Home / ਨੁਸਖੇ ਤੇ ਮੌਸਮ ਖੇਤੀ-ਬਾਰੇ / ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ ਨੂੰ ਜਾਂਦੀਆਂ ਸੰਗਤਾਂ ਨਾਲ ਵਰਤਿਆ ਭਾਣਾ

ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ ਨੂੰ ਜਾਂਦੀਆਂ ਸੰਗਤਾਂ ਨਾਲ ਵਰਤਿਆ ਭਾਣਾ

ਪ੍ਰਾਪਤ ਜਾਣਕਾਰੀ ਅਨੁਸਾਰ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ ਨੂੰ ਜਾਂਦੀਆਂ ਸੰਗਤਾਂ ਨਾਲ ਵਾਪਰਿਆ ਵੱਡਾ ਸੜਕੀ ਭਾਣਾ :ਨੂਰਪੁਰ ਬੇਦੀ : ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ ਨੂੰ ਜਾਂਦੀਆਂ ਸੰਗਤਾਂ ਨਾਲ ਵੱਡਾ ਭਾਣਾ ਵਾਪਰਿਆ ਹੈ। ਇਸ ਦੌਰਾਨ ਹੋਲੇ-ਮਹੱਲੇ ਨੂੰ ਜਾਂਦੀਆਂ ਸੰਗਤਾਂ ਦੀ ਟਰੈਕਟਰ -ਟਰਾਲੀ ਬੁਰਜ ਪੁਲ ਨੇੜੇ ਪਲ ਟਣ ਦਾ ਮਾਮਲਾ ਸਾਹਮਣੇ ਪ੍ਰਾਪਤ ਹੋਇਆ ਹੈ। ਲੋਕਾਂ ਦੇ ਦੱਸਣ ਅਨੁਸਾਰ ਇਹ ਸੰਗਤਾਂ ਪਟਿਆਲੇ ਤੋਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਜਾ ਰਹੀਆਂ ਸਨ।ਮਿਲੀ ਜਾਣਕਾਰੀ ਅਨੁਸਾਰ ਸੰਗਤਾਂ ਦੀ ਇਹ ਟਰਾਲੀ ਨੂਰਪੁਰ ਬੇਦੀ ਤੋਂ ਵਾਇਆ ਅਮਰਪੁਰ ਬੇਲਾ ਸ੍ਰੀ ਅਨੰਦਪੁਰ ਸਾਹਿਬ ਨੂੰ ਜਾ ਰਹੀ ਸੀ। ਜਦੋਂ ਇਹ ਟਰਾਲੀ ਪਿੰਡ ਅਮਰਪੁਰ ਬੇਲਾ ਅੱਗੇ ਪਹੁੰਚੀ ਤਾਂ ਪਲਟ ਗਈ। ਇਸ ਦੌਰਾਨ ਟਰਾਲੀ ‘ਚ ਬੈਠੇ ਯਾਤਰੀਆਂ ਨੂੰ ਮਾਮੂਲੀ satan ਲੱਗੀਆਂ ਹਨ ਅਤੇ ਕਿਸੇ ਵੀ ਜਾਨੀ nuksan ਹੋਣ ਦੀ ਸੂਚਨਾ ਨਹੀਂ ਮਿਲੀ ਹੈ। ਤੁਹਾਨੂੰ ਦੱਸ ਦੇਈਏ ਕਿ ਦੱਸਿਆ ਜਾ ਰਿਹਾ ਹੈ ਕਿ ਟਰਾਲੀ ‘ਚ 50 ਤੋਂ ਵੱਧ ਯਾਤਰੀ ਸਵਾਰ ਸਨ। ਲੋਕਾਂ ਦੇ ਦੱਸਣ ਅਨੁਸਾਰ ਇਹ ਸੰਗਤਾਂ ਪਟਿਆਲਾ ਤੋਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਜਾ ਰਹੀਆਂ ਸਨ। ਦੱਸ ਦੇਈਏ ਕਿ ਖਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਹੋਲਾ-ਮਹੱਲਾ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ‘ਤੇ ਪੂਰੇ ਸ਼ਾਨੋ-ਸ਼ੋਕਤ ਨਾਲ ਮਨਾਇਆ ਜਾ ਰਿਹਾ ਹੈ। ਜਿੱਥੇ ਵੱਡੀ ਗਿਣਤੀ ਚ ਸੰਗਤਾਂ ਆਈਆਂ ਹਨ।ਸ੍ਰੀ ਅਨੰਦਪੁਰ ਸਾਹਿਬ ਹੋਲੇ ਮਹੱਲੇ ਦੇ ਪਾਵਨ ਤਿਉਹਾਰ ਮੌਕੇ ਵੱਡੀ ਗਿਣਤੀ ‘ਚ ਸੰਗਤਾਂ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ‘ਤੇ ਪਹੁੰਚ ਰਹੀਆਂ ਹਨ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਹੋਰ ਗੁਰੂ ਘਰਾਂ ‘ਚ ਹਾਜ਼ਰੀ ਲਗਾ ਕੇ ਗੁਰੂ ਸਾਹਿਬ ਜੀ ਦਾ ਅਸੀਰਵਾਦ ਪ੍ਰਾਪਤ ਕਰ ਰਹੀਆਂ ਹਨ।ਹੋਲੇ ਮਹੱਲੇ ਨੂੰ ਲੈ ਕੇ ਸੰਗਤਾਂ ‘ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਜਿਸ ਦੌਰਾਨ ਸੰਗਤਾਂ ਵੱਲੋਂ ਲੰਗਰਾਂ ਦੀ ਸੇਵਾ ਵੀ ਕੀਤੀ ਜਾ ਰਹੀ ਹੈ। ਗੁਰੂ ਨਗਰੀ ਅਨੰਦਪੁਰ ਸਾਹਿਬ ਵਿਖੇ ਪਿਛਲੇ ਦੋ ਦਿਨਾਂ ਤੋਂ ਸੋਹਣੀਆਂ ਦਸਤਾਰਾਂ ਦੇ ਸੁਨਹਿਰੀ ਰੰਗ ਦੇਖਣ ਨੂੰ ਮਿਲ ਰਹੇ ਹਨ, ਜਿਸ ਦੀਆਂ ਕੁਝ ਤਸਵੀਰਾਂ ਵੀ ਸਾਹਮਣੇ ਆਈਆਂ ਹਨ, ਜਿਨ੍ਹਾਂ ‘ਚ ਤੁਸੀਂ ਸੋਹਣੀਆਂ ਦਸਤਾਰਾਂ ਸਜਾਈ ਗੱਭਰੂਆਂ ਨੂੰ ਸਾਫ਼ ਦੇਖ ਸਕਦੇ ਹੋ। ਤੁਹਾਨੂੰ ਦੱਸ ਦੇਈਏ ਕਿ ਗੁਰੂ ਨਗਰੀ ‘ਚ ਵੱਖ-ਵੱਖ ਸੰਸਥਾਵਾਂ ਵੱਲੋਂ ਦਸਤਾਰ ਕੈਂਪ ਲਗਾਏ ਗਏ ਹਨ

error: Content is protected !!