Home / ਸਿੱਖੀ ਖਬਰਾਂ / ਬੱਚਿਆਂ ਦੀਆਂ ਸਭ ਬੀਮਾਰੀਆਂ ਦੂਰ

ਬੱਚਿਆਂ ਦੀਆਂ ਸਭ ਬੀਮਾਰੀਆਂ ਦੂਰ

ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ; ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ।ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ {ਪੰਨਾ 646}
ਅਰਥ: ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ।੧।

new

ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ {ਪੰਨਾ 646}ਅਰਥ: ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ। (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ।੨।
ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥

ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ {ਪੰਨਾ 646}ਅਰਥ: (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ। (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ।

newhttps://punjabiinworld.com/wp-admin/options-general.php?page=ad-inserter.php#tab-4

ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ।ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥ {ਪੰਨਾ 646}ਪਦਅਰਥ: ਸਤਿ = ਸਦਾ-ਥਿਰ ਰਹਿਣ ਵਾਲਾ।ਅਰਥ: ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ) ।੧੧।

new
Advertisement

Check Also

ਜੋ ਕਿਸੇ ਨੂੰ ਇਹ 2 ਗੱਲ ਦੱਸਦੇ ਨੇ

 (ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ …

error: Content is protected !!