Home / ਵੀਡੀਓ / ਪੰਜਾਬ ‘ਚ ਲਗਾਤਾਰ 3 ਦਿਨ ਛੁੱਟੀਆਂ

ਪੰਜਾਬ ‘ਚ ਲਗਾਤਾਰ 3 ਦਿਨ ਛੁੱਟੀਆਂ

ਪੰਜਾਬ ‘ਚ ਲਗਾਤਾਰ 3 ਦਿਨ ਰਹਿਣਗੀਆਂ ਛੁੱਟੀਆਂ, ਘਰੋਂ ਨਿਕਲਣ ਤੋਂ ਪਹਿਲਾਂ ਦੇਖੋ ਇਹ ਖ਼ਬਰ,,,ਸੂਬੇ ਵਿਚ 06 ਅਪ੍ਰੈਲ ਤੋਂ 08 ਅਪ੍ਰੈਲ 2024 ਤੱਕ ਸਰਕਾਰੀ ਛੁੱਟੀ ਰਹਿਣ ਵਾਲੀ ਹੈ।

new

ਜੇਕਰ ਤੁਸੀਂ ਕਿਤੇ ਘੁੱਮਣ-ਫਿਰਣ ਦਾ ਪ੍ਰੋਗਰਾਮ ਬਣਾ ਰਹੇ ਹੋ ਤਾਂ ਤੁਹਾਡੇ ਲਈ ਚੰਗੀ ਖਬਰ ਹੈ। ਸੂਬੇ ਵਿਚ 08 ਅਪ੍ਰੈਲ 2024 ਦਿਨ ਸੋਮਵਾਰ ਨੂੰ ਸਰਕਾਰੀ ਛੁੱਟੀ ਰਹਿਣ ਵਾਲੀ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ, ਵਿਦਿਅਕ ਅਦਾਰੇ ਅਤੇ ਹੋਰ ਵਪਾਰਕ ਇਕਾਈਆਂ ਵਿਚ ਛੁੱਟੀ ਰਹੇਗੀ। ਦਰਅਸਲ ਇਸ ਦਿਨ ਸ਼੍ਰੀ ਗੁਰੂ ਨਾਭਾ ਦਾਸ ਜੀ ਦਾ ਜਨਮ ਦਿਵਸ ਸੂਬੇ ਭਰ ਵਿਚ ਮਨਾਇਆ ਜਾਵੇਗਾ। ਸਰਕਾਰ ਨੇ ਸਾਲ 2024 ਦੀ ਸਰਕਾਰੀ ਛੁੱਟੀਆਂ ਦੀ ਸੂਚੀ ਵਿਚ ਇਸ ਦਿਵਸ ਨੂੰ ਥਾਂ ਦਿੱਤੀ ਹੈ।

‘ਜਨਮ ਦਿਵਸ ਸ਼੍ਰੀ ਗੁਰੂ ਨਾਭਾ ਦਾਸ ਜੀ’ ’ਤੇ ਸਰਕਾਰ ਵੱਲੋਂ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸਰਕਾਰੀ ਸਕੂਲ, ਕਾਲਜ ਸਮੇਤ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।ਜੇਕਰ ਤੁਹਾਡੇ ਕੋਲ ਬੈਂਕ ਨਾਲ ਜੁੜਿਆ ਕੋਈ ਜ਼ਰੂਰੀ ਕੰਮ ਹੈ ਤਾਂ ਉਸ ਨੂੰ ਤੁਰੰਤ ਪੂਰਾ ਕਰੋ। ਪੰਜਾਬ ਵਿਚ ਸੋਮਵਾਰ ਨੂੰ ਬੈਂਕ ਬੰਦ ਰਹਿ ਸਕਦੇ ਹਨ। ਇਸ ਸਮੇਂ ਦੌਰਾਨ ਤੁਹਾਡੇ ਮਹੱਤਵਪੂਰਨ ਕੰਮ ਅਟਕ ਸਕਦੇ ਹਨ।

newhttps://punjabiinworld.com/wp-admin/options-general.php?page=ad-inserter.php#tab-4

ਪੰਜਾਬ ਵਿੱਚ ਸੋਮਵਾਰ, 8 ਅਪ੍ਰੈਲ, 2024 ਨੂੰ ਸਰਕਾਰੀ ਛੁੱਟੀ (Holiday in Punjab) ਰਹੇਗੀ। ਇਸ ਦਿਨ ਸੂਬੇ ਭਰ ਦੇ ਸਕੂਲਾਂ, ਕਾਲਜਾਂ, ਵਿਦਿਅਕ ਅਦਾਰਿਆਂ ਅਤੇ ਹੋਰ ਵਪਾਰਕ ਅਦਾਰਿਆਂ ਵਿੱਚ ਛੁੱਟੀ ਰਹੇਗੀ। ਦਰਅਸਲ, ਇਸ ਦਿਨ ਪੂਰੇ ਸੂਬੇ ਵਿੱਚ ਸ੍ਰੀ ਗੁਰੂ ਨਾਭਾ ਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ।

new

ਸਰਕਾਰੀ ਬੁਲਾਰੇ ਵੱਲੋਂ ਅੱਜ ਇੱਥੇ ਦਿੱਤੀ ਜਾਣਕਾਰੀ ਅਨੁਸਾਰ ਵੋਟ ਪਾਉਣ ਲਈ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 135 ਬੀ (1) ਤਹਿਤ 1 ਜੂਨ ਨੂੰ ਪੇਡ (ਅਦਾਇਗੀਯੋਗ) ਛੁੱਟੀ ਰਹੇਗੀ। ਇਹ ਛੁੱਟੀ ਕਿਸੇ ਵੀ ਬਿਜਨਿਸ, ਵਪਾਰ, ਉਦਯੋਗ ਜਾਂ ਕਿਸੇ ਵੀ ਹੋਰ ਸੰਸਥਾ ਵਿੱਚ ਕੰਮ ਕਰਦੇ ਸਾਰੇ ਕਰਮਚਾਰੀਆਂ ਲਈ ਐਲਾਨੀ ਗਈ ਹੈ।

Advertisement

Check Also

ਅੰਮ੍ਰਿਤਪਾਲ ਦੇ ਬਾਪੂ ਦਾ ਵੱਡਾ ਖੁਲਾਸਾ

ਅੰਮ੍ਰਿਤਪਾਲ ਨੇ ਕਿਹਾ ਕਿ ਲੋਕ ਮੇਰੇ ਬਾਰੇ ਆਖਦੇ ਹਨ ਕਿ ਕਿਸੇ ਨੇ ਮੈਨੂੰ ਤਿਆਰ ਕਰਕੇ …

error: Content is protected !!