Home / ਰਾਜਨੀਤਿਕ ਤੇ ਖੇਡਾਂ / ‘ਬਿਕਰਮ ਸਿੰਘ ਮਜੀਠੀਆ’ ਬਾਰੇ ਆਈ ਮਾੜੀ ਖਬਰ

‘ਬਿਕਰਮ ਸਿੰਘ ਮਜੀਠੀਆ’ ਬਾਰੇ ਆਈ ਮਾੜੀ ਖਬਰ

ਬਿਕਰਮ ਸਿੰਘ ਮਜੀਠੀਆ ਬਾਰੇ ਆਈ ਮਾੜੀ ਖਬਰ ‘ਇਸ ਵੇਲੇ ਦੀ ਵੱਡੀ ਖਬਰ ਚੰਡੀਗੜ੍ਹ ਤੋਂ ਸਾਹਮਣੇ ਆ ਰਹੀ ਹੈ। ਜਿਥੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਵਲੋਂ ਆਪਣੇ ਵਰਕਰਾਂ ਨਾਲ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਘਰ ਬਾਹਰ ਪ੍ਰਦਰ ਸ਼ਨ ਕੀਤਾ ਜਾ ਰਿਹਾ ਸੀ।
ਜਿਸ ਦੌਰਾਨ ਪੁਲਿਸ ਵੱਲੋਂ ਉਨ੍ਹਾਂ ਨੂੰ ਪਿਛੇ ਹਟਾ ਉਣ ਦੇ ਯਤਨ ਕੀਤੇ ਗਏ ਤੇ ਧੱ ਕੇ ਮੁੱਕੀ ਦੌਰਾਨ ਬਿਕਰਮ ਮਜੀਠੀਆ ਬੇ ਹੋ ਸ਼ ਹੋ ਗਏ। ਜਿਸ ਨਾਲ ਮੌਕੇ ਭਾ ਜੜਾਂ ਪੈ ਗਈਆਂ, ਤੁਸੀ ਤਸਵੀਰਾਂ ਚ ਤੁਸੀ ਦੇਖ ਸਕਦੇ ਹੋ ਕਿ ਕਿਵੇਂ ਪੁਲਿਸ ਵਾਲਿਆਂ ਨਾਲ ਅਕਾਲੀ ਵਰਕਰ ਭਿ ੜ ਰਹੇ ਨੇ ਤੇ ਪੁਲਿਸ ਉਨ੍ਹਾਂ ਨੂੰ ਪਿਛੇ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਅੱਜ ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਬੱਜਟ ਪੇਸ਼ ਕੀਤਾ ਹੈ ਦੱਸ ਦੇਈਏ ਕਿ ਅੱਜ ਪੰਜਾਬ ਵਿਧਾਨਸਭਾ ਬਜਟ ਇਜਲਾਸ ਦਾ 6ਵਾਂ ਦਿਨ ਹੈ। ਇਸ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਵੱਲੋਂ 2020-2021 ਦਾ ਸਾਲਾਨਾ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਵਿੱਤ ਮੰਤਰੀ ਨੇ ਕਿਹਾ ਹੈ ਕਿ ਪੰਜਾਬ ਵਿੱਚ ਮੱਤੇਵਾੜਾ, ਬਠਿੰਡਾ ਅਤੇ ਰਾਜਪੁਰਾ ਵਿਖੇ 1000 ਏਕੜ ਰਕਬੇ ਵਿਚ ਤਿੰਨ ਮੈਗਾ ਉਦਯੋਗਿਕ ਪਾਰਕ ਸਥਾਪਤ ਕਰੇਗਾ। ਗ੍ਰੈਜੂਏਸ਼ਨ ਪੱਧਰ ‘ਤੇ ਹਥਿਆਰਬੰਦ ਸੈਨਾਵਾਂ ਵਿਚ ਸ਼ਾਮਲ ਹੋਣ ਲਈ ਹੁਸ਼ਿਆਰਪੁਰ ਵਿਖੇ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਉਟ ਸਥਾਪਤ ਕਰਨ ਲਈ 11 ਕਰੋੜ ਰੁਪਏ ਅਲਾਟ ਕੀਤੇ ਗਏ ਹਨ।ਦੱਸਣਯੋਗ ਹੈ ਕਿ ਪੰਜਾਬ ਦੇ ਵਿੱਤ ਮੰਤਰੀ ਨੇ ਖੇਤੀ ਕਰਜ਼ਾ ਰਾਹਤ ਲਈ 2,000 ਕਰੋੜ ਰੁਪਏ ਅਲਾਟ ਕੀਤੇ, ਜਿਸ ਵਿੱਚ ਬੇਜ਼ਮੀਨੇ ਅਤੇ ਖੇਤ ਮਜ਼ਦੂਰਾਂ ਦੇ ਕਰਜ਼ੇ ਮੁਆਫ ਕਰਨ ਲਈ 520 ਕਰੋੜ ਰੁਪਏ ਸ਼ਾਮਲ ਹਨ। ਪੰਜਾਬ ਐਫਐਮ ਵੱਲੋਂ ਕਿਸਾਨਾਂ ਨੂੰ ਮੁਫਤ ਬਿਜਲੀ ਲਈ 8,275 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਵਿੱਤੀ ਸਾਲ 2020-21 ਲਈ ਪੰਜਾਬ ਸਰਕਾਰ ਦਾ ਕੁਲ ਬਕਾਇਆ ਕਰਜ਼ਾ 2.4 ਕਰੋੜ ਰੁਪਏ ਹੋਣ ਦੀ ਸੰਭਾਵਨਾ ਹੈ, ਜੋ ਜੀ.ਡੀ.ਪੀ. ਦਾ 38.53 ਪ੍ਰਤੀਸ਼ਤ ਹੈ। ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਪੇਂਡੂ ਵਿਕਾਸ ਅਤੇ ਪੰਚਾਇਤ ਸਕੀਮਾਂ ਲਈ 3,830 ਕਰੋੜ ਰੁਪਏ ਅਲਾਟ ਕੀਤੇ ਗਏ ਹਨ।ਪੰਜਾਬ ਐਫਐਮ ਨੇ ਸਮਾਰਟ ਵਿਲੇਜ ਮੁਹਿੰਮ ਲਈ 600 ਕਰੋੜ ਰੁਪਏ ਅਤੇ ਡਿਜੀਟਲ ਸਿੱਖਿਆ ਨੂੰ ਉਤਸ਼ਾਹਤ ਕਰਨ ਲਈ 100 ਕਰੋੜ ਰੁਪਏ ਜਾਰੀ ਕੀਤੇ ਹਨ। ਸਕੂਲ ਸਿੱਖਿਆ ਲਈ 12,488 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਇਹ ਕੁਲ ਖਰਚਿਆਂ ਦਾ 8 ਪ੍ਰਤੀਸ਼ਤ ਹੈ। ਇਹ ਸਾਲ 2016-17 ਦੇ ਬਜਟ ਅਲਾਟਮੈਂਟ ਨਾਲੋਂ 23 ਫੀਸਦ ਵੱਧ ਹੈ। ਇਸ ਸਾਲ 25 ਕਰੋੜ ਰੁਪਏ ਦੀ ਵੰਡ ਨਾਲ ਪੰਜ ਨਵੇਂ ਡਿਗਰੀ ਕਾਲਜਾਂ ਦਾ ਨਿਰਮਾਣ ਕੀਤਾ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਰਾਜ ਦੇ 19 ਨਵੇਂ ਆਈ.ਟੀ.ਆਈਜ਼ ਸਥਾਪਤ ਕੀਤੇ ਜਾਣਗੇ। ਪੰਜਾਬ ਐੱਫ.ਐੱਮ. ਦਾ ਕਹਿਣਾ ਹੈ ਕਿ ਸਿਹਤ ਖੇਤਰ ਲਈ 337 ਕਰੋੜ ਰੁਪਏ ਨਿਰਧਾਰਤ ਕੀਤੇ ਗਏ ਹਨ, ਜੋ ਕਿ ਸਾਲ 2019-2020 ਦੇ ਸੋਧੇ ਹੋਏ ਬਜਟ ਅਨੁਮਾਨਾਂ ਦੇ ਮੁਕਾਬਲੇ 15 ਪ੍ਰਤੀਸ਼ਤ ਵੱਧ ਹਨ। ਡਿਜੀਟਲ ਸਿੱਖਿਆ ਨੂੰ ਉਤਸ਼ਾਹਤ ਕਰਨ ਲਈ 100 ਕਰੋੜ ਰੁਪਏ ਅਲਾਟ ਕੀਤੇ ਗਏ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਸਕੂਲ ਸਿੱਖਿਆ ਲਈ 12,488 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਸਮਾਰਟ ਵਿਲੇਜ ਮੁਹਿੰਮ ਲਈ 600 ਕਰੋੜ ਰੁਪਏ ਅਲਾਟ ਕੀਤੇ ਗਏ ਹਨ।