Home / ਵੀਡੀਓ / ਆਹ ਚਾਰ ਕੰਮ ਤੋਂ ਬਚ ਕੇ ਰਹੋ

ਆਹ ਚਾਰ ਕੰਮ ਤੋਂ ਬਚ ਕੇ ਰਹੋ

ਇਸ ਸਮੇਂ ਪੂਰੀ ਦੁਨੀਆ ਚ ਕੋਰਿਨਾ ਕੋਰਿਨਾ ਹੋਈ ਪਈ ਹੈ। ਉਹ ਵੀਡੀਓ ਜਰੂਰ ਦੇਖਣ ਜੀ।ਤੁਹਾਨੂੰ ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ ਕੋਰੋਨਾ ਦੇ ਚੱਲਦਿਆਂ ਸਭ ਸਿਨੇਮਾ ਘਰ ਮਾਲ, ਸਕੂਲ ਕਾਲਜ, ਰੈਸਟੋਰੈਂਟ ਹੋਟਲ ਤੇ ਜਿਮ ਆਦਿ
ਜਿਸ ਥਾਂ ਪਬਲਿਕ ਜਿਆਦਾ ਆ ਰਹੀ ਬੰਦ ਕਰਨ ਦੇ ਹੁਕਮ ਦੇ ਦਿੱਤੇ ਗਏ ਹਨ ਜਾਣਕਾਰੀ ਅਨੁਸਾਰ ਵਾਇ ਰਸ ਦੇ ਸਨਮੁਖ ਸੂਬੇ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਤੇ ਕਾਲਜਾਂ ਵਿੱਚ 31 ਮਾਰਚ ਤੱਕ ਛੁੱਟੀਆਂ ਕਰਨ ਦੇ ਆਦੇਸ਼ ਦੇ ਦਿੱਤੇ ਗਏ ਹਨ।ਜਿਨ੍ਹਾਂ ਸਕੂਲਾਂ, ਕਾਲਜਾਂ ਵਿੱਚ ਪ੍ਰੀਖਿਆਵਾਂ ਚੱਲ ਰਹੀਆਂ ਹਨ, ਉਹ ਉਸੇ ਤਰ੍ਹਾਂ ਚੱਲਦੀਆਂ ਰਹਿਣਗੀਆਂ। ਸੂਬਾ ਸਰਕਾਰ ਵੱਲੋਂ ਕਰੋਨਾ ਵਾਇਰਸ ਤੋਂ ਬਚਾਅ ਕਰਨ ਲਈ ਹਰ ਤਰ੍ਹਾਂ ਦੇ ਪੁਖਤਾ ਕਦਮ ਚੁੱਕੇ ਜਾ ਰਹੇ ਹਨ। ਮੇਰੀ ਸਾਰੇ ਲੋਕਾਂ ਨੂੰ ਅਪੀਲ ਹੈ ਕਿ ਉਹ ਵੱਡੇ ਇਕੱਠਾਂ ਤੇ ਭੀੜ ਵਾਲੀਆਂ ਥਾਵਾਂ ‘ਤੇ ਜਾਣ ਤੋਂ ਪਰ ਹੇਜ਼ ਕਰਨ ਤੇ ਸਾਫ਼ ਸਫ਼ਾਈ ਦਾ ਧਿਆਨ ਰੱਖਣ। ਤੁਹਾਨੂੰ ਦੱਸ ਦੇਈਏ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਬਚਾਅ ਰੱਖੋ।ਤਾਂ ਜੋ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਇਹ ਇਹ ਫੈਸਲਾ ਲਿਆ ਗਿਆ ਹੈ ਤਾਂ ਜੋ ਜ਼ਿਆਦਾ ਇਕੱਠ ਵਾਲੀਆਂ ਜਗ੍ਹਾਵਾਂ ‘ਤੇ ਲੋਕ ਇਕੱਤਰ ਨਾ ਹੋਣ ਤਾਂ ਜੋ ਇਸ ਵਾਇ ਰਸ ਨੂੰ ਫੈਲਣੋ ਰੋਕਿਆ ਜਾ ਸਕੇ ਅਤੇ ਲੋਕਾਂ ਨੂੰ ਇਸ ਤੋਂ ਬਚਾ ਇਆ ਜਾ ਸਕੇ। ਤੁਹਾਨੂੰ ਦੱਸ ਦੇਈਏ ਕਿ ਭਾਰਤ ਦੇ ਦੂਜੇ ਸੂਬਿਆਂ ਤੋਂ ਬਾਅਦ ਹੁਣ ਪੰਜਾਬ ਚ ਵੀ ਕੋਰਿਨਾ ਦਾ ਖਲ ਹੋ ਗਿਆ ਹੈ। ਉੱਧਰ ਦੂਜੇ ਪਾਸੇ ਤੁਹਾਨੂੰ ਦੱਸ ਦੇਈਏ ਕਿ ਚੀਨ ਤੋਂ ਬਾਅਦ ਇਟਲੀ ਵੀ ਪੂਰੀ ਤੌਰ ਤੇ ਬੰਦ ਹੈ ਇਹੀ ਹਾਲ ਆਸਟ੍ਰੇਲੀਆ ਕਨੇਡਾ ਤੇ ਅਮਰੀਕਾ ਦਿ ਹੋ ਸਕਦਾ ਹੈ। ਦੱਸ ਦਈਏ ਕਿ ਭਾਰਤ ਚ ਵੀ ਸਕੂਲ ਕਾਲਜ ਜਿਮ ਤੇ ਜਿਆਦਾ ਪਬਲਿਕ ਵਾਲੀਆਂ ਥਾਵਾਂ ਬੰਦ ਦੇ ਐਲਾਨ ਹੋ ਗਏ ਹਨ।ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।

error: Content is protected !!