Home / ਨੁਸਖੇ ਤੇ ਮੌਸਮ ਖੇਤੀ-ਬਾਰੇ / ਜੋਤ ਲਗਾਉਣ ਸਮੇਂ ਕਦੀ ਵੀ ਇਹ ਗਲਤੀ ਨਾ ਕਰੋ

ਜੋਤ ਲਗਾਉਣ ਸਮੇਂ ਕਦੀ ਵੀ ਇਹ ਗਲਤੀ ਨਾ ਕਰੋ

ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ) ।੧।

ਸੰਤਹੁ = ਹੇ ਸੰਤ ਜਨੋ! ਮਨ ਪਵਨੈ = ਮਨ ਪਵਨ ਨੂੰ, ਪਉਣ ਵਰਗੇ ਚੰਚਲ ਮਨ ਨੂੰ, ਇਸ ਮਨ ਨੂੰ ਜੋ ਪਹਿਲਾਂ ਪਉਣ ਵਰਗਾ ਚੰਚਲ ਸੀ, ਇਸ ਮਨ ਨੂੰ ਜੋ ਪਹਿਲਾਂ ਕਦੇ ਇੱਕ ਥਾਂ ਟਿਕਦਾ ਹੀ ਨਹੀਂ ਸੀ। ਜੋਗੁ ਪਰਾਪਤਿ = ਪਰਾਪਤਿ ਜੋਗੁ, ਹਾਸਲ ਕਰਨ ਜੋਗਾ {ਨੋਟ:ਕਈ ਸੱਜਣਾਂ ਨੇ ਇਸ ਦਾ ਅਰਥ ਕੀਤਾ ਹੈ = “ਜੋਗ ਦੀ ਪ੍ਰਾਪਤੀ ਹੋ ਗਈ ਹੈ”। ਪਰ ਲਫ਼ਜ਼ ‘ਜੋਗੁ’ ਦੇ ਅੰਤ ਵਿਚ (ੁ) ਹੈ, ਇਸ ਦਾ ਅਰਥ “ਜੋਗ ਦੀ” ਨਹੀਂ ਹੋ ਸਕਦਾ। ਜਿਵੇਂ ‘ਗੁਰ ਪਰਸਾਦੁ ਕਰੈ’, ਇੱਥੇ ਲਫ਼ਜ਼ ‘ਗੁਰੁ’ ਦਾ ਅਰਥ ‘ਗੁਰ ਦਾ’ ਨਹੀਂ ਹੋ ਸਕਦਾ; ਹਾਂ, ‘ਗੁਰ ਪ੍ਰਸਾਦਿ’ ਵਿਚ ਲਫ਼ਜ਼ ‘ਗੁਰ’ ਦਾ ਅਰਥ ‘ਗੁਰ ਦੀ’ ਹੋਵੇਗਾ}।

ਕਿਛੁ = ਕੁਝ ਥੋੜਾ ਬਹੁਤ। ਜੋਗੁ ਪਰਾਪਤਿ ਗਨਿਆ = ਇਹ ਮਨ ਹਾਸਲ ਕਰਨ ਜੋਗਾ ਗਿਣਿਆ ਜਾ ਸਕਦਾ ਹੈ, ਇਹ ਮਨ ਹੁਣ ਪ੍ਰਭੂ ਦਾ ਮਿਲਾਪ ਹਾਸਲ ਕਰਨ ਜੋਗਾ ਸਮਝਿਆ ਜਾ ਸਕਦਾ ਹੈ {ਨੋਟ:ਆਪਣੇ ਕਿਸੇ ਬਣਾਏ ਹੋਏ ਖ਼ਿਆਲ ਅਨੁਸਾਰ ਕਬੀਰ ਜੀ ਦੀ ਬਾਣੀ ਵਿਚ ਵਰਤੇ ਹੋਏ ਲਫ਼ਜ਼ ‘ਜੋਗ’ ਨੂੰ ਹਰ ਥਾਂ ‘ਜੋਗ = ਸਾਧਨ’ ਵਿਚ ਵਰਤਿਆ ਸਮਝ ਲੈਣਾ ਠੀਕ ਨਹੀਂ ਹੈ। ਸ਼ਬਦ ਵਿਚ ਜੋ ਲਫ਼ਜ਼ ਜਿਸ ਸ਼ਕਲ ਵਿਚ ਵਰਤੇ ਹੋਏ ਹਨ, ਉਹਨਾਂ ਨੂੰ ਨਿਰਪੱਖ ਹੋ ਕੇ ਸਮਝਣ ਦਾ ਜਤਨ ਕਰੀਏ। ਭਗਤ ਕਬੀਰ ਜੀ ਆਦਿਕ ਨਿਰੇ ਬੰਦਗੀ ਵਾਲੇ ਮਹਾਂਪੁਰਖ ਨਹੀਂ ਸਨ, ਉਹ ਉੱਚੇ ਦਰਜੇ ਦੇ ਕਵੀ ਭੀ ਸਨ। ਇਹਨਾਂ ਦੀ ‘ਰੱਬੀ ਕਵਿਤਾ’ ਸਹੀ ਤਰੀਕੇ ਨਾਲ ਸਮਝਣ ਲਈ ਇਹਨਾਂ ਦੇ ਹਰੇਕ ਲਫ਼ਜ਼ ਨੂੰ ਗਹੁ ਨਾਲ ਵੇਖ ਕੇ ਸਮਝਣ ਦੀ ਲੋੜ ਹੈ}।ਰਹਾਉ।

Check Also

Navigating King Casino Online feels surprisingly straightforward for newcomers

Navigating king casino online presents a clean layout and intuitive menus that help newcomers feel at ease while getting accustomed to its features, inviting a smooth start to their experience.