Home / ਰਾਜਨੀਤਿਕ ਤੇ ਖੇਡਾਂ / ਪੰਜਾਬ ਤੋਂ ਆਈ ਵੱਡੀ ਖਬਰ

ਪੰਜਾਬ ਤੋਂ ਆਈ ਵੱਡੀ ਖਬਰ

ਪੰਜਾਬ ਤੋਂ ਆਈ ਵੱਡੀ ਖਬਰ ‘ਪੰਜਾਬ ਵਿਚ ਕੋ ਰੋ ਨਾ ਨੂੰ ਲੈ ਕੇ ਪਹਿਲੀ mout ਹੋ ਗਈ ਹੈ। ਦੱਸ ਦਈਏ ਕਿ ਇਹ ਪਹਿਲੀ mout ਪਿੰਡ ਪਠਲਾਵਾ ਦੇ ਬਲਦੇਵ ਸਿੰਘ ਦੀ ਹੋਈ ਹੈ। ਦੱਸ ਦੇਈਏ ਕਿ ਬਲਦੇਵ ਸਿੰਘ ਦੀ ਰਿਪੋਰਟ ਪਾਜ਼ਿ ਟਿਵ ਆਈ ਹੈ। ਜਰਮਨੀ ਤੋਂ ਪਰਤਿਆ ਸੀ ਪਠਲਾਵਾ ਦਾ ਬਲਦੇਵ ਸਿੰਘ। ਦੱਸ ਦੇਈਏ ਕਿ ਇਹਤਿਆਤ ਵਜੋਂ ਪੂਰੇ ਪਿੰਡ ਨੂੰ ਕੀਤਾ ਗਿਆ ਸੀਲ। ਤੁਹਾਨੂੰ ਦੱਸ ਦੇਈਏ ਕਿ ਕਿ ਇਹ ਪੰਜਾਬ ਦੇ ਜਿਲ੍ਹਾ ਨਵਾਂ ਸ਼ਹਿਰ ਚ ਪੈਦਾ ਹੈ ਜੋ ਬੰਗਾ ਕੋਲ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਅੱਜ ਇਸ ਕਾਰਨ ਪੰਜਾਬ ਚ ਬੱਸਾਂ ਦੀ ਆਵਾਜਾਈ ਤੇ ਰੋਕ ਲਾ ਦਿੱਤੀ ਗਈ ਹੈ ਜੋ ਅੱਜ ਰਾਤ ਨੂੰ ਲਾਗੂ ਹੋਵੇਗੀ ਜੀ।ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਪੰਜਾਬ ਦੇ ਲੋਕਾਂ ਲਈ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵਲੋਂ ਬੱਸਾਂ ਨੂੰ ਬੰਦ ਕਰਨ ਬਾਰੇ ਸੋਚਿਆ ਜਾ ਰਿਹਾ ਹੈ ਦੱਸ ਦੇਈਏ ਕਿ ਪੰਜਾਬ ਵਿੱਚ ਅੱਜ ਰਾਤ ਤੋਂ ਸਰਕਾਰੀ ਤੇ ਪ੍ਰਾਈਵੇਟ ਬੱਸਾਂ ਨੂੰ ਬੰਦ ਕਰ ਦਿੱਤਾ ਜਾਏਗਾ। ਟਰਾਂਸਪੋਰਟ ਮੰਤਰੀ ਰਜੀਆ ਸੁਲਤਾਨਾ ਨੇ ਏਬੀਪੀ ਸਾਂਝਾ ਨਾਲ ਗਲਬਾਤ ਦੌਰਾਨ ਇਹ ਪੁਸ਼ਟੀ ਕੀਤੀ ਹੈ। ਪੰਜਾਬ ਵਿੱਚ ਅੱਜ ਰਾਤ ਤੋਂ ਯਾਨੀ 19 ਮਾਰਚ ਤੋਂ ਸਾਰੀਆਂ ਸਰਕਾਰੀ ਤੇ ਪ੍ਰਾਈਵੇਟ ਬੱਸਾਂ ਬੰਦ ਰਹਿਣਗੀਆਂ। ਅਸੀ ਆਪਣੇ ਪਾਠਕਾਂ ਨੂੰ ਦੱਸ ਦੇਈਏ ਕਿ ਅੱਜ ਤੋਂ ਪੰਜਾਬ ਦੀਆਂ ਸੜਕਾਂ ‘ਤੇ ਕੋਈ ਸਰਕਾਰੀ ਜਾਂ ਪ੍ਰਾਈਵੇਟ ਬੱਸ ਨਜ਼ਰ ਨਹੀਂ ਆਏਗੀ। ਸਭ ਨੂੰ ਪਤਾ ਹੈ ਕਿ ਪੰਜਾਬ ਸਰਕਾਰ ਨੇ ਕੋਰੋ ਨਾ ਕਾਰਨ ਇਹ ਫੈਸਲਾ ਲਿਆ ਹੈ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਚ ਪਹਿਲਾ ਹੀ ਪਬਲਿਕ ਥਾਵਾਂ ਨੂੰ ਬੰਦ ਦਾ ਐਲਾਨ ਕਰ ਦਿੱਤਾ ਗਿਆ ਸੀ ਜਿਨ੍ਹਾਂ ਚ ਸਿਨੇਮਾ ਘਰ ਮਾਲ ਸ਼ੋਅ ਰੂਮ ਜਿਮ ਆਦਿ ਥਾਵਾਂ ਜਿੱਥੇ ਜਿਆਦਾ ਲੋਕੀ ਆਉਦੇ ਹਨ। ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਟੂਲ ਫ੍ਰੀ ਨੰਬਰ ਵੀ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਹੋਰ ਬੇਨਤੀ ਕੀਤੀ ਹੈ ਕਿ ਉਨ੍ਹਾਂ ਨੇ ਕਿਹਾ ਕਿ ਕਰੋ ਨਾ ਦੇ ਬਚਾਅ ਲਈ ਮੈਂ ਸਾਰੇ ਧਾਰਮਿਕ ਸੰਗਠਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਣੇ ਧਾਰਮਿਕ ਇਕੱਠ ਸਿਰਫ਼ 50 ਲੋਕਾਂ ਦੀ ਗਿਣਤੀ ਤੱਕ ਦਾ ਰੱਖਣ ਤੇ ਸਾਰਿਆਂ ਨੂੰ ਸਿਹਤ ਪ੍ਰਤੀ ਸਾਵਧਾਨੀ ਵਰਤਣ ਲਈ ਕਹਿਣ। ਜਿਵੇਂ ਕਿ ਅਸੀਂ ਸੂਬੇ ਭਰ ਵਿੱਚ ਅੱਜ ਤੋਂ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕਰਨ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ, ਇਸ ਵਿੱਚ ਤੁਸੀਂ ਵੀ ਸਾਡਾ ਸਾਥ ਦਿਓ ਤਾਂ ਜੋ ਅਸੀਂ ਸਾਰੇ ਰੱਲ ਕੇ ਕ ਰੋਨਾ ਨੂੰ ਫੈਲ ਣ ਤੋਂ ਰੋਕ ਸਕੀਏ। ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।

error: Content is protected !!