Home / ਨੁਸਖੇ ਤੇ ਮੌਸਮ ਖੇਤੀ-ਬਾਰੇ / ਮਨੀਕਰਨ ਸਾਹਿਬ ਤੋਂ ਆਈ ਵੱਡੀ ਖਬਰ

ਮਨੀਕਰਨ ਸਾਹਿਬ ਤੋਂ ਆਈ ਵੱਡੀ ਖਬਰ

ਹਿਮਾਚਲ ਪ੍ਰਦੇਸ਼ ‘ਚ ਇਨ੍ਹੀਂ ਦਿਨੀਂ ਲੋਕ ਹੜ੍ਹ ਦੇ ਕਾਰਨ ਬੇਹੱਦ ਪਰੇਸ਼ਾਨ ਹਨ। ਹਿਮਾਚਲ ਪ੍ਰਦੇਸ਼ ‘ਚ ਹੜ੍ਹ ਕਾਰਨ ਭਾਰੀ ਤਬਾਹੀ ਤੇ ਜਾਨੀ ਮਾਲੀ ਨੁਕਾਸਾਨ ਹੋਇਆ ਹੈ। ਹਿਮਾਚਲ ਪ੍ਰਦੇਸ਼ ‘ਚ ਪਾਰਵਤੀ ਨਦੀ ‘ਚ ਪਾਣੀ ਦੇ ਭਾਰੀ ਬਹਾਅ ਕਾਰਨ ਗੁਰਦੁਆਰਾ ਸ੍ਰੀ ਮਨੀਕਰਨ ਸਾਹਿਬ ਅਤੇ ਸ਼ਿਵ ਮੰਦਰ ਨੂੰ ਜੋੜਨ ਵਾਲਾ ਪੁਲ ਨੁਕਸਾਨਿਆ ਗਿਆ। ਕੁਦਰਤ ਦੇ ਕਹਿਰ ਨੇ ਪੁਲਾਂ ਅਤੇ ਸੜਕਾਂ ਨੂੰ ਨੁਕਸਾਨ ਪਹੁੰਚਾਉਣ ਦੇ ਦ੍ਰਿਸ਼ ਸੋਸ਼ਲ ਮੀਡੀਆ ‘ਤੇ ਲਗਾਤਾਰ ਵਾਇਰਲ ਹੋ ਰਹੇ ਹਨ।

ਪਾਣੀ ਦਾ ਵਹਾਅ ਇੰਨਾ ਤੇਜ਼ ਜ਼ਿਆਦਾ ਹੈ ਕਿ ਇਹ ਪਾਣੀ ਰਾਹ ‘ਚ ਆਉਂਣ ਵਾਲੀ ਹਰ ਚੀਜ਼ ਨੂੰ ਆਪਣੇ ‘ਚ ਸਮਾ ਲੈ ਰਿਹਾ ਹੈ। ਬੀਤੇ ਦਿਨੀਂ ਪਾਰਵਤੀ ਨਦੀ ‘ਚ ਪਾਣੀ ਦੇ ਭਾਰੀ ਵਹਾਅ ਕਾਰਨ ਗੁਰਦੁਆਰਾ ਸ੍ਰੀ ਮਨੀਕਰਨ ਸਾਹਿਬ ਅਤੇ ਸ਼ਿਵ ਮੰਦਰ ਨੂੰ ਜੋੜਨ ਵਾਲਾ ਪੁਲ ਨੁਕਸਾਨਿਆ ਗਿਆ। ਹੁਣ ਗੁਰਦੁਆਰਾ ਸ੍ਰੀ ਮਨੀਕਰਨ ਸਾਹਿਬ ਤੋਂ ਕੁਝ ਹੋਰ ਤਸਵੀਰਾਂ ਤੇ ਵੀਡੀਓਜ਼ ਸਾਹਮਣੇ ਆ ਰਹੀਆਂ ਹਨ। ਇੱਥੇ ਇਨ੍ਹਾਂ ਮੁਸ਼ਕਲ ਹਲਾਤਾਂ ‘ਚ ਵੀ ਗੁਰੂ ਕੇ ਸਿੰਘ ਇੱਥੇ ਡੱਟੇ ਹੋਏ ਹਨ ਤੇ ਲਗਾਤਾਰ ਪੁੱਲ੍ਹ ਦੀ ਮੁਰਮੰਤ ਕਰਨ ਤੇ ਹੜ੍ਹ ਦੇ ਸਮੇਂ ਤੋਂ ਉੱਥੇ ਫਸੀ ਹੋਈ ਸੰਗਤ ਲਈ ਲੰਗਰ ਸੇਵਾ ਕਰ ਰਹੇ ਹਨ। ਗੁਰੂ ਕੇ ਸਿੰਘਾਂ ਵੱਲੋਂ ਪਾਣੀ ਦੇ ਤੇਜ਼ ਬਹਾਅ ਵਿਚਾਲੇ ਵੀ ਲਗਾਤਾਰ ਸੇਵਾ ਜਾਰੀ ਹੈ।

ਇਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਲਗਾਤਾਰ ਵਾਇਰਲ ਹੋ ਰਹੀਆਂ ਹਨ। ਵੱਡੀ ਗਿਣਤੀ ‘ਚ ਸੰਗਤਾਂ ਹਿਮਾਚਲ ਪ੍ਰਦੇਸ਼ ਦੇ ਹੜ੍ਹ ਪੀੜਤਾਂ ਤੇ ਗੁਰਦੁਆਰਾ ਸ੍ਰੀ ਮਨੀਕਰਨ ਸਾਹਿਬ ਵਿਖੇ ਫਸੇ ਸ਼ਰਧਾਲੂਆਂ ਲਈ ਅਰਦਾਸ ਕਰ ਰਹੇ ਹਨ। ਕਈ ਸੋਸ਼ਲ ਮੀਡੀਆ ਯੂਜ਼ਰਸ ਗੁਰੂ ਕੇ ਸਿੰਘਾਂ ਵੱਲੋਂ ਕੀਤੇ ਜਾ ਰਹੇ ਇਸ ਅਦੁੱਤੀ ਉਪਰਾਲੇ ਲਈ ਉਨ੍ਹਾਂ ਦੀ ਸ਼ਲਾਘਾ ਵੀ ਕਰ ਰਹੇ ਹਨ। ਗੁਰੂ ਦੇ ਸਿੰਘਾਂ ਨੇ ਸ੍ਰੀ ਮਨੀਕਰਨ ਸਾਹਿਬ ਵਿਖੇ ਟੁੱਟੇ ਹੋਏ ਪੁੱਲ ਦੀ ਮੁਰੰਮਤ ਤੇ ਲੰਗਰ ਦੀ ਸੇਵਾ ਦਾ ਸੰਭਾਲਿਆ ਮੋਰਚਾ, ਵੇਖੋ ਤਸਵੀਰਾਂ ਹਿਮਾਚਲ ਪ੍ਰਦੇਸ਼ ‘ਚ ਪਾਰਵਤੀ ਨਦੀ ‘ਚ ਪਾਣੀ ਦੇ ਭਾਰੀ ਬਹਾਅ ਕਾਰਨ ਗੁਰਦੁਆਰਾ ਸ੍ਰੀ ਮਨੀਕਰਨ ਸਾਹਿਬ ਅਤੇ ਸ਼ਿਵ ਮੰਦਰ ਨੂੰ ਜੋੜਨ ਵਾਲਾ ਪੁਲ ਨੁਕਸਾਨਿਆ ਗਿਆ। ਹੁਣ ਗੁਰਦੁਆਰਾ ਸ੍ਰੀ ਮਨੀਕਰਨ ਸਾਹਿਬ ਤੋਂ ਕੁਝ ਹੋਰ ਤਸਵੀਰਾਂ ਤੇ ਵੀਡੀਓਜ਼ ਸਾਹਮਣੇ ਆ ਰਹੀਆਂ ਹਨ। ਇੱਥੇ ਇਨ੍ਹਾਂ ਮੁਸ਼ਕਲ ਹਲਾਤਾਂ ‘ਚ ਵੀ ਗੁਰੂ ਕੇ ਸਿੰਘ ਇੱਥੇ ਡੱਟੇ ਹੋਏ ਹਨ ਤੇ ਲਗਾਤਾਰ ਪੁੱਲ੍ਹ ਦੀ ਮੁਰਮੰਤ ਕਰਨ ਤੇ ਹੜ੍ਹ ਦੇ ਸਮੇਂ ਤੋਂ ਉੱਥੇ ਫਸੀ ਹੋਈ ਸੰਗਤ ਲਈ ਲੰਗਰ ਸੇਵਾ ਕਰ ਰਹੇ ਹਨ।

Check Also

Navigating King Casino Online feels surprisingly straightforward for newcomers

Navigating king casino online presents a clean layout and intuitive menus that help newcomers feel at ease while getting accustomed to its features, inviting a smooth start to their experience.