮਦਦ ਕਰ ਸਕਦੇ ਹਾਂ ਅਤੇ ਸਾਡੀ ਸਰਕਾਰ ਵਿਦੇਸ਼ਾਂ ਨੂੰ ਨਿਰਯਾਤ ਕਰਕੇ ਇਸ ਖੇਤੀ ਤੋਂ ਚੰਗਾ ਮਾਲੀਆ ਪ੍ਰਾਪਤ ਕਰ ਸਕਦੀ ਹੈ। ਇਸ ਦੇ ਨਾਲ ਹੀ ਪੰਜਾਬ ਨੂੰ ਸਿੰਥੈਟਿਕ ਨਸ਼ਿਆਂ ਤੋਂ ਵੀ ਛੁਟਕਾਰਾ ਮਿਲੇਗਾ।

newhttps://punjabiinworld.com/wp-admin/options-general.php?page=ad-inserter.php#tab-4

ਦੱਸ ਦੇਈਏ ਨਵਜੋਤ ਸਿੱਧੂ ਨੇ ਇਹ ਮੰਗ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਵੱਲੋਂ ਕੇਂਦਰ ਨੂੰ ਪੱਤਰ ਲਿਖੇ ਜਾਣ ਤੋਂ ਬਾਅਦ ਉਠਾਈ ਹੈ। 2022 ਦੀਆਂ ਚੋਣਾਂ ਤੋਂ ਪਹਿਲਾਂ ਵੀ ਡਾ. ਨਵਜੋਤ ਕੌਰ ਨੇ ਅਫੀਮ ਦੀ ਖੇਤੀ ਦੀ ਮੰਗ ਕੀਤੀ ਸੀ। ਮਮਤਾ ਬੈਨਰਜੀ ਨੇ ਵੀਰਵਾਰ ਨੂੰ ਕੇਂਦਰ ਨੂੰ ਚਿੱਠੀ ਲਿਖ ਕੇ ਸੂਬੇ ‘ਚ ਅਫੀਮ ਦੀ ਖੇਤੀ ਦੀ ਮਨਜ਼ੂਰੀ ਦੇਣ ਦੀ ਅਪੀਲ ਕੀਤੀ ਹੈ ਤਾਂ ਕਿ ਸੂਬੇ ਦੇ ਲੋਕ ਇਸ ਤੋਂ ਤਿਆਰ ਪਕਵਾਨਾਂ ਦਾ ਆਨੰਦ ਲੈ ਸਕਣ। ਮਮਤਾ ਬੈਨਰਜੀ ਨੇ ਵਿਧਾਨ ਸਭਾ ‘ਚ ਕਿਹਾ ਕਿ ‘ਪੋਸਤੋ’ ਜਾਂ ਭੁੱਕੀ ਮਹਿੰਗੀ ਹੈ, ਕਿਉਂਕਿ ਇਸ ਦੀ ਖੇਤੀ ਸਿਰ

new
Advertisement

Check Also

NRI ਦੀ ਪਤਨੀ ਦੇ ਮਾਮਲਾ ਚ ਵੱਡਾ ਖ਼ੁਲਾਸਾ

ਪਾਇਲ ਦੇ ਰਾੜਾ ਸਾਹਿਬ ਰੋਡ ‘ਤੇ ਇਕੱਲੀ ਰਹਿ ਰਹੀ 43 ਸਾਲਾ ਔਰਤ ਦਾ 5 ਸਤੰਬਰ …

error: Content is protected !!