Home / ਸਿੱਖੀ ਖਬਰਾਂ / ਸਿੱਖ ਭਾਈਚਾਰੇ ਲਈ ਵੱਡੀ ਮਾੜੀ ਖਬਰ

ਸਿੱਖ ਭਾਈਚਾਰੇ ਲਈ ਵੱਡੀ ਮਾੜੀ ਖਬਰ

ਸਿੱਖ ਭਾਈਚਾਰੇ ਲਈ ਵੱਡੀ ਮਾੜੀ ਖਬਰ ‘ਬਾਬਾ ਬੋਲਤੇ ਤੇ ਕਹਾ ਗਏ ਬਹੁਤ ਹੀ ਪਿਆਰੀ ਪ੍ਰਭਾਵਸ਼ਾਲੀ ਸ਼ਖ਼ਸੀਅਤ, ਸਚਖੰਡ ਸ਼੍ਰੀ ਦਰਬਾਰ ਸਾਹਿਬ ਜੀ ਦੇ ਹਜ਼ੂਰੀ ਰਾਗੀ, ਕੀਰਤਨ ਜੱਗਤ ਦੇ ਪਹਿਲੇ ਪਦਮਸ਼੍ਰੀ, ਭਾਈ ਸਾਹਿਬ ਭਾਈ ਨਿਰਮਲ ਸਿੰਘ ਜੀ ਆਪਣੇ ਸਵਾਸਾਂ ਦੀ ਪੂੰਜੀ ਭੋਗ ਕਰਕੇ ਸਤਿਗੁਰ ਜੀ ਦੇ ਚਰਨਾਂ ਵਿੱਚ ਜਾ ਬਿਰਾਜੇ ਹਨ। ਸਿੱਖ ਕੌਮ ਲਈ ਮਾੜੀ ਖਬਰ ਹੁਣੇ ਮਿਲੀ ਜਾਣਕਾਰੀ ਅਨੁਸਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜੂਰੀ ਰਾਗੀ ਪਦਮ ਸ਼੍ਰੀ ਭਾਈ ਨਿਰਮਲ ਸਿੰਘ ਖਾਲਸਾ ਅੱਜ ਸਵੇਰੇ ਗੁਰੂ ਨਾਨਕ ਦੇਵ ਹਸ ਪਤਾਲ ਅੰਮ੍ਰਿਤਸਰ ਵਿਖੇ ਅਕਾਲ ਚਲਾਣਾ ਕਰ ਗਏ। ਮੀਡੀਆ ਜਾਣਕਾਰੀ ਅਨੁਸਾਰ ਭਾਈ ਨਿਰਮਲ ਸਿੰਘ ਖਾਲਸਾ ਦੀ ਰਿਪੋਰਟ ਪਾਜ਼ੀ ਟਿਵ ਆਈ ਸੀ, ਜਿਸ ਤੋਂ ਬਾਅਦ ਕੱਲ ਸ਼ਾਮ ਨੂੰ ਹੀ ਉਨ੍ਹਾਂ ਦੀ ਸਿਹਤ ਕਾਫੀ ਖਰਾਬ ਹੋ ਗਈ ਸੀ। ਤੁਹਾਨੂੰ ਦੱਸ ਦੇਈਏ ਕਿ ਵੀਰਵਾਰ ਨੂੰ ਅੰਮ੍ਰਿਤ ਵੇਲੇ ਤਕਰੀਬਨ ਸਾਢੇ ਚਾਰ ਵਜੇ ਉਹ ਇਸ ਸੰਸਾਰ ਨੂੰ ਅਲਵਿਦਾ ਆਖ ਗਏ। ਭਾਈ ਨਿਰਮਲ ਸਿੰਘ ਖਾਲਸਾ ਸਿੱਖ ਕੌਮ ਦੀ ਇਕ ਵੱਡੀ ਸ਼ਖਸੀਅਤ ਸਨ। ਵਾਹਿਗੁਰੂ ਜੀ ਭਾਈ ਸਾਹਿਬ ਜੀ ਨੂੰ ਸਦੀਵ ਕਾਲ ਲਈ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਜੀ ਅਤੇ ਪਿੱਛੇ ਪਰਿਵਾਰ ਅਤੇ ਸਮੂਹ ਸੰਗਤਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਜੀ। ਇਹ ਫੋਟੋ ਆਖਰੀ ਨਿਸ਼ਾਨੀ ਬਣ ਗੲੀ ਭਾੲੀ ਸਾਹਿਬ ਜੀ ਦੀ ‘ਦੱਸਿਆ ਜਾ ਰਿਹਾ ਹੈ ‘ਤੁਹਾਨੂੰ ਦੱਸ ਦੇਈਏ ਕਿ ਉਨ੍ਹਾਂ ਨੇ ਪਿਛਲੇ ਸਾਲ ਇੰਗਲੈਂਡ ਦੀ ਯਾਤਰਾ ਕੀਤੀ ਸੀ। ਪਦਮਸ਼੍ਰੀ ਨਿਰਮਲ ਸਿੰਘ ਖ਼ਾਲਸਾ ਦੀ ਰਿਪੋਰਟ ਪਾਜੀ ਟਿਵ ਆਈ ਸੀ । ਕੋ ਰੋਨਾ ਦੇ ਲੱਛਣ 2 ਦਿਨ ਪਹਿਲਾਂ ਖ਼ਾਲਸਾ ‘ਚ ਪਾਏ ਗਏ ਸਨ। ਉਨ੍ਹਾਂ ਨੇ ਖ਼ੁਦ ਹੀ ਵਿਭਾਗ ਨੂੰ ਜਾਣੂ ਕਰਵਾਇਆ ਸੀ।
ਤੁਹਾਨੂੰ ਦੱਸ ਦੇਈਏ ਕਿ ਆਪ ਜੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਰਾਗੀ ਵਜੋਂ ਬੀਤੇ ਕੁਝ ਸਾਲ ਪਹਿਲਾਂ ਸੇਵਾਮੁਕਤ ਹੋ ਚੁਕੇ ਭਾਈ ਨਿਰਮਲ ਸਿੰਘ ਖਾਲਸਾ ਦਾ ਸਿੱਖ ਜਗਤ ਅੰਦਰ ਵੱਡਾ ਸਤਿਕਾਰ ਹੈ ਅਤੇ ਸੰਗਤਾਂ ਦੇ ਦਿਲਾਂ ਚ ਸਦਾ ਰਹਿਣਗੇ। ਵਾਹਿਗੁਰੂ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ। ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ ਜੀ

error: Content is protected !!