Home / ਪੰਜਾਬੀ ਖਬਰਾਂ / ਖਨੌਰੀ ਬਾਰਡਰ ਤੇ ਪੁਲਿਸ ਨੇ ਮਾਰੀ ਨੌਜਵਾਨ

ਖਨੌਰੀ ਬਾਰਡਰ ਤੇ ਪੁਲਿਸ ਨੇ ਮਾਰੀ ਨੌਜਵਾਨ

new

ਇਸ ਦੌਰਾਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਆਖਿਆ ਹੈ ਕਿ ਖਨੌਰੀ ਬਾਰਡਰ ਉਤੇ ਇਕ ਨੌਜਵਾਨ ਕਿਸਾਨ ਦੀ ਮੌਤ ਦੀ ਖਬਰ ਆ ਰਹੀ ਹੈ। ਫਿਲਹਾਲ ਅਜੇ ਅਸੀਂ ਇਸ ਬਾਰੇ ਪਤਾ ਕਰ ਰਹੇ ਹਾਂ ਅਤੇ ਇਸ ਤੋਂ ਬਾਅਦ ਹੀ ਪੂਰੀ ਜਾਣਕਾਰੀ ਦਿੱਤੀ ਜਾਵੇਗੀ।

ਪੰਜਾਬ ਅਤੇ ਹਰਿਆਣਾ ਦੀ ਸ਼ੰਭੂ ਅਤੇ ਖਨੌਰੀ ਸਰਹੱਦ ਉਤੇ ਇਸ ਸਮੇਂ ਤਣਾਅ ਵਾਲਾ ਮਾਹੌਲ ਬਣਿਆ ਹੋਇਆ ਹੈ। ਅੱਜ ਕੁਝ ਨੌਜਵਾਨ ਕਿਸਾਨਾਂ ਵੱਲੋਂ ਬੈਰੀਕੇਡਾਂ ਵੱਲ ਵਧਣ ਤੋਂ ਬਾਅਦ ਹਰਿਆਣਾ ਦੇ ਸੁਰੱਖਿਆ ਕਰਮਚਾਰੀਆਂ ਨੇ ਅੱਥਰੂ ਗੈਸ ਦੇ ਗੋਲੇ ਛੱਡੇ।

newhttps://punjabiinworld.com/wp-admin/options-general.php?page=ad-inserter.php#tab-4

ਇਸ ਦੌਰਾਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਆਖਿਆ ਹੈ ਕਿ ਖਨੌਰੀ ਬਾਰਡਰ ਉਤੇ ਇਕ ਨੌਜਵਾਨ ਕਿਸਾਨ ਦੀ ਮੌਤ ਦੀ ਖਬਰ ਆ ਰਹੀ ਹੈ। ਫਿਲਹਾਲ ਅਜੇ ਅਸੀਂ ਇਸ ਬਾਰੇ ਪਤਾ ਕਰ ਰਹੇ ਹਾਂ ਅਤੇ ਇਸ ਤੋਂ ਬਾਅਦ ਹੀ ਪੂਰੀ ਜਾਣਕਾਰੀ ਦਿੱਤੀ ਜਾਵੇਗੀ।

new

ਉਨ੍ਹਾਂ ਆਖਿਆ ਕਿ ਜੇਕਰ ਮੁੰਡੇ ਦੀ ਮੌਤ ਹੋਈ ਹੈ ਤਾਂ ਫਿਰ ਮੀਟਿੰਗ ਕਿਸ ਗੱਲ ਦੀ ਕਰਾਂਗੇ। ਦੱਸ ਦਈਏ ਕਿ ਖਨੌਰੀ ਬਾਰਡਰ ਉਤੇ ਇਸ ਸਮੇਂ ਪੁਲਿਸ ਵੱਲੋਂ ਅੱਥਰੂ ਗੈਸ ਦੇ ਗੋਲੇ ਸੁੱਟੇ ਜਾ ਰਹੇ ਹਨ।

ਹਾਲਾਂਕਿ ਹਰਿਆਣਾ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਖਨੌਰੀ ਬਾਰਡਰ ‘ਤੇ ਕਿਸੇ ਕਿਸਾਨ ਦੀ ਮੌਤ ਨਹੀਂ ਹੋਈ ਹੈ। ਹਰਿਆਣਾ ਪੁਲਿਸ ਨੇ ਟਵੀਟ ਕਰਕੇ ਆਖਿਆ ਹੈ ਕਿ ਇਹ ਇੱਕ ਅਫਵਾਹ ਹੈ। 2 ਪੁਲਿਸ ਵਾਲੇ ਤੇ 1 ਪ੍ਰਦਰਸ਼ਨਕਾਰੀ ਜ਼ਖਮੀ ਹੋਇਆ ਹੈ ਅਤੇ ਹਸਪਤਾਲ ‘ਚ ਜ਼ੇਰੇ ਇਲਾਜ ਹਨ।

Advertisement

Check Also

ਭਾਈ ਸਿੰਘ ਦੀ ਚੋਣ ਮੁਹਿੰਮ ਨੂੰ ਭਰਵਾਂ ਹੁੰਗਾਰਾ

 ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਅੰਮ੍ਰਿਤਪਾਲ ਸਿੰਘ …

error: Content is protected !!