ਗੁਰੂ ਸਾਹਿਬ ਨੇ ਤਾਂ ਇਸ ਔਖੀ ਘੜੀ ਦਾ ਪਹਿਲਾ ਹੀ ਦੱਸ ਦਿੱਤਾ ਸੀ ‘ਧੰਨ ਧੰਨ ਸ਼੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ‘ਧੰਨ ਧੰਨ ਗੁਰੂ ਗੋਬਿੰਦ ਸਿੰਘ ਜੀ ਸਾਹਿਬ ਜੀ ‘ਨਹੀਂ ਸਾਨੀ ਕੋਈ ਜੱਗ ਤੇਰਾ ਮੇਰੇ ਬਾਜ਼ਾਂ ਵਾਲਿਆ ਸਾਂਈਆਂ। ਬਾਕੀ ਇਹ ਕਰੋ ਨਾ ਇਨਸਾਨ ਵੱਲੋ ਕੁਦਰਤ ਨਾਲ ਕੀਤੇ ਖਿਲ ਵਾੜ ਦਾ ਹੀ ਇਕ ਨਤੀਜਾ ਹੈ।ਗੁਰੂ ਸਾਹਿਬ ਜੀ ਦੇ ਦੱਸੇ ਹੋਏ ਸੁੱਚ ਵਾਰ ਵਾਰ ਹੱਥ ਧੋਣੇ ਜ਼ਰੂਰੀ ਹਨ ਕਦੇ ਵੀ ਹੱਥ ਮੂੰਹ ਨਾਂਹ ਲਾਵੋ ਸ਼ਿੱਕ ਮਾਰਨ ਲਈ ਕਦੇ ਵੀ ਹੱਥ ਮੂੰਹ ਮੂਹਰੇ ਨਹੀਂ ਕਰਨਾ ਕੂਹਣੀ ਕਰੋ ਜੀ ਹੱਥ ਜੋੜ ਕੇ ਫਤਹਿ ਬਲਾਉਣੀ
‘ਡਾਕਟਰ ਅੱਜ ਕਹਿ ਰਹੇ ਨੇ ਕਿ ਇੱਕ ਦੂਜੇ ਨੂੰ ਮਿਲਣ ਸਮੇਂ ਹੱਥ ਨਾ ਮਿਲਾਉ ਕਰੋ ਇਹ ਗੱਲ ਦਸਮੇਸ਼ ਪਿਤਾ ਜੀ ਕਿੰਨਾ ਚਿਰ ਪਹਿਲੋਂ ਦੱਸ ਗਏ ਨੇ ਕਿ ਮਿਲਣ ਸਮੇਂ ਹੱਥ ਜੋੜ ਕੇ ਫਤਹਿ ਬੁਲਾਓ ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ ‘ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥ ਪੂਰੀ ਹੋਈ ਕਰਾਮਾਤਿ ਆਪਿ ਸਿਰਜਣਹਾਰੈ ਧਾਰਿਆ ॥ਗੁਰੂ ਰਾਮਦਾਸ ਜੀ ਦੀ ਬਾਣੀ ਦੀ ਪ੍ਰਥਮ ਸ਼ੈਲਗਤ ਖੂਬੀ ਅਰੁਕ ਵਹਾ, ਗਤੀਸ਼ੀਲਤਾ ਅਤੇ ਰਵਾਨਗੀ ਦੀ ਹੈ। ਉਨ੍ਹਾਂ ਦੀ ਬਾਣੀ ਦੀ ਕਥਨ ਵਿਧੀ ਗ੍ਰਾਮੀਨ ਨਹੀਂ ਸ਼ਹਿਰੀ ਹੈ। ਸ਼ੈਲੀ ਦੀ ਰਵਾਨਗੀ ਦੀ ਇਕੋ ਇੱਕ ਖਾਸ਼ੀਅਤ ਸ਼ਬਦਾਂ ਦਾ ਦੁਹਰਾਉ ਕਹੀ ਜਾ ਸਕਦੀ ਹੈ। ਆਮ ਰਚਨਾ ਵਿੱਚ ਇਹ ਦੁਹਰਾਉ ਅਕੇਵੇਂ ਭਰਪੂਰ ਹੁੰਦਾ ਹੈ ਪਰ ਗੁਰੂ ਸਾਹਿਬ ਦੀ ਬਾਣੀ ਵਿੱਚ ਇਹ ਦੁਹਰਾਉ ਨੀਰਸ ਨਹੀਂ ਬਣਦਾ ਸਗੋਂ ਇੱਕ ਵਿਸ਼ੇਸ਼ ਕਿਸਮ ਦਾ ਆਂਤਰਿਕ ਸਰੋਦ ਉਤਪੰਨ ਕਰਦਾ ਹੈ। ਗੁਰੂ ਰਾਮਦਾਸ ਜੀ ਨੇ ਆਪਣੀ ਬਾਣੀ ਵਿੱਚ ਇਹ ਸੰਗੀਤਮਈ ਪ੍ਰਭਾਵ ਪ੍ਰਮੁੱਖ ਤੌਰ ਤੇ ਤਿੰਨ ਸਾਧਨਾਂ ਨਾਲ ਉਤਪੰਨ ਕੀਤਾ ਹੈ। ਵਿਅੰਗ ਗੁਰੂ ਰਾਮਦਾਸ ਜੀ ਦੀ ਬਾਣੀ ਦੀ ਸ਼ੈਲੀ ਦਾ ਇਹ ਹੋਰ ਅਦੁੱਤੀ ਗੁਣ ਹੈ। ਦਰ-ਬ-ਦਰ ਭਟਕਦੇ ਅਤੇ ਅਟੁੱਟ ਬੰਧਨਾਂ ਵਿੱਚ ਬੱਝੇ ਮਨਮੁਖਾਂ, ਦੁਸ਼ ਟਾਂ ਅਤੇ ਨਿੰਦਕਾਂ ਤੇ ਗੁਰੂ ਸਾਹਿਬ ਇਕੋ ਜਿਹੀ ਸ਼ਕਤੀ ਨਾਲ ਬਾਹਰੋਂ ਮਿੱਠਾ ਪਰ ਅੰਦਰੋਂ ਜ਼ਹਿ ਰੀਲਾ ਵਿਅੰਗ ਕੱਸਦੇ ਹਨ। ਪਾਖੰਡ, ਕੁਕਰਮ ਅਤੇ ਛ ਲ ਕਪਟ ਕਰਕੇ ਆਪਣੇ ਲਘੂ ਪਰਿਵਾਰ ਨੂੰ ਤਾਂ ਸੁਖ ਦਿੰਦਾ ਹੈ ਪਰ ਪਰਮਾਤਮਾ ਨੂੰ ਦੁੱ ਖ ਦਿੰਦਾ ਹੈ। ਗੁਰੂ ਸਾਹਿਬ ਕਟਾਖਸ਼ ਦੀ ਵਰਤੋਂ ਕਰਕੇ ਉਸਨੂੰ ਸੁਚੇਤ ਕਰਦੇ ਹਨ ਇਹ ਉਨ੍ਹਾਂ ਦੀ ਲਾਜਵਾਬ ਵਡਿਆਈ ਹੈ।
