Home / ਸਿੱਖੀ ਖਬਰਾਂ / ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜੂਰੀ ਰਾਗੀ ਭਾਈ ਨਿਰਮਲ ਸਿੰਘ ਖਾਲਸਾ ਨਹੀਂ ਰਹੇ

ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜੂਰੀ ਰਾਗੀ ਭਾਈ ਨਿਰਮਲ ਸਿੰਘ ਖਾਲਸਾ ਨਹੀਂ ਰਹੇ

ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜੂਰੀ ਰਾਗੀ ਭਾਈ ਨਿਰਮਲ ਸਿੰਘ ਖਾਲਸਾ ਨਹੀਂ ਰਹੇ ‘ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਸਿੱਖ ਕੌਮ ਲਈ ਮਾੜੀ ਖਬਰ ਹੁਣੇ ਮਿਲੀ ਜਾਣਕਾਰੀ ਅਨੁਸਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜੂਰੀ ਰਾਗੀ ਪਦਮ ਸ਼੍ਰੀ ਭਾਈ ਨਿਰਮਲ ਸਿੰਘ ਖਾਲਸਾ ਅੱਜ ਸਵੇਰੇ ਗੁਰੂ ਨਾਨਕ ਦੇਵ ਹਸ ਪਤਾਲ ਅੰਮ੍ਰਿਤਸਰ ਵਿਖੇ ਅਕਾਲ ਚਲਾਣਾ ਕਰ ਗਏ। ਮੀਡੀਆ ਜਾਣਕਾਰੀ ਅਨੁਸਾਰ ਭਾਈ ਨਿਰਮਲ ਸਿੰਘ ਖਾਲਸਾ ਦੀ ਰਿਪੋਰਟ ਪਾਜ਼ੀ ਟਿਵ ਆਈ ਸੀ, ਜਿਸ ਤੋਂ ਬਾਅਦ ਕੱਲ ਸ਼ਾਮ ਨੂੰ ਹੀ ਉਨ੍ਹਾਂ ਦੀ ਸਿ ਹਤ ਕਾਫੀ ਖਰਾ ਬ ਹੋ ਗਈ ਸੀ। ਤੁਹਾਨੂੰ ਦੱਸ ਦੇਈਏ ਕਿ ਵੀਰਵਾਰ ਨੂੰ ਅੰਮ੍ਰਿਤ ਵੇਲੇ ਤਕਰੀਬਨ ਸਾਢੇ ਚਾਰ ਵਜੇ ਉਹ ਇਸ ਸੰਸਾਰ ਨੂੰ ਅਲਵਿਦਾ ਆਖ ਗਏ। ਭਾਈ ਨਿਰਮਲ ਸਿੰਘ ਖਾਲਸਾ ਸਿੱਖ ਕੌਮ ਦੀ ਇਕ ਵੱਡੀ ਸ਼ਖਸੀਅਤ ਸਨ। ਭਾਈਚਾਰੇ ਵਿਚ ਸੋਗ ਦੀ ਲਹਿਰ ਹੈ। ਤੁਹਾਨੂੰ ਦੱਸ ਦੇਈਏ ਕਿ ਜਦੋਂ ਹੀ ਖਬਰ ਮਿਲੀ ਹੈ ਪੂਰੀ ਸਿੱਖ ਕੌਮ ਚ ਮਾਤ ਮ ਛਾ ਗਿਆ ਹੈ। ‘ਤੁਹਾਨੂੰ ਦੱਸ ਦੇਈਏ ਕਿ ਉਨ੍ਹਾਂ ਨੇ ਪਿਛਲੇ ਸਾਲ ਇੰਗਲੈਂਡ ਦੀ ਯਾਤਰਾ ਕੀਤੀ ਸੀ। ਪਦਮਸ਼੍ਰੀ ਨਿਰਮਲ ਸਿੰਘ ਖ਼ਾਲਸਾ ਦੀ ਰਿਪੋ ਰਟ ਪਾਜੀ ਟਿਵ ਆਈ ਸੀ । ਕੋ ਰੋਨਾ ਦੇ ਲੱਛਣ 2 ਦਿਨ ਪਹਿਲਾਂ ਖ਼ਾਲਸਾ ‘ਚ ਪਾਏ ਗਏ ਸਨ। ਉਨ੍ਹਾਂ ਨੇ ਖ਼ੁਦ ਹੀ ਵਿਭਾਗ ਨੂੰ ਜਾਣੂ ਕਰਵਾਇਆ ਸੀ। । ਤੁਹਾਨੂੰ ਦੱਸ ਦੇਈਏ ਕਿ ਆਪ ਜੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਰਾਗੀ ਵਜੋਂ ਬੀਤੇ ਕੁਝ ਸਾਲ ਪਹਿਲਾਂ ਸੇਵਾਮੁਕਤ ਹੋ ਚੁਕੇ ਭਾਈ ਨਿਰਮਲ ਸਿੰਘ ਖਾਲਸਾ ਦਾ ਸਿੱਖ ਜਗਤ ਅੰਦਰ ਵੱਡਾ ਸਤਿਕਾਰ ਹੈ ਅਤੇ ਸੰਗਤਾਂ ਦੇ ਦਿਲਾਂ ਚ ਸਦਾ ਰਹਿਣਗੇ। ਵਾਹਿਗੁਰੂ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ। ਵਾਹਿਗੁਰੂ ਜੀ ਭਾਈ ਸਾਹਿਬ ਜੀ ਨੂੰ ਸਦੀਵ ਕਾਲ ਲਈ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਜੀ ਅਤੇ ਪਿੱਛੇ ਪਰਿਵਾਰ ਅਤੇ ਸਮੂਹ ਸੰਗਤਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਜੀ।

error: Content is protected !!