ਵੱਡੀ ਖਬਰ ਆ ਰਹੀ ਹੈ ਪੰਜਾਬ ਵਿਚ ਕੋ ਰੋਨਾ ਦੇ ਚੱਲਦੇ ਸੂਬਾ ਸਰਕਾਰ ਨੇ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਕਰਨ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਕ 11 ਅਪ੍ਰੈਲ ਤੋਂ 10 ਮਈ ਤਕ ਸਕੂਲਾਂ ਵਿਚ ਛੁੱਟੀਆਂ ਰਹਿਣਗੀਆਂ। ਇਸ ਦੀ ਜਾਣਕਾਰੀ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਟਵੀਟ ਕਰਕੇ ਦਿੱਤੀ ਗਈ ਹੈ। ਦਰਅਸਲ ਪੰਜਾਬ ਵਿਚ ਕੋ ਰੋਨਾ ਦੇ ਵੱਧਦੇ dar ਕਾਰਨ ਸਰਕਾਰ ਵਲੋਂ ਸ ਖਤ ਫੈਸਲੇ ਲਏ ਗਏ ਸਨ, ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਸੂਬੇ ਵਿਚ ਲੱਗੇ ਕਰ ਫਿਊ/ਲਾਕਡਾਊਨ ਦੀ ਮਿਆਦ ਵਧਾ ਕੇ 1 ਮਈ ਤਕ ਕਰ ਦਿੱਤੀ ਹੈ। ਇਸ ਤੋਂ ਇਲਾਵਾ ਤੁਹਾਨੂੰ ਦੱਸ ਦੇਈਏ ਕਿ ਇਥੇ ਇਹ ਵੀ ਇਸ ਤੋਂ ਪਹਿਲਾਂ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਸੂਬੇ ਦੇ ਸਾਰੇ ਪ੍ਰਾਈਵੇਟ ਸਕੂਲਾਂ ਨੂੰ ਹੁਕਮ ਦਿੱਤੇ ਸਨ ਕਿ ਉਹ ਛੁੱਟੀਆਂ ਦੌਰਾਨ ਅਧਿਆਪਕਾਂ ਨੂੰ ਪੂਰੀ ਤਨਖਾਹ ਦੇਣ। ਦਰਅਸਲ ਪੰਜਾਬ ਵਿਚੋਂ ਰਿਪੋਰਟਾਂ ਸਾਹਮਣੇ ਆਈਆਂ ਸਨ ਕਿ ਕਈ ਪ੍ਰਾਈਵੇਟ ਸਕੂਲ ਅਧਿਆਪਕਾਂ ਨੂੰ ਮਾਰਚ ਅਤੇ ਅਪਰੈਲ ਦੀ ਤਨਖਾਹ ਦੇਣ ਤੋਂ ਆਨਾਕਾਨੀ ਕਰ ਰਹੇ ਹਨ। ਇਸ ਮਗਰੋਂ ਸਰਕਾਰ ਨੇ ਸਖ ਤ ਹਦਾਇਤਾਂ ਜਾਰੀ ਕੀਤੀਆਂ ਹਨ।ਇਸ ਤੋਂ ਇਲਾਵਾ ਸਿੱਖਿਆ ਮੰਤਰੀ ਨੇ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਾਰੇ ਪ੍ਰਾਈਵੇਟ ਸਕੂਲਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਸਟਾਫ ਨੂੰ ਪੂਰੀ ਤਨਖਾਹ ਦੇਣ ਅਤੇ ਤਾਲਾਬੰਦੀ ਦੀ ਮਿਆਦ ਦੌਰਾਨ ਵਿਦਿਆਰਥੀਆਂ ਤੋਂ ਫੀਸ ਦੀ ਮੰਗ ਨਹੀਂ ਕਰ ਸਕਦੇ। ਇਸਦੀ ਮੀਡੀਆ ਕਵਰੇਜ ਨੂੰ ਸਾਂਝਾ ਕਰ ਰਿਹਾ ਹਾਂ |ਇਸ ਤੋਂ ਇਲਾਵਾ ਤੁਹਾਨੂੰ ਦੱਸ ਦੇਈਏ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਪੰਜਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਕੋ ਰੋਨਾ ਵਾਇ ਰਸ ਤੇ ਪੰਜਾਬ ‘ਚ ਚੱਲ ਰਹੇ ਕਰ ਫਿਊ ਦੇ ਕਾਰਨ ਮੁਲਤ ਵੀ ਕੀਤੀਆਂ ਗਈਆਂ ਸਨ।
ਇਸ ਸਬੰਧੀ ਅੱਜ ਸਿੱਖਿਆ ਬੋਰਡ ਨੇ ਜਲਦਬਾਜ਼ੀ ਵਿਚ ਇਹ ਪ੍ਰੀਖਿਆਂ 20 ਅਪ੍ਰੈਲ ਤੋਂ ਦੁਬਾਰਾ ਸ਼ੁਰੂ ਕਰਵਾਉਣ ਦੀ ਡੇਟਸ਼ੀਟ ਚੌਥੀ ਵਾਰ ਜਾਰੀ ਕਰਕੇ ਕੁੱਝ ਹੀ ਘੰਟਿਆਂ ਬਾਅਦ ਡੇਟਸ਼ੀਟ ਵਾਪਸ ਲੈ ਲਈ ਹੈ।
