Home / ਸਿੱਖੀ ਖਬਰਾਂ / ਦਿੱਲੀ ਤੋਂ ਸਿੱਖ ਭਾਈਚਾਰੇ ਲਈ ਆਈ ਵੱਡੀ ਖਬਰ ‘ਮਨਜੀਤ ਸਿੰਘ ਜੀ ਕੇ’ ਦੀ ਮੈਂਬਰਸ਼ਿਪ ਰੱਦ

ਦਿੱਲੀ ਤੋਂ ਸਿੱਖ ਭਾਈਚਾਰੇ ਲਈ ਆਈ ਵੱਡੀ ਖਬਰ ‘ਮਨਜੀਤ ਸਿੰਘ ਜੀ ਕੇ’ ਦੀ ਮੈਂਬਰਸ਼ਿਪ ਰੱਦ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਰੱਦ ਕੀਤੀ ਜੀ. ਕੇ. ਦੀ ਮੈਂਬਰਸ਼ਿਪ ‘ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਸਿੱਖ ਭਾਈਚਾਰੇ ਲਈ ਦਿੱਲੀ ਤੋਂ ਜਾਣਕਾਰੀ ਅਨੁਸਾਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਮਨਜੀਤ ਸਿੰਘ ਜੀ. ਕੇ. ਦੀ ਮੈਂਬਰਸ਼ਿਪ ਨੂੰ ਰੱਦ ਕਰ ਦਿੱਤਾ ਹੈ। ਇਹ ਫ਼ੈਸਲਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਲਿਆ ਗਿਆ।ਤੁਹਾਨੂੰ ਦੱਸ ਦੇਈਏ ਕਿ ਪਿਛਲੇ ਕੁੱਝ ਪਹਿਲਾਂ ਮਨਜੀਤ ਸਿੰਘ ਜੀ ਕੇ ਨੇ ਟਕਸਾਲੀਆਂ ਨਾਲ ਰਲ ਕੇ ਮੀਟਿੰਗ ਕੀਤੀ ਸੀ ਉੱਧਰ ਦੂਜੇ ਪਾਸੇ ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਰਾਜਾਸਾਂਸੀ ਵਿਖੇ ਹੋਈ ਰੋਸ ਰੈਲੀ ਨੂੰ ਸੰਬੋਧਨ ਕਰਦੇ ਹੋਏ ਸਾਬਕਾ ਮੁਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਟਕਸਾਲੀਆ ਨੇ ਪਾਰਟੀ ਦੀ ਪਿੱਠ ਤੇ ਛੁ ਰਾ ਮਾ ਰਿਆ ਹੈ। ਜੋ ਉਨ੍ਹਾਂ ਦੀ ਬਜ਼ਰ ਗ਼ਲਤੀ ਹੈ। ਉਨ੍ਹਾਂ ਨੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਦੋ ਸ਼ ਲਾਉਂਦਿਆਂ ਕਿਹਾ ਕਿ ਕੈਪਟਨ ਸਰਕਾਰ ਨੇ ਪੰਜਾਬ ਵਾਸੀਆਂ ਨਾਲ ਵਾਅਦਾ ਖ਼ਿਲਾ ਫ਼ੀ ਕੀਤੀ ਹੈ।ਤੁਹਾਨੂੰ ਦੱਸ ਦੇਈਏ ਕਿ ਕੱਲ੍ਹ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪੰਜਾਬ ਸਰਦਾਰ ਪਰਕਾਸ਼ ਸਿੰਘ ਬਾਦਲ ਵੀ ਦਾਣਾ ਮੰਡੀ ਰਾਜਾਸਾਂਸੀ ਵਿਖੇ ਹੋ ਰਹੀ ਅਕਾਲੀ ਦਲ ਦੀ ਰੋਸ ਰੈਲੀ ਵਿਚ ਪਹੁੰਚੇ ਜਿੱਥੇ ਜਿਨ੍ਹਾਂ ਦਾ ਅਕਾਲੀ ਆਗੂਆਂ ਤੇ ਵਰਕਰਾਂ ਵੱਲੋਂ ਬੋਲੇ ਸੋ ਨਿਹਾਲ ਦੇ ਜੈਕਾਰੇ ਬੁਲਾ ਸਵਾਗਤ ਕੀਤਾ ਗਿਆ।ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਤਕਰੀਬਨ ਪੰਜਾਹ ਮਿੰਟ ਦੀ ਬੰਦ ਕਮਰਾ ਮੁਲਾਕਾਤ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਡਾ. ਰਤਨ ਸਿੰਘ ਅਜਨਾਲਾ ਨੂੰ ਮਨਾਉਣ ‘ਚ ਸਫਲ ਰਹੇ ਅਤੇ ਉਨ੍ਹਾਂ ਦੇ ਘਰੋਂ ਨਿਕਲਣ ਸਮੇਂ ਸਾਬਕਾ ਵਿਧਾਇਕ ਬੋਨੀ ਅਜਨਾਲਾ ਨੂੰ ਰਾਜਾਸਾਂਸੀ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਰੱਖੀ ਗਈ ਰੈਲੀ ‘ਚ ਸ਼ਾਮਲ ਹੋਣ ਲਈ ਆਪਣੀ ਗੱਡੀ ‘ਚ ਬਿਠਾ ਕੇ ਨਾਲ ਲੈ ਗਏ। ਇਸੇ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਡਾਕਟਰ ਅਜਨਾਲਾ ਪਰਿਵਾਰ ‘ਤੇ ਪੂਰਾ ਮਾਣ ਹੈ।