Home / ਦੁਨੀਆ ਭਰ / ਹਰਪਾਲ ਸਿੰਘ ਵੇਰਕਾ ਨੂੰ ਸਿੱਖਿਆ ਵਿਬਾਗ ਨੇ ਕੀਤਾ ਮੁਅੱਤਲ

ਹਰਪਾਲ ਸਿੰਘ ਵੇਰਕਾ ਨੂੰ ਸਿੱਖਿਆ ਵਿਬਾਗ ਨੇ ਕੀਤਾ ਮੁਅੱਤਲ

ਹਰਪਾਲ ਸਿੰਘ ਵੇਰਕਾ ਨੂੰ ਸਿੱਖਿਆ ਵਿਬਾਗ ਨੇ ਕੀਤਾ ਮੁਅੱ ਤਲ ‘ਦੱਸ ਦਈਏ ਕਿ ਜਾਣਕਾਰੀ ਅਨੁਸਾਰ ਕੋਰੋ ਨਾ ਨਾਲ ਭਾਈ ਨਿਰਮਲ ਸਿੰਘ ਖਾਲਸਾ ਦੀ mout ਤੋਂ ਬਾਅਦ ਉਨ੍ਹਾਂ ਦੇ ਸਸਕਾਰ ਵਿਚ ਰੁਕਾ-ਵਟ ਪਾਉਣ ਵਾਲੇ ਸਰਕਾਰੀ ਸਕੂਲ ਦੇ ਹੈੱਡ ਟੀਚਰ ਹਰਪਾਲ ਸਿੰਘ ਨੂੰ ਸਿੱਖਿਆ ਵਿਭਾਗ ਨੇ ਸਸਪੈਂਡ ਕਰ ਦਿੱਤਾ ਹੈ। ਵਿਭਾਗ ਵਲੋਂ ਇਸ ਦੌਰਾਨ ਹਰਪਾਲ ਸਿੰਘ ਦਾ ਹੈੱਡਕੁਆਰਟਰ ਜਿਲਾ ਸਿੱਖਿਆ ਦਫਤਰ ਗੁਰਦਾਸਪੁਰ ਬਣਾਇਆ ਗਿਆ ਹੈ। ਵਿਭਾਗ ਵਲੋਂ ਪੱਤਰ ਵਿਚ ਦੱਸਿਆ ਗਿਆ ਹੈ ਕਿ ਹਰਪਾਲ ਸਿੰਘ ਖਿਲਾਫ dosh ਪੱਤਰ ਜਲਦੀ ਹੀ ਜਾਰੀ ਕੀਤਾ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਜਦੋਂ ਕਰੋ ਨਾ ਨਾਲ ਭਾਈ ਨਿਰਮਲ ਸਿੰਘ ਖਾਲਸਾ ਜੀ 2 ਅਪ੍ਰੈਲ ਨੂੰ ਅਕਾਲ ਚਲਾਣਾ ਕਰ ਗਏ ਸਨ ਜਿਸ ਤੋਂ ਬਾਅਦ ਪ੍ਰਸ਼ਾਸਨ ਦੀ ਟੀਮ ਉਨ੍ਹਾਂ ਦੀ ਦੇ-ਹ ਨੂੰ ਉਨ੍ਹਾਂ ਦੇ ਜੱਦੀ ਪਿੰਡ ਵੇਰਕਾ ਲੈ ਕੇ ਪੁੱਜੀ ਜੀ ਜਿਥੇ ਪਿੰਡ ਦੇ ਸਿਵਿਆ ਨੂੰ ਪਿੰਡ ਵਾਸੀਆਂ ਨੇ ਘੇਰਾ ਪਾ ਕੇ ਗੇਟ ਨੂੰ ਤਾਲਾ ਲਗਾ ਦਿੱਤਾ ਸੀ। ਉਨ੍ਹਾਂ ਨੂੰ Dar ਸੀ ਕਿ ਪਿੰਡ ਵਿਚ ਖਾਲਸਾ ਜੀ ਦਾ ਸਸ-ਕਾਰ ਕੀਤੇ ਜਾਣ ਨਾਲ ਵਾਇਰ-ਸ ਪਿੰਡ ਵਿਚ ਫੈਲ ਜਾਵੇਗਾ। ਜਦਕਿ ਹੁਣ ਪਿੰਡ ਵਾਸੀਆਂ ਨੇ ਕਿਹਾ ਹੈ ਕਿ ਨਿਰਮਲ ਸਿੰਘ ਖਾਲਸਾ ਜੀ ਦੀ ਸਸਕਾਰ ਵਾਲੀ ਥਾਂ ਨੂੰ ਯਾਦਗਾਰ ਬਣਾਇਆ ਜਾਵੇਗਾ। ਦੱਸ ਦੇਈਏ ਕਿ ਪ੍ਰਸ਼ਾਸਨ ਨੇ ਪਿੰਡ ਵਾਸੀਆਂ ਨੂੰ ਸਮਝਾਇਆ ਜਿਸ ਤੋਂ ਬਾਅਦ ਅਖੀਰ ਕੁਝ ਕਿਲੋਮੀਟਰ ਦੂਰ ਇਕ ਖਾਲੀ ਥਾਂ ‘ਤੇ ਉਨ੍ਹਾਂ ਦਾ ਸਸ-ਕਾਰ ਕੀਤਾ ਗਿਆ। ਪਿੰਡ ਵਾਲਿਆਂ ਦੇ ਸੋਸ਼ਲ ਮੀਡੀਆ ‘ਤੇ ਬਹੁਤ ਵਿ ਰੋਧ ਹੋਇਆ। ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜੂਰੀ ਰਾਗੀ ਭਾਈ ਨਿਰਮਲ ਸਿੰਘ ਦਾ 2 ਅਪ੍ਰੈਲ ਸਵੇਰੇ ਦਿਹਾਂ ਤ ਹੋ ਗਿਆ ਸੀ। 1 ਅਪ੍ਰੈਲ ਬੁਧਵਾਰ ਨੂੰ ਭਾਈ ਨਿਰਮਲ ਸਿੰਘ ਖਾਲਸਾ ਜੀ ਦੀ ਰਿਪੋਰਟ ਪਾਜੀ ਟਿਵ ਆਈ ਸੀ ਅਤੇ 2 ਅਪ੍ਰੈਲ ਸਵੇਰੇ ਸਾਢੇ ਚਾਰ ਵਜੇ ਉਹ ਅਕਾਲ ਚਲਾ ਣਾ ਕਰ ਗਏ ਸਨ।

error: Content is protected !!