Home / ਦੁਨੀਆ ਭਰ / ਅਮ੍ਰਿਤਸਰ ਸਾਹਿਬ ਆ ਰਹੇ ਜਹਾਜ ਚ ਵਿੱਚ ਵਰਤਿਆ ਇਹ ਭਾਣਾ

ਅਮ੍ਰਿਤਸਰ ਸਾਹਿਬ ਆ ਰਹੇ ਜਹਾਜ ਚ ਵਿੱਚ ਵਰਤਿਆ ਇਹ ਭਾਣਾ

ਸਭ ਨੂੰ ਪਤਾ ਹੈ ਕਿ ਅੰਮ੍ਰਿਤਸਰ ਸਾਹਿਬ ਦੁਨੀਆ ਚ ਆਉਣ ਜਾਣ ਵਾਲੇ ਯਾਤਰੀਆਂ ਲਈ ਮਸ਼ਹੂਰ ਹੈ ਜਿਸ ਕਾਰਨ ਅੰਮ੍ਰਿਤਸਰ ਸਾਹਿਬ ਰੌਣਕਾ ਲੱਗੀਆਂ ਰਹਿੰਦੀਆਂ ਹਨ ਪਰ ਹੁਣ ਵੱਡੀ ਖਬਰ ਆ ਰਹੀ ਹੈ ਅੰਮ੍ਰਿਤਸਰ ਤੋਂ ਜਾਣਕਾਰੀ ਅਨੁਸਾਰ ਏਅਰ ਏਸ਼ੀਆ ਦੀ ਫਲਾਈਟ ਰਾਹੀਂ ਮਲੇਸ਼ੀਆ ਤੋਂ ਆਉਣ ਵਾਲੇ ਗੁਰਦਾਸਪੁਰ ਵਾਸੀ ਹਾਕਮ ਸਿੰਘ (40) ਦੀ ਫਲਾਈਟ ‘ਚ ਹੀ mout ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਏਅਰਪੋਰਟ ਅਥਾਰਿਟੀ ਵਲੋਂ ਫਲਾਈਟ ‘ਚੋਂ ਹਾਕਮ ਸਿੰਘ ਦੀ ਬਾਡੀ ਨੂੰ ਬਾਹਰ ਕਢਵਾਇਆ ਗਿਆ ਅਤੇ ਪੋ ਸ ਟ ਮਾ ਰ ਟ ਮ ਕਰਵਾਉਣ ਲਈ ਹਸਪ ਤਾਲ ਭੇਜ ਦਿੱਤੀ ਗਈ ਹੈ। ਵਿਭਾਗ ਦੀ ਡਾਕਟਰ ਹਰਕੀਰਤ ਲੋੜੀਂਦੀ ਕਾਰਵਾਈ ਪੂਰੀ ਹੋਣ ਉਪਰੰਤ ਸ਼ੁਰੂ ਕਰ ਦਿੱਤਾ ਹੈ। ਡਾਕਟਰਾਂ ਨੇ ਦੱਸਿਆ ਕਿ mout ਦੇ ਕਾਰਨਾਂ ਦਾ ਫਿਲਹਾਲ ਕੁਝ ਪਤਾ ਨਹੀਂ ਲੱਗ ਸਕਿਆ ਹੈ ਰਿਪੋਰਟ ਆਉਣ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਵਿਅਕਤੀ 5 ਮਹੀਨੇ ਪਹਿਲਾਂ ਹੀ ਕੰਮ ਦੇ ਸਿਲਸਿਲੇ ‘ਚ ਮਲੇਸ਼ੀਆ ਗਿਆ ਸੀ ਤੇ ਉਸ ਨੂੰ ਕੋਈ ਬੀ ਮਾ ਰੀ ਨਹੀਂ ਸੀ। ਤੁਹਾਨੂੰ ਦੱਸ ਦੇਈਏ ਕਿ ਅੰਮ੍ਰਿਤਸਰ ਸ਼ਹਿਰ ਬਹੁਤ ਵੱਡਾ ਧਾਰਮਿਕ ਸਥਾਨ ਹੈ ਅੰਮ੍ਰਿਤਸਰ (ਜਾਂ ਅਮ੍ਰਿਤਸਰ; ਮਤਲਬ: “ਅੰਮ੍ਰਿਤ ਦਾ ਸਰੋਵਰ”) ਚੜ੍ਹਦੇ ਪੰਜਾਬ ਦਾ ਇੱਕ ਸਰਹੱਦੀ ਸ਼ਹਿਰ ਹੈ ਜੋ ਪੰਜਾਬ ਦੇ ਉੱਤਰੀ ਹਿੱਸੇ ਵਿੱਚ ਲਾਹੌਰ ਤੋਂ 67 ਕਿਲੋਮੀਟਰ ਦੂਰ ਹੈ। ਇਹ ਸਿੱਖ ਧਰਮ ਦਾ ਧਾਰਮਿਕ ਅਤੇ ਸੱਭਿਆਚਾਰਕ ਕੇਂਦ‍ਰ ਹੈ। ਪੰਜਾਬੀ ਇੱਥੋਂ ਦੀ ਮੁੱਖ ਜਾਂ ਪਹਿਲੀ ਬੋਲੀ ਹੈ ਅਤੇ ਹੋਰ ਬੋਲੀਆਂ ਵਿੱਚ ਉਰਦੂ, ਹਿੰਦੀ ਅਤੇ ਅੰਗਰੇਜ਼ੀ ਸ਼ਾਮਲ ਹਨ। ਇਸ ਦਾ ਸਰਕਾਰੀ ਮੁੱਖ ਦਫ਼ਤਰ ਅੰਮ੍ਰਿਤਸਰ ਜ਼ਿਲ੍ਹਾ ਹੈ। ਇਸ ਦੀ ਆਬਾਦੀ ਕਰੀਬ ੨੦੦੦੦੦੦ ਸ਼ਹਿਰੀ ਅਤੇ ੩,੦੦੦,੦੦੦ ਦੇ ਕਰੀਬ ਅੰਮ੍ਰਿਤਸਰ ਜ਼ਿਲੇ ਵਿੱਚ ੨੦੧੧ ਦੀ ਭਾਰਤੀ ਮਰਦਮਸ਼ੁਮਾਰੀ ਮੁਤਾਬਕ ਹੈ। ਯਾਤਰਾ ਲਈ ਸਭ ਤੋਂ ਵਧੀਆ ਸਮਾਂ ਅਕਤੂਬਰ ਅਤੇ ਮਾਰਚ ਵਿੱਚ ਹੈ।

error: Content is protected !!