Home / ਸਿੱਖੀ ਖਬਰਾਂ / ਸ੍ਰੀ ਹਜ਼ੂਰ ਸਾਹਿਬ ’ਚ ਗਏ ਸ਼ਰਧਾਲੂਆਂ ਦੀ ਵਾਪਸੀ ਲਈ ਸੰਨੀ ਦਿਓਲ ਆਏ ਅੱਗੇ

ਸ੍ਰੀ ਹਜ਼ੂਰ ਸਾਹਿਬ ’ਚ ਗਏ ਸ਼ਰਧਾਲੂਆਂ ਦੀ ਵਾਪਸੀ ਲਈ ਸੰਨੀ ਦਿਓਲ ਆਏ ਅੱਗੇ

ਸ੍ਰੀ ਹਜ਼ੂਰ ਸਾਹਿਬ ’ਚ ਗਏ ਸ਼ਰਧਾਲੂਆਂ ਦੀ ਵਾਪਸੀ ਲਈ ਸੰਨੀ ਦਿਓਲ ਆਏ ਅੱਗੇ ‘ਸ੍ਰੀ ਹਜ਼ੂਰ ਸਾਹਿਬ ’ਚ ਫਸੇ ਸ਼ਰਧਾਲੂਆਂ ਦੀ ਵਾਪਸੀ ਲਈ ਸੰਨੀ ਦਿਓਲ ਨੇ ਚੁੱਕਿਆ ਬੀੜਾ ਮੀਡੀਆ ਜਾਣਕਾਰੀ ਅਨੁਸਾਰ ਮਹਾਰਾਸ਼ਟਰ ਅੰਦਰ ਗੁਰਦੁਆਰਾ ਸ੍ਰੀ ਹਜ਼ੂਰ ਸਾਹਿਬ ਵਿਖੇ ਫ ਸੇ ਪੰਜਾਬ ਦੇ ਕਰੀਬ 1800 ਸ਼ਰਧਾਲੂਆਂ ਨੂੰ ਵਾਪਸ ਘਰਾਂ ਤੱਕ ਪਹੁੰਚਾਉਣ ਲਈ ਨਾਂਦੇੜ ਦੇ ਸੰਸਦ ਮੈਂਬਰ ਨਾਲ ਗੱਲਬਾਤ ਕਰਨ ਤੋਂ ਬਾਅਦ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਪੱਤਰਕਾਰ ਨੂੰ ਜਾਣਕਾਰੀ ਦਿੰਦੇ ਹੋਏ ਭਾਰਤੀ ਜਨਤਾ ਪਾਰਟੀ ਦੇ ਜ਼ਿਲਾ ਪ੍ਰਧਾਨ ਪਰਮਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਜ਼ਿਲਾ ਗੁਰਦਾਸਪੁਰ ਸਮੇਤ ਪੰਜਾਬ ਦੇ ਹੋਰ ਜ਼ਿਲਿਆਂ ਦੇ ਕਰੀਬ 1800 ਲੋਕ ਸ੍ਰੀ ਹਜ਼ੂਰ ਸਾਹਿਬ ਵਿਖੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਲਈ ਗਏ ਸਨ। ਉਕਤ ਲੋਕ ਕੋ ਰੋ ਨਾ ਵਾ ਇਰ ਸ ਦੇ ਕਾਰਨ ਅਚਾਨਕ ਲਾਕ ਡਾਊਨ ਹੋਣ ਕਾਰਨ ਉਥੇ ਹੀ ਫਸੇ ਹੋਏ ਹਨ। ਮੀਡੀਆ ਦੁਬਾਰਾ ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਇਹ ਮਾਮਲਾ ਸੰਨੀ ਦਿਓਲ ਦੇ ਧਿਆਨ ’ਚ ਲਿਆਂਦਾ ਸੀ, ਜਿਨ੍ਹਾਂ ਨੇ ਗੰਭੀਰਤਾ ਦਿਖਾਉਂਦੇ ਹੋਏ ਨਾਂਦੇੜ ਦੇ ਸੰਸਦ ਮੈਂਬਰ ਪ੍ਰਤਾਪ ਰਾਓ ਪਾਟਿਲ ਚਿਖਲੀਕਰ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਵੱਲ ਤੁਰੰਤ ਧਿਆਨ ਦੇਣ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਬਾਅਦ ਨਾਂਦੇੜ ਦੇ ਸੰਸਦ ਮੈਂਬਰ ਨੇ ਤੁਰੰਤ ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੂੰ ਚਿੱਠੀ ਲਿਖ ਕੇ ਅਤੇ ਫੋਨ ਕਰ ਕੇ ਪੰਜਾਬ ਦੇ ਲੋਕਾਂ ਨੂੰ ਸੁਰੱਖਿਅਤ ਉਨ੍ਹਾਂ ਦੇ ਘਰਾਂ ਤੱਕ ਭੇਜਣ ਲਈ ਗੱਲਬਾਤ ਕੀਤੀ ਹੈ। ਤੁਹਾਨੂੰ ਦੱਸ ਦੇਈਏ ਕਿਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਜਲਦੀ ਹੀ ਇਸ ਸਬੰਧੀ ਕਾਰਵਾਈ ਸ਼ੁਰੂ ਹੋਵੇਗੀ ਅਤੇ ਸਾਰੇ ਸ਼ਰਧਾਲੂ ਆਪਣੇ ਘਰਾਂ ਤੱਕ ਪਹੁੰਚ ਜਾਣਗੇ। ਇਸ ਜਾਣਕਾਰੀ ਬਾਰੇ ਤੁਹਾਡੇ ਕੀ ਵਿਚਾਰ ਨੇ ਜਰੂਰ ਦੱਸੋ ।ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।

error: Content is protected !!