Home / ਪੰਜਾਬੀ ਖਬਰਾਂ / ਸਕੂਲਾਂ ਨੂੰ ਲੈਕੇ ਬੋਰਡ ਦੀ ਵੱਡੀ ਅਪਡੇਟ

ਸਕੂਲਾਂ ਨੂੰ ਲੈਕੇ ਬੋਰਡ ਦੀ ਵੱਡੀ ਅਪਡੇਟ

new

ਪੰਜਾਬ ਦੇ ਸਕੂਲਾਂ ਨੂੰ ਲੈਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੱਡੀ ਅਪਡੇਟ ਸਾਹਮਣੇ ਆਈ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਨੇ ਉਨ੍ਹਾਂ ਸਾਰੇ ਸਕੂਲਾਂ ‘ਤੇ ਸ਼ਿਕੰਜਾ ਕੱਸਿਆ ਹੈ, ਜਿਨ੍ਹਾਂ ਨੇ 2023-24 ਲਈ 9ਵੀਂ ਅਤੇ 11ਵੀਂ ਜਮਾਤ ‘ਚ ਬਾਹਰੀ ਸੂਬਿਆਂ ਜਾਂ ਦੂਜੇ ਬੋਰਡ ਦੇ ਦਾਖ਼ਲ ਕੀਤੇ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਸਬੰਧੀ ਪ੍ਰਕਿਰਿਆ ਪੂਰੀ ਨਹੀਂ ਕੀਤੀ ਹੈ। ਇਸ਼ਤਿਹਾਰਬਾਜ਼ੀ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਉਕਤ ਸਾਰੇ ਹੀ ਸਕੂਲਾਂ ਨੂੰ ਇਹ ਹੁਕਮ ਜਾਰੀ ਕੀਤੇ ਹਨ ਕਿ ਉਹ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਸਬੰਧੀ ਹਰ ਤਰ੍ਹਾਂ ਦੇ ਦਸਤਾਵੇਜ਼ 28 ਮਾਰਚ ਤੱਕ ਸਿੱਖਿਆ ਬੋਰਡ ਕੋਲ ਜਮ੍ਹਾਂ ਕਰਵਾ ਦੇਣ। ਅਜਿਹਾ ਨਾ ਕਰਨ ਦੀ ਸੂਰਤ ‘ਚ ਅਣਗਹਿਲੀ ਕਰਨ ਵਾਲੇ ਸਕੂਲਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਸਕਦੀ ਹੈ।

ਪੰਜਾਬ ਦੇ ਸਕੂਲਾਂ ਨੂੰ ਲੈਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੱਡੀ ਅਪਡੇਟ ਸਾਹਮਣੇ ਆਈ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਨੇ ਉਨ੍ਹਾਂ ਸਾਰੇ ਸਕੂਲਾਂ ‘ਤੇ ਸ਼ਿਕੰਜਾ ਕੱਸਿਆ ਹੈ, ਜਿਨ੍ਹਾਂ ਨੇ 2023-24 ਲਈ 9ਵੀਂ ਅਤੇ 11ਵੀਂ ਜਮਾਤ ‘ਚ ਬਾਹਰੀ ਸੂਬਿਆਂ ਜਾਂ ਦੂਜੇ ਬੋਰਡ ਦੇ ਦਾਖ਼ਲ ਕੀਤੇ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਸਬੰਧੀ ਪ੍ਰਕਿਰਿਆ ਪੂਰੀ ਨਹੀਂ ਕੀਤੀ ਹੈ।

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਉਕਤ ਸਾਰੇ ਹੀ ਸਕੂਲਾਂ ਨੂੰ ਇਹ ਹੁਕਮ ਜਾਰੀ ਕੀਤੇ ਹਨ ਕਿ ਉਹ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਸਬੰਧੀ ਹਰ ਤਰ੍ਹਾਂ ਦੇ ਦਸਤਾਵੇਜ਼ 28 ਮਾਰਚ ਤੱਕ ਸਿੱਖਿਆ ਬੋਰਡ ਕੋਲ ਜਮ੍ਹਾਂ ਕਰਵਾ ਦੇਣ। ਅਜਿਹਾ ਨਾ ਕਰਨ ਦੀ ਸੂਰਤ ‘ਚ ਅਣਗਹਿਲੀ ਕਰਨ ਵਾਲੇ ਸਕੂਲਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਸਕਦੀ ਹੈ।

newhttps://punjabiinworld.com/wp-admin/options-general.php?page=ad-inserter.php#tab-4

new
Advertisement

Check Also

CM ਮਾਨ ਦਾ ਕਿਸਾਨਾਂ ਨੂੰ ਵੱਡਾ ਤੋਹਫ਼ਾ

ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਗੁਰਦਾਸਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ਼ੈਰੀ …

error: Content is protected !!