ਪ੍ਰਾਪਤ ਜਾਣਕਾਰੀ ਅਨੁਸਾਰ ਚੰਡੀਗੜ੍ਹ ਦੀ ਮਨੀਮਾਜਰਾ ਪੁਲਿਸ ਦੁਆਰਾ 25 ਔਰਤਾਂ ਨੂੰ ਗ੍ਰਿ-ਫਤਾਰ ਕੀਤਾ ਗਿਆ ਹੈ ਜੋ ਸਵੇਰੇ ਸੈਰ ਲਈ ਨੇੜਲੇ ਪਾਰਕਾਂ ‘ਚ ਗਈਆਂ ਸਨ. ਇਸ ਦੇ ਨਾਲ ਹੀ ਉਨ੍ਹਾਂ ਸ-ਖ਼ਤ ਹਦਾਇਤਾਂ ਦਿੱਤੀਆਂ ਕਿ ਜੇਕਰ ਕੋਈ ਕਿਸੇ ਕਾਰਨ ਬਾਹਰ ਭਟਕਦਾ ਹੈ ਤਾਂ ਸ-ਖ਼ਤ ਕਾਰਵਾਈ ਕੀਤੀ ਜਾਵੇਗੀ। ਬਾਅਦ ਵਿਚ ਸ਼ਾਮ ਨੂੰ ਸਾਰੀਆਂ ਔ-ਰਤਾਂ ਨੂੰ ਜ਼ਮਾ-ਨਤ ‘ਤੇ ਰਿਹਾ ਕਰ ਦਿੱਤਾ ਗਿਆ। ਤੁਹਾਨੂੰ ਦੱਸ ਦੇਈਏ ਕਿ ਹੌਟਸਪੌਟ ਐਲਾਨੇ ਜਾਣ ਤੋਂ ਬਾਅਦ, ਚੰਡੀਗੜ੍ਹ ਵਿਚ ਲੋਕਡਾਊਨ ਸਖ਼-ਤੀ ‘ਚ ਵਾਧਾ ਕੀਤਾ ਗਿਆ ਹੈ. ਮਨੀਮਾਜਰਾ ਵਿਚ ਔਰਤਾਂ ਆਪਣੇ ਆਂਢ ਗੁਆਂਢ ਦੀ ਔਰਤਾਂ ਨਾਲ ਸਵੇਰ ਦੀ ਸੈਰ ਲਈ ਨਿਕਲਦੀਆਂ ਹਨ. ਪੁ-ਲਿਸ ਨੇ ਅਜਿਹੀਆਂ ਔਰਤਾਂ ਨੂੰ ਗ੍ਰਿ-ਫ-ਤਾਰ ਕਰ ਕੇ ਕੇਸ ਦਰਜ ਕੀਤਾ ਹੈ। ਥਾਣਾ ਇੰਚਾਰਜ ਦੇ ਅਨੁਸਾਰ, ਲੋਕ ਡਾਊਨ ਨਿਯਮ ਦੇ ਅਨੁਸਾਰ, ਤੁਸੀਂ ਕੰਮ ਤੋਂ ਬਿਨਾਂ ਆਪਣੀ ਗਲੀ ਤਕ ਵੀ ਨਹੀਂ ਜਾ ਸਕਦੇ. ਜੋ ਲੋਕ ਅਜਿਹਾ ਕਰਦੇ ਹਨ, ਪੁਲਿਸ ਉਸ ਖ਼ਿ-ਲਾਫ਼ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫ-ਤਾਰ ਕਰੇਗੀ। ਤੁਹਾਨੂੰ ਦੱਸ ਦੇਈਏ ਕਿ ਇਸ ਪੰਜਾਬ ਚ ਵੀ ਲਗਾਤਾਰ ਕੇ-ਸ ਵੱਧ ਰਹੇ ਹਨ। ਦੱਸ ਦਈਏ ਕਿ
ਦੱਸ ਦਈਏ ਕਿ ਜਾਣਕਾਰੀ ਅਨੁਸਾਰ ਪੰਜਾਬ ਦੇ ਇਨ੍ਹਾਂ 4 ਜ਼ਿਲ੍ਹਿਆਂ ਨੂੰ ਐਲਾਨਿਆ ਗਿਆ ਹਾਟ ਸਪਾਟ, ਜਿੱਥੇ 20 ਅਪ੍ਰੈਲ ਤੋਂ ਬਾਅਦ ਵੀ ਨਹੀਂ ਮਿਲੇਗੀ ਖੁੱਲ੍ਹ। ਦੱਸ ਦੇਈਏ ਕਿ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਕੋ-ਰੋਨਾ ਦੇ ਮਾਮਲਿਆਂ ‘ਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ, ਜਿਸ ਨੂੰ ਦੇਖਦਿਆਂ ਪੰਜਾਬ ਦੇ ਚਾਰ ਜ਼ਿਲ੍ਹਿਆਂ ਨੂੰ ਰੈਡ ਜ਼ੋਨ (ਹਾਟ ਸਪਾਟ) ਐਲਾਨ ਦਿੱਤਾ ਗਿਆ ਹੈ, ਜਿਨ੍ਹਾਂ ਵਿਚ ਮੋਹਾਲੀ, ਜਲੰਧਰ, ਪਠਾਨਕੋਟ ਤੇ ਨਵਾਂਸ਼ਹਿਰ ਸ਼ਾਮਲ ਹਨ। ਪੰਜਾਬ ਦੇ ਇਹ ਚਾਰੇ ਜ਼ਿਲ੍ਹੇ ਰੈੱਡ ਜ਼ੋਨ ‘ਚ ਸ਼ਾਮਲ ਹੋ ਗਏ ਹਨ, ਜਿੱਥੇ 20 ਅਪ੍ਰੈਲ ਮਗਰੋਂ ਵੀ ਕੋਈ ਖੁੱਲ੍ਹ ਨਹੀਂ ਮਿਲੇਗੀ। ਦੱਸ ਦਈਏ ਕਿ ਇਸ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ ‘ਚ 200 ਦੇ ਕਰੀਬ ਪਾਜ਼ੀ-ਟਿਵ ਮਾਮਲੇ ਪਾਏ ਗਏ ਹਨ। ਇਨ੍ਹਾਂ ‘ਚ ਮੋਹਾਲੀ – 56 , ਜਲੰਧਰ – 25 , ਪਠਾਨਕੋਟ – 24 , ਨਵਾਂਸ਼ਹਿਰ – 19 , ਅੰਮ੍ਰਿਤਸਰ – 11 , ਲੁਧਿਆਣਾ – 11, ਮਾਨਸਾ – 11, ਹੁਸ਼ਿਆਰਪੁਰ – 7 , ਮੋਗਾ – 4 , ਫਰੀਦਕੋਟ – 3 , ਰੋਪੜ – 3, ਬਰਨਾਲਾ – 2,ਫਤਿਹਗੜ੍ਹ ਸਾਹਿਬ – 2 , ਕਪੂਰਥਲਾ – 2 , ਪਟਿਆਲਾ – 6 , ਸੰਗਰੂਰ – 3 , ਸ੍ਰੀ ਮੁਕਤਸਰ ਸਾਹਿਬ – 1 , ਗੁਰਦਾਸਪੁਰ- 1 ਪਾਜ਼ੀਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ। ਇਸ ਜਾਨ=ਲੇਵਾ ਵਾਇਰਸ ਕਾਰਨ ਪੰਜਾਬ ‘ਚ 14 mout ਹੋ ਚੁੱਕੀਆਂ ਹਨ ਅਤੇ 27 ਵਿਅਕਤੀ ਠੀਕ ਹੋ ਚੁੱਕੇ ਹਨ।
