Home / ਦੁਨੀਆ ਭਰ / ਹੋਸਟਲ ‘ਚ 2 ਹਜ਼ਾਰ ਵਿਦਿਆਰਥੀ ‘LPU ਨੂੰ ਨੋਟਿਸ ਜਾਰੀ’

ਹੋਸਟਲ ‘ਚ 2 ਹਜ਼ਾਰ ਵਿਦਿਆਰਥੀ ‘LPU ਨੂੰ ਨੋਟਿਸ ਜਾਰੀ’

ਹੋਸਟਲ ‘ਚ 2 ਹਜ਼ਾਰ ਵਿਦਿਆਰਥੀ, ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਨੂੰ ਨੋ-ਟਿਸ ਜਾਰੀ ‘ਪ੍ਰਾਪਤ ਜਾਣਕਾਰੀ ਅਨੁਸਾਰ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਨੂੰ ਨੋ-ਟਿਸ ਜਾਰੀ ਕੀਤਾ ਗਿਆ ਹੈ ਕਿ ਕਿਉਕਿ ਹੋਸਟਲ ‘ਚ 2 ਹਜ਼ਾਰ ਵਿਦਿਆਰਥੀਆਂ ਦੇ ਠਹਿਰਨ ਦਾ ਮਾਮਲਾ ਸਾਹਮਣੇ ਆਇਆ ਸੀ। ਤੁਹਾਨੂੰ ਦੱਸ ਦੇਈਏ ਕਿ ਲਵਲੀ ਯੂਨੀਵਰਸਿਟੀ ਤੋਂ ਹਾਇਰ ਸੈਕੰਡਰੀ ਐਜੂਕੇਸ਼ਨ ਵਿਭਾਗ ਨੇ ਜਵਾਬ ਮੰਗਿਆ ਹੈ।ਇਸ ਬਾਰੇ ਵਿਭਾਗ ਦੇ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨੂੰ ਕੋਈ ਜਾਣਕਾਰੀ ਨਹੀਂ ਸੀ । ਪਿਛਲੀ ਦਿਨੀ ਇਕ ਲੜਕੀ ਜਦੋਂ ਇਕ ਲੜਕੀ ਦੀ ਰਿਪੋਰਟ ਪਾਜੀ-ਟਿਵ ਆ ਗਈ ਸੀ ਉਸ ਤੋਂ ਪ੍ਰਸ਼ਾਸਨ ਨੇ ਵਿਦਿਆਰਥੀਆਂ ਦੀ ਜਾਂਚ ਕੀਤੀ ਅਤੇ ਯੂਨੀਵਰਸਿਟੀ ਵੱਡੀ ਗਿਣਤੀ ਵਿਚ ਬੱਚੇ ਹੋਣ ਦਾ ਖੁਲਾਸਾ ਹੋਇਆ ਸੀ। ਜਿਸ ਤੋਂ ਬਾਅਦ ਯੂਨੀਵਰਸਿਟੀ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਚ ਇਸ ਸਮੇ ਲਗਾਤਾਰ ਕੇਸ ਵੱਧ ਰਹੇ ਹਨ ਜਿਨ੍ਹਾਂ ਨੂੰ ਧਿਆਨ ਚ ਰੱਖਦਿਆਂ ਪੰਜਾਬ ਸਰਕਾਰ ਨੇ ਵੱਡੇ ਕਦਮ ਚੁੱਕੇ ਹਨ। ਜਾਣਕਾਰੀ ਅਨੁਸਾਰ ਦੱਸ ਦਈਏ ਕਿ ਦੱਸ ਦਈਏ ਕਿ ਜਾਣਕਾਰੀ ਅਨੁਸਾਰ ਪੰਜਾਬ ਦੇ ਇਨ੍ਹਾਂ 4 ਜ਼ਿਲ੍ਹਿਆਂ ਨੂੰ ਐਲਾਨਿਆ ਗਿਆ ਹਾਟ ਸਪਾਟ, ਜਿੱਥੇ 20 ਅਪ੍ਰੈਲ ਤੋਂ ਬਾਅਦ ਵੀ ਨਹੀਂ ਮਿਲੇਗੀ ਖੁੱਲ੍ਹ। ਦੱਸ ਦੇਈਏ ਕਿ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਕੋ-ਰੋਨਾ ਦੇ ਮਾਮਲਿਆਂ ‘ਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ, ਜਿਸ ਨੂੰ ਦੇਖਦਿਆਂ ਪੰਜਾਬ ਦੇ ਚਾਰ ਜ਼ਿਲ੍ਹਿਆਂ ਨੂੰ ਰੈਡ ਜ਼ੋਨ (ਹਾਟ ਸਪਾਟ) ਐਲਾਨ ਦਿੱਤਾ ਗਿਆ ਹੈ, ਜਿਨ੍ਹਾਂ ਵਿਚ ਮੋਹਾਲੀ, ਜਲੰਧਰ, ਪਠਾਨਕੋਟ ਤੇ ਨਵਾਂਸ਼ਹਿਰ ਸ਼ਾਮਲ ਹਨ। ਪੰਜਾਬ ਦੇ ਇਹ ਚਾਰੇ ਜ਼ਿਲ੍ਹੇ ਰੈੱਡ ਜ਼ੋਨ ‘ਚ ਸ਼ਾਮਲ ਹੋ ਗਏ ਹਨ, ਜਿੱਥੇ 20 ਅਪ੍ਰੈਲ ਮਗਰੋਂ ਵੀ ਕੋਈ ਖੁੱਲ੍ਹ ਨਹੀਂ ਮਿਲੇਗੀ। ਦੱਸ ਦਈਏ ਕਿ ਇਸ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ ‘ਚ 200 ਦੇ ਕਰੀਬ ਪਾਜ਼ੀ-ਟਿਵ ਮਾਮਲੇ ਪਾਏ ਗਏ ਹਨ। ਇਨ੍ਹਾਂ ‘ਚ ਮੋਹਾਲੀ – 56 , ਜਲੰਧਰ – 25 , ਪਠਾਨਕੋਟ – 24 , ਨਵਾਂਸ਼ਹਿਰ – 19 , ਅੰਮ੍ਰਿਤਸਰ – 11 , ਲੁਧਿਆਣਾ – 11, ਮਾਨਸਾ – 11, ਹੁਸ਼ਿਆਰਪੁਰ – 7 , ਮੋਗਾ – 4 ,ਫਰੀਦਕੋਟ – 3 , ਰੋਪੜ – 3, ਬਰਨਾਲਾ – 2,ਫਤਿਹਗੜ੍ਹ ਸਾਹਿਬ – 2 , ਕਪੂਰਥਲਾ – 2 , ਪਟਿਆਲਾ – 6 , ਸੰਗਰੂਰ – 3 , ਸ੍ਰੀ ਮੁਕਤਸਰ ਸਾਹਿਬ – 1 , ਗੁਰਦਾਸਪੁਰ- 1 ਪਾਜ਼ੀਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ। ਇਸ ਜਾਨ=ਲੇਵਾ ਵਾਇਰਸ ਕਾਰਨ ਪੰਜਾਬ ‘ਚ 14 mout ਹੋ ਚੁੱਕੀਆਂ ਹਨ ਅਤੇ 27 ਵਿਅਕਤੀ ਠੀਕ ਹੋ ਚੁੱਕੇ ਹਨ।

error: Content is protected !!