Home / ਦੁਨੀਆ ਭਰ / ਮਸ਼ਹੂਰ ਪੰਜਾਬੀ ਗਾਇਕ ਦਿਲਪ੍ਰੀਤ ਢਿਲੋਂ ਦੇ ਘਰੋਂ ਆਈ ਮਾੜੀ ਖਬਰ

ਮਸ਼ਹੂਰ ਪੰਜਾਬੀ ਗਾਇਕ ਦਿਲਪ੍ਰੀਤ ਢਿਲੋਂ ਦੇ ਘਰੋਂ ਆਈ ਮਾੜੀ ਖਬਰ

ਇਸ ਵੇਲੇ ਦੀ ਵੱਡੀ ਖਬਰ ਮਸ਼ਹੂਰ ਪੰਜਾਬੀ ਗਾਇਕ ਦਿਲਪ੍ਰੀਤ ਢਿਲੋਂ ਬਾਰੇ ਆ ਰਹੀ ਹੈ ਜਿਹਨਾਂ ਦੇ ਘਰੇ ਮਾਤ ਮ ਪੈ ਗਿਆ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ। ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ਤੇ ਉਨ੍ਹਾਂ ਦਾ ਪਰਿਵਾਰ ਇਸ ਸਮੇਂ ਡੂੰਘੇ ਸ ਦ ਮੇ ‘ਚ ਗੁਜ਼ਰ ਰਿਹਾ ਹੈ । ਬੀਤੇ ਦਿਨੀਂ ਉਨ੍ਹਾਂ ਦੇ ਭਰਾ ਦੀ ਅਚਾਨਕ mout ਹੋ ਗਈ ਜਿਸਦੀ ਖ਼ਬਰ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਦੇ ਰਾਹੀਂ ਦਿੱਤੀ ਹੈ । ਉਨ੍ਹਾਂ ਨੇ ਆਪਣੇ ਭਰਾ ਦੀ ਫੋਟੋ ਪੋਸਟ ਕਰਦੇ ਹੋਏ ਲਿਖਿਆ ਹੈ, ‘ਤੈਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ – ਸਾਡੇ ਪਰਿਵਾਰ ਦਾ ਸਭ ਤੋਂ ਛੋਟਾ ਭਰਾ-ਈਸ਼ਾਨ ਢਿੱਲੋਂ’ ਤੁਹਾਨੂੰ ਦੱਸ ਦੇਈਏ ਕਿ ਦਿਲਪ੍ਰੀਤ ਢਿੱਲੋਂ ਵੱਲੋਂ ਸ਼ੇਅਰ ਕੀਤੀ ਇਸ ਪੋਸਟ ਤੇ ਉਹਨਾਂ ਦੇ ਪ੍ਰਸ਼ੰਸਕਾਂ ਨੇ ਵੀ ਕਮੈਂਟ ਕਰਕੇ ਅ ਫ ਸੋ ਸ ਜਤਾਇਆ ਹੈ । ਇਸ ਤੋਂ ਇਲਾਵਾ ਪੰਜਾਬੀ ਸੰਗੀਤਕ ਜਗਤ ਦੇ ਨਾਲ ਜੁੜੇ ਕਲਾਕਾਰ ਵੀ ਕਮੈਂਟਜ਼ ਕਰਕੇ ਪਰਮਾਤਮਾ ਅੱਗੇ ਅਰਦਾਸ ਕਰ ਰਹੇ ਨੇ ਕਿ ਦਿਲਪ੍ਰੀਤ ਢਿੱਲੋਂ ਤੇ ਉਨ੍ਹਾਂ ਦੇ ਪਰਿਵਾਰ ਨੂੰ ਇਸ ਭਾ ਣੇ ਨੂੰ ਮੰਨਣ ਦਾ ਬਲ ਬਖ਼ਸ਼ੇ । ਦੱਸ ਦੇਈਏ ਕਿ ਦਿਲਪ੍ਰੀਤ ਢਿੱਲੋਂ ਭਾਰਤੀ, ਪੰਜਾਬੀ ਗਾਇਕ ਹੈ। ਇਸਦਾ ਜਨਮ 24 ਅਗਸਤ 1991 ਵਿੱਚ ਹੋਇਆ।ਦਿਲਪ੍ਰੀਤ ਢਿੱਲੋਂ ਪੰਜਾਬ ਦੇ ਜ਼ਿਲਾ ਫ਼ਤੇਹਗੜ ਸਹਿਬ ਦੀ ਜੱਟ ਸਿੱਖ ਪਰਿਵਾਰ ਨਾਲ ਸੰਬਧ ਰੱਖਦਾ ਹੈ। ਇਹ ਕੁਲਵਿੰਦਰ ਢਿੱਲੋਂ ਤੋਂ ਪ੍ਰਭਾਵਿਤ ਹੈ, ਅਤੇ ਹਮੇਸ਼ਾ ਉਸ ਵਰਗਾ ਗਾਇਕ ਬਣਨਾ ਚਾਹੁੰਦਾ ਸੀ। ਇਸ ਦਾ ਬਚਪਨ ਪੰਜਾਬ ਦੇ ਪਿੰਡ ਜਰਗ ਵਿੱਚ ਬੀਤਿਆ। ਇਸ ਨੂੰ ਬਚਪਨ ਤੋਂ ਹੀ ਗਾਉਣ ਦਾ ਸ਼ੌਕ ਸੀ। ਸਕੂਲ ਵਿੱਚ ਇਹ ਸੁਰਜੀਤ ਬਿੰਦਰਅੱਖੀਆ ਦੇ ਗੀਤ ਗਾਉਂਦਾ ਹੁੰਦਾ ਸੀ। ਇਸ ਦਾ ਪਹਿਲਾ ਗੀਤ ਗੁੰਡੇ ਨੰਬਰ 1 2014 ਵਿੱਚ ਆਇਆ। ਤੁਹਾਨੂੰ ਦੱਸ ਦੇਈਏ ਕਿ ਦਿਲਪ੍ਰੀਤ ਨੇ ਨਵੇ ਨਵੇ ਪੰਜਾਬੀ ਗੀਤਾਂ ਦੀ ਲਾਈਨ ਲਾ ਰੱਖੀ ਹੈ ਦੱਸ ਦੇਈਏ ਕਿ ਦਿਲਪ੍ਰੀਤ ਦੀ ਫਿਲਮ ਵੀ ਆਈ ਸੀ ਪਰ ਚੱਲੀ ਨਹੀ ਸੀ। ਦੱਸਣਯੋਗ ਹੈ ਕਿ ਦਿਲਪ੍ਰੀਤ ਪਹਿਲਾਂ ਨਿਊਜ਼ੀਲੈਂਡ ਪੜਾਈ ਕਰਨ ਗਿਆ ਸੀ ਪਰ ਸ਼ੌਕ ਕੁੱਝ ਹੋਰ ਸੀ।

error: Content is protected !!