Home / ਦੁਨੀਆ ਭਰ / ਆਸਟ੍ਰੇਲੀਆ ਦੇ ਗੁਰੂਘਰਾਂ ਨੇ ਫੜੀ ਬਾਂਹ

ਆਸਟ੍ਰੇਲੀਆ ਦੇ ਗੁਰੂਘਰਾਂ ਨੇ ਫੜੀ ਬਾਂਹ

ਤੁਹਾਨੂੰ ਦੱਸ ਦੇਈਏ ਕਿ ਸਿੱਖ ਧਰਮ ਚ ਸੇਵਾ ਦਾ ਖਾਸ ਮਹੱਤਵ ਹੈ ਸਿੱਖ ਭਾਈਚਾਰੇ ਦੇ ਲੋਕ ਜਿੱਥੇ ਵੀ ਵਸਦੇ ਹਨ ਹਰ ਸਮੇਂ ਸੇਵਾ ਲਈ ਤਿਆਰ ਰਹਿੰਦੇ ਹਨ ਅਜਿਹਾ ਹੀ ਕੁਝ ਕੀਤਾ ਹੈ ਆਸਟ੍ਰੇਲੀਆ ਚ ਸਿੱਖਾਂ ਨੇ ਜਾਣਕਾਰੀ ਅਨੁਸਾਰ ਮੌਜੂਦਾ ਸਮੇਂ ਜਾਨ ਲੇਵਾ ਕੋਰੋ ਨਾ ਨੇ ਦੁਨੀਆਂ ਦੇ ਕਈ ਮੁਲਕਾਂ ਨੂੰ ਅਪਣੀ ਲ ਪੇਟ ਵਿਚ ਲਿਆ ਹੋਇਆ ਹੈ। ਆਸਟ੍ਰੇਲੀਆ ਵਿਚ ਵੀ ਕੋ ਰੋਨਾ ਦੀ maar ਥੱਲੇ ਹੈ ਜਿੱਥੇ ਲੋਕਾਂ ਦੀ ਗਿਣਤੀ ਦਿਨ ਬ ਦਿਨ ਵਧਦੀ ਹੀ ਜਾ ਰਹੀ ਹੈ। ਅਜਿਹੇ ਵਿਚ ਆਸਟ੍ਰੇਲੀਆ ਸਰਕਾਰ ਵੱਲੋਂ ਕੋਰੋਨਾ ਸ਼ੱਕੀ ਮਰੀ ਜ਼ਾਂ ਨੂੰ ਦੋ ਹਫ਼ਤਿਆਂ ਲਈ ਅਪਣੇ ਘਰਾਂ ਵਿਚ ਬੰਦ ਰਹਿਣ ਦੇ ਹੁਕ ਮ ਜਾਰੀ ਕੀਤੇ ਗਏ ਹਨ ਤਾਂ ਜੋ ਇਸ ਬਿ ਮਾਰੀ ਨੂੰ ਅੱਗੇ ਫੈਲਣ ਤੋਂ ਰੋਕਿਆ ਜਾ ਸਕੇ। ਤੁਹਾਨੂੰ ਦੱਸ ਦੇਈਏ ਕਿ ਸਰਕਾਰ ਦੇ ਨਾਲ-ਨਾਲ ਹੁਣ ਮੈਲਬੌਰਨ ਵਿਚ ਸਥਿਤੀ ਗੁਰੂ ਘਰਾਂ ਵੱਲੋਂ ਕੋਰੋਨਾ ਵਾਲੇ ਮ ਰੀ ਜ਼ਾਂ ਦੀ ਵਧ ਚੜ੍ਹ ਕੇ ਮਦਦ ਕੀਤੀ ਜਾ ਰਹੀ ਹੈ। ਦਰਅਸਲ ਦਲ ਬਾਬਾ ਬਿਧੀ ਚੰਦ ਖ਼ਾਲਸਾ ਛਾਉਣੀ ਪਲੰਮਟਨ ਅਤੇ ਖ਼ਾਲਸਾ ਦਰਬਾਰ ਮਿੱਕਲਮ ਦੇ ਗੁਰਦੁਆਰਿਆਂ ਵੱਲੋਂ ਘਰਾਂ ਵਿਚ ਬੰਦ ਸ਼ੱਕੀ ਮਰੀ ਜ਼ਾਂ ਲਈ ਭੋਜਨ ਅਤੇ ਹੋਰ ਸਮੱਗਰੀ ਮੁਹੱਈਆ ਕਰਵਾਈ ਜਾ ਰਹੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਵੱਲੋਂ ਕਿਹਾ ਗਿਆ ਕਿ ਗੁਰੂ ਘਰਾਂ ਵੱਲੋਂ ਆਸਟ੍ਰੇਲੀਆ ਸਰਕਾਰ ਦੀਆਂ ਹਦਾਇਤਾਂ ਦਾ ਪਾਲਣ ਕਰਦਿਆਂ ਕੋਰੋਨਾ ਪੀੜਤ ਮਰੀਜ਼ਾਂ ਦੀ ਮਦਦ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਆਸਟ੍ਰੇਲੀਆ ਵਿਚ ਕੋਰੋ ਨਾ ਵਾਇ ਰਸ ਦੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ। ਬੀਤੇ ਦਿਨ ਆਸਟ੍ਰੇਲੀਆ ਦੀਆਂ ਕਈ ਵੀਡੀਓਜ਼ ਸਾਹਮਣੇ ਆਈਆਂ ਸਨ, ਜਿਨ੍ਹਾਂ ਵਿਚ ਲੋਕਾਂ ਨੂੰ ਸ਼ੋਅਰੂਮਾਂ ਤੋਂ ਵੱਡੀ ਗਿਣਤੀ ਵਿਚ ਘਰ ਦਾ ਸਮਾਨ ਖ਼ਰੀਦਦੇ ਹੋਏ ਦਿਖਾਇਆ ਗਿਆ ਸੀ। ਹਾਲਾਤ ਇਹ ਹੋ ਗਏ ਸਨ ਕਿ ਬਹੁਤ ਸਾਰੇ ਲੋਕਾਂ ਨੂੰ ਪੂਰਾ ਸਮਾਨ ਵੀ ਨਹੀਂ ਮਿਲ ਸਕਿਆ ਪਰ ਹੁਣ ਸਥਾਨਕ ਗੁਰਦੁਆਰਾ ਸਾਹਿਬ ਪੀੜਤ ਲੋਕਾਂ ਦੀ ਮਦਦ ਲਈ ਅੱਗੇ ਆ ਗਏ ਹਨ।

error: Content is protected !!