ਪੰਜਾਬ ਸਰਕਾਰ ਨੇ ਛੁੱਟੀਆਂ ਦਾ ਕੀਤਾ ਐਲਾਨ, ਲਗਾਤਾਰ ਤਿੰਨ ਦਿਨ ਬੰਦ ਰਹਿਣਗੇ ਸਰਕਾਰੀ ਦਫ਼ਤਰ, ਵਿੱਦਿਅਕ ਅਦਾਰੇ ……..: ਕਿਉਂਕਿ ਸ਼ਨੀਵਾਰ ਨੂੰ ਸਰਕਾਰੀ ਦਫਤਰ ਬੰਦ ਰਹਿੰਦੇ ਹਨ। ਇਸ ਅਨੁਸਾਰ ਤਿੰਨ ਦਿਨ ਦੀ ਛੁੱਟੀ ਤੈਅ ਮੰਨੀ ਜਾ ਰਹੀ ਹੈ। 24 ਅਗਸਤ ਸ਼ਨੀਵਾਰ ਹੈ ਅਤੇ 25 ਅਗਸਤ ਐਤਵਾਰ ਹੈ। ਜਨਮ ਅਸ਼ਟਮੀ ਮੌਕੇ 26 ਅਗਸਤ ਦਿਨ ਸੋਮਵਾਰ ਨੂੰ ਛੁੱਟੀ ਪੰਜਾਬ ਸਰਕਾਰ ਨੇ ਜਨਮ ਅਸ਼ਟਮੀ ਮੌਕੇ 26 ਅਗਸਤ ਦਿਨ ਸੋਮਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦੌਰਾਨ ਸਾਰੇ ਸਰਕਾਰੀ ਦਫ਼ਤਰ ਅਤੇ ਵਿੱਦਿਅਕ ਅਦਾਰੇ ਬੰਦ ਰਹਿਣਗੇ। ਸਰਕਾਰ ਨੇ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਹਨ।
ਅਜਿਹੇ ‘ਚ ਹੁਣ ਲੋਕਾਂ ਦੇ ਸਰਕਾਰੀ ਕੰਮ ਸ਼ੁੱਕਰਵਾਰ ਤੋਂ ਬਾਅਦ ਸਿੱਧੇ ਮੰਗਲਵਾਰ ਨੂੰ ਹੋਣਗੇ। ਕਿਉਂਕਿ ਸ਼ਨੀਵਾਰ ਨੂੰ ਸਰਕਾਰੀ ਦਫਤਰ ਬੰਦ ਰਹਿੰਦੇ ਹਨ। ਇਸ ਅਨੁਸਾਰ ਤਿੰਨ ਦਿਨ ਦੀ ਛੁੱਟੀ ਤੈਅ ਮੰਨੀ ਜਾ ਰਹੀ ਹੈ। 24 ਅਗਸਤ ਸ਼ਨੀਵਾਰ ਹੈ ਅਤੇ 25 ਅਗਸਤ ਐਤਵਾਰ ਹੈ। ਜਨਮ ਅਸ਼ਟਮੀ ਮੌਕੇ 26 ਅਗਸਤ ਦਿਨ ਸੋਮਵਾਰ ਨੂੰ ਛੁੱਟੀ ਦਾ ਐਲਾਨ ਕੀਤਾ। ਇਸ ਹਿਸਾਬ ਨਾਲ ਜਿਸ ਕਿਸੇ ਨੇ ਕੋਈ ਸਰਕਾਰੀ ਦਫ਼ਤਰਾਂ ‘ਚ ਕੰਮ ਕਾਜ ਹੈ ਤਾਂ ਉਹ ਅੱਜ ਹੀ ਨਿਬੇੜ ਕੇ ਆ ਜਾਵੇ ਨਹੀਂ ਤਾਂ ਸਿੱਧਾ ਮੰਗਲਵਾਰ ਨੂੰ ਪੈਂਡਿੰਗ ਪਏ ਕੰਮ ਹੋਣਗੇ।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.