ਗੁਰੂ ਸਾਹਿਬ ਨੂੰ ਅਰਦਾਸ ਕਰਕੇ ਵਿਨੇ ਹਰੀ ਨੇ ਇੰਝ ਵੰਡੇ 5 ਲੱਖ ਵਾਲੇ ਵੀਜ਼ੇ ‘ਸਾਡੇ ਦੇਸ਼ ਚ ਖਾਸਕਰ ਪੰਜਾਬ ਦੇ ਨੌਜਵਾਨਾਂ ਚ ਕਨੇਡਾ ਜਾਣ ਦਾ ਸੁਪਨਾ ਹਰ ਨੌਜਵਾਨ ਮੁੰਡੇ-ਕੁੜੀਆਂ ਵਿਚ ਹੈ ਜੋ ਆਪਣੇ ਚੰਗੇ ਭਵਿੱਖ ਲਈ ਕਨੇਡਾ ਚ ਜਾ ਕੇ ਆਪਣੀ ਜਿੰਦਗੀ ਦੀ ਨਵੀਂ ਸ਼ੁਰੂਆਤ ਕਰਨਾ ਚਾਹੁੰਦੇ ਹਨ।
ਹਰ ਨੌਜਵਾਨ ਦਾ ਸੁਪਨਾ ਹੈ ਕਿ ਉਹ ਕਨੇਡਾ ਵਰਗੇ ਵਧੀਆ ਦੇਸ਼ ਵਿੱਚ ਜਾ ਕੇ ਆਪਣੀ ਜਿੰਦਗੀ ਸੈੱਟ ਕਰ ਲਵੇ। ਹੁਣ ਉਨ੍ਹਾਂ ਨੌਜਵਾਨਾਂ ਨੂੰ ਸਹਾਰਾ ਮਿਲਿਆ ਹੈ ਵਿਨੈ ਹੈਰੀ ਦਾ ਜਿੰਨਾ ਨੇ ਕਨੇਡਾ ਦਾ ਵੀਜ਼ਾ ਦਿੱਤਾ ਹੈ 5 ਲੱਖ ਦੇ ਵਿੱਚ।ਕੈਨੇਡਾ ਉੱਤਰੀ ਅਮਰੀਕਾ ਦਾ ਇੱਕ ਦੇਸ਼ ਹੈ, ਜਿਸ ਵਿੱਚ ਅੰਗਰੇਜ਼ੀ, ਫ਼ਰਾਂਸੀਸੀ ਅਤੇ ਪੰਜਾਬੀ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਸ ਦੇਸ਼ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਹਨ। ਕੈਨੇਡਾ ਵਿੱਚ ਦਸ ਸੂਬੇ ਅਤੇ ਤਿੰਨ ਰਾਜਖੇਤਰ ਹਨ, ਅਤੇ ਇਹ ਦੇਸ਼ ਮਹਾਂਦੀਪ ਦੇ ਉੱਤਰੀ ਹਿੱਸੇ ਵਿੱਚ ਵਸਿਆ ਹੋਇਆ ਹੈ। ਪੂਰਬ ਵਿੱਚ ਅੰਧ ਮਹਾਂਸਾਗਰ ਅਤੇ ਪੱਛਮ ਵਿੱਚ ਪ੍ਰਸ਼ਾਂਤ ਮਹਾਂਸਾਗਰ ਨੂੰ ਛੂੰਹਦਾ ਹੋਇਆ ਇਹ ਦੇਸ਼ 99.8ਲੱਖ ਵਰਗ ਕਿਲੋਮੀਟਰ ਦੇ ਖੇਤਰਫਲ ਉੱਤੇ ਪਸਰਿਆ ਹੋਇਆ ਹੈ। ਕੈਨੇਡਾ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ ਅਤੇ ਇਸਦੀ ਅਮਰੀਕਾ ਨਾਲ਼ ਸਰਹੱਦ ਦੁਨੀਆਂ ਦੀਆਂ ਸਭ ਤੋਂ ਲੰਮੀਆਂ ਸਰਹੱਦਾਂ ‘ਚੋ ਇੱਕ ਹੈ। ਕੈਨੇਡਾ ਦੀ ਧਰਤੀ ਤੇ ਲੱਖਾਂ ਸਾਲਾਂ ਤੋਂ ਮੂਲ-ਨਿਵਾਸੀ ਲੋਕ ਵੱਸ ਰਹੇ ਸਨ। ਪੰਦਰਵੀਂ ਸਦੀ ਦੇ ਅਰੰਭ ਵਿੱਚ ਬਰਤਾਨਵੀ ਅਤੇ ਫ਼ਰਾਂਸੀਸੀ ਲੋਕ ਕੈਨੇਡਾ ਦੇ ਅੰਧ ਮਹਾਂਸਾਗਰ ਨਾਲ਼ ਲੱਗਦੇ ਤਟ ਵਾਲੇ ਪਾਸੇ ਵਸ ਗਏ। ਸਨ 1763 ਵਿੱਚ, ਸੱਤ-ਸਾਲਾ ਜੰਗ ਤੋਂ ਬਾਅਦ ਫ਼ਰਾਂਸ ਨੇ ਲਗਭਗ ਆਪਣੀਆਂ ਸਾਰੀਆਂ ਬਸਤੀਆਂ ਛੱਡ ਦਿੱਤੀਆਂ ਸਨ। 1867 ਵਿੱਚ, ਤਿੰਨ ਬਰਤਾਨਵੀ ਬਸਤੀਆਂ ਕਨਫੈਡਰੇਸ਼ਨ ਰਾਹੀਂ ਇਕੱਠੀਆਂ ਹੋ ਕੇ ਕੈਨੇਡਾ ਬਣੀਆਂ ਇਸ ਵਕਤ ਕੈਨੇਡਾ ਵਿੱਚ ਸਿਰਫ਼ 4 ਸੂਬੇ ਸਨ, ਪਰ 1867 ਤੋਂ ਬਾਅਦ ਹੋਰ ਸੂਬੇ ਅਤੇ ਰਾਜਖੇਤਰ ਕੈਨੇਡਾ ਵਿੱਚ ਸ਼ਾਮਲ ਹੋਣ ਲੱਗ ਪਏ ਅਤੇ ਬਰਤਾਨੀਆ ਦਾ ਕੈਨੇਡਾ ਉੱਤੇ ਕਾ ਬੂ ਘਟ ਣ ਲੱਗਾ, ਸੰਨ 1982 ਵਿੱਚ ਕੈਨੇਡਾ ਮਤੇ (ਐਕਟ) ਰਾਹੀਂ ਕੈਨੇਡਾ ਨੂੰ ਆਪਣੇ ਸੰਵਿਧਾਨ ਨੂੰ ਬਦਲਣ ਲਈ ਬਰਤਾਨੀਆ ਤੋਂ ਖੁੱਲ੍ਹ ਮਿਲ ਗਈ।