Home / ਨੁਸਖੇ ਤੇ ਮੌਸਮ ਖੇਤੀ-ਬਾਰੇ / ਪਲਵਿੰਦਰ ਝੋਟਾ ਬਾਰੇ ਵੱਡੀ ਖਬਰ

ਪਲਵਿੰਦਰ ਝੋਟਾ ਬਾਰੇ ਵੱਡੀ ਖਬਰ

ਖਬਰ ਪਲਵਿੰਦਰ ਝੋਟਾ ਬਾਰੇ ਪਰਵਿੰਦਰ ਸਿੰਘ ਝੋਟਾ ਨੂੰ ਮਾਨਸਾ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ ਜਿਸ ਤੋਂ ਬਾਅਦ ਗ੍ਰਿਫ਼ਤਾਰੀ ਦੇ ਵਿਰੋਧ ‘ਚ ਵੱਡੀ ਗਿਣਤੀ ਵਿਚ ਲੋਕਾਂ ਨੇ ਮਾਨਸਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ ਕਰਕੇ ਪ੍ਰਦਰਸ਼ਨ ਵੀ ਕੀਤਾ ਸੀ।ਨਸ਼ਿਆਂ ਖਿਲਾਫ ਮੁਹਿੰਮ ਚਲਾਉਣ ਦਾ ਦਾਅਵਾ ਕਰ ਰਹੇ ਪਰਵਿੰਦਰ ਸਿੰਘ ਝੋਟਾ (Parvinder Singh Jhota) ਬਾਰੇ ਵੱਡੇ ਸਵਾਲ ਖੜ੍ਹੇ ਹੋ ਗਏ ਹਨ। ਉਸ ਦਾ ਆਪਣਾ ਡੋਪ ਟੈਸਟ ਪਾਜ਼ੇਟਿਵ ਆਇਆ ਹੈ, ਭਾਵ ਉਹ ਖੁਦ ਨਸ਼ੇ ਦਾ ਆਦੀ ਹੈ। ਮੈਡੀਕਲ ਰਿਪੋਰਟ ‘ਚ ਇਸ ਦੀ ਪੁਸ਼ਟੀ ਹੋਈ ਹੈ।

ਮਾਨਸਾ ਦੇ ਸਰਕਾਰੀ ਹਸਪਤਾਲ ਵਿੱਚ ਪਰਵਿੰਦਰ ਸਿੰਘ ਝੋਟਾ ਦਾ ਡੋਪ ਟੈਸਟ ਪਾਜ਼ੇਟਿਵ ਆਇਆ ਹੈ। ਉਸ ਦਾ ਮੋਰਫਿਨ ਟੈਸਟ ਪਾਜ਼ੀਟਿਵ ਆਇਆ ਹੈ। ਇਸ ਰਿਪੋਰਟ ਪਿੱਛੋਂ ਝੋਟੇ ਦੀ ਨਸ਼ਾ ਵਿਰੋਧੀ ਮੁਹਿੰਮ ਉਤੇ ਸਵਾਲ ਉਠ ਖਲੋਤੇ ਹਨ।ਦੱਸ ਦਈਏ ਕਿ ਪਰਵਿੰਦਰ ਖ਼ਿਲਾਫ਼ ਵੱਖ ਵੱਖ ਧਰਾਵਾਂ ਤਹਿਤ 7 ਅਪਰਾਧਿਕ ਮਾਮਲੇ ਦਰਜ ਹਨ। ਪੁਲਿਸ ਨੇ ਪਿਛਲੇ ਦਿਨੀਂ ਉਸ ਨੂੰ ਗ੍ਰਿਫਤਾਰ ਕੀਤਾ ਸੀ। ਜਿਸ ਦਾ ਵੱਡੇ ਪੱਧਰ ਉਤੇ ਵਿਰੋਧ ਵੀ ਹੋ ਰਿਹਾ ਹੈ।

ਪਰਵਿੰਦਰ ਸਿੰਘ ਝੋਟਾ ਨੂੰ ਮਾਨਸਾ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ ਜਿਸ ਤੋਂ ਬਾਅਦ ਗ੍ਰਿਫ਼ਤਾਰੀ ਦੇ ਵਿਰੋਧ ‘ਚ ਵੱਡੀ ਗਿਣਤੀ ਵਿਚ ਲੋਕਾਂ ਨੇ ਮਾਨਸਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ ਕਰਕੇ ਪ੍ਰਦਰਸ਼ਨ ਵੀ ਕੀਤਾ ਸੀ।

Check Also

Navigating King Casino Online feels surprisingly straightforward for newcomers

Navigating king casino online presents a clean layout and intuitive menus that help newcomers feel at ease while getting accustomed to its features, inviting a smooth start to their experience.