ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਖਾਲਸਾ ਜੀ ਨਾਲ ਸੰਬੰਧਤ ਆਈ ਇੱਕ ਹੋਰ ਵੱਡੀ ਖਬਰ ‘ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਅੰਮ੍ਰਿਤਸਰ ਸਾਹਿਬ ਤੋਂ ਜਾਣਕਾਰੀ ਅਨੁਸਾਰ ਭਾਈ ਨਿਰਮਲ ਸਿੰਘ ਖਾਲਸਾ ਜੀ ਦੇ 4 ਪਰਿਵਾਰਕ ਮੈਂਬਰਾਂ ਦੀ ਕ-ਰੋਨਾ ਰਿਪੋਰਟ ਪਾਜ਼ਿ-ਟਿਵ ਆਈ ਹੈ ਜਦੋਂ ਇੱਕ ਮੈਬਰ ਦੀ ਨੇਗਟਿਵ ਆਈ ਹੈ
ਤੁਹਾਨੂੰ ਦੱਸ ਦੇਈਏ ਕਿ ਪਿਛਲੇ ਮਹੀਨੇ ਭਾਈ ਨਿਰਮਲ ਸਿੰਘ ਖਾਲਸਾ ਜੀ ਸਾਨੂੰ ਸਭ ਨੂੰ ਅਲਵਿਦਾ ਕਹਿ ਗਏ ਸਨ। ਦੱਸ ਦੇਈਏ ਕਿ ਉਸ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਜਾਂਚ ਤੇ ਡਾਕ-ਟਰਾਂ ਰਾਹੀ ਦੇਖਭਾਲ ਹੋ ਰਹੀ ਸੀ। ਦੱਸ ਦੇਈਏ ਕਿ ਭਾਈ ਨਿਰਮਲ ਖਾਲਸਾ ਜੀ ਦੇ ਇੱਕ ਭਾਬੀ ਜੀ ਸਨ ਤੇ ਬਾਕੀ ਪਰਿਵਾਰਕ ਮੈਬਰ ਵੀ ਉਨ੍ਹਾਂ ਦੇ ਪਰਿਵਾਰ ਦੇ ਹਿੱਸਾ ਹਨ ਜੋ ਸਭ ਇੱਕਠੇ ਮਿਲ ਕੇ ਰਹਿੰਦਾ ਸਨ। ਤੁਹਾਨੂੰ ਦੱਸ ਦੇਈਏ ਕਿ ਭਾਈ ਨਿਰਮਲ ਖਾਲਸਾ ਜੀ ਉਹ ਮਹਾਨ ਸ਼ਖਸੀਅਤ ਸਨ ਉਹ ਦੁਨੀਆ ਭਰ ਚ ਪਹਿਲੇ ਰਾਗੀ ਹਨ ਜਿਨ੍ਹਾਂ ਨੂੰ ਪਦਮ ਸ਼੍ਰੀ ਅਵਾਰਡ ਮਿਲਿਆ ਹੋਵੇ। ਉਸਨੂੰ ਸਾਲ 2009 ਵਿਚ ਭਾਰਤ ਸਰਕਾਰ ਦੁਆਰਾ ਪਦਮ ਸ਼੍ਰੀ ਪੁਰਸਕਾਰ (ਭਾਰਤ ਦਾ ਚੌਥਾ ਸਭ ਤੋਂ ਵੱਡਾ ਨਾਗਰਿਕ ਪੁਰਸਕਾਰ) ਨਾਲ ਸਨਮਾਨਤ ਕੀਤਾ ਗਿਆ ਸੀ। ਉਹ ਇਹ ਪੁਰਸਕਾਰ ਪ੍ਰਾਪਤ ਕਰਨ ਵਾਲਾ ਪਹਿਲੀ ਹਜ਼ੂਰੀ ਰਾਗੀ ਸੀ। 2 ਅਪ੍ਰੈਲ, 2020 ਨੂੰ ਭਾਈ ਨਿਰਮਲ ਸਿੰਘ ਜੀ ਖਾਲਸਾ ਜੀ ਅਕਾਲ ਚ-ਲਾਣਾ ਕਰ ਗਏ ਸਨ। ਇਸ ਤੋਂ ਤੁਹਾਨੂੰ ਦੱਸ ਦੇਈਏ ਕਿ ਸਿੱਖ ਭਾਈਚਾਰੇ ਲਈ ਇੰਗਲੈਂਡ ਤੋਂ ਮਾ-ੜੀ ਖਬਰ ਆਈ ਸੀ ਦੱਸ ਦੇਈਏ ਕਿ ਇੰਗਲੈਂਡ ਭਾਵ ਯੂ ਕੇ ਤੋਂ ਹੁਣੇ ਮਿਲੀ ਜਾਣਕਾਰੀ ਅਨੁਸਾਰ ਭਾਈ ਮਨਦੀਪ ਸਿੰਘ ਜੀ ਦਾ ਦਿ-ਹਾਂਤ ਹੋ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਭਾਈ ਮਨਦੀਪ ਸਿੰਘ ਜੀ ਯੂ ਕੇ ਚ ਸਿੱਖ ਫੈਡਰੇਸ਼ਨ ਦੇ ਮੈਬਰ ਸਨ ਉਨ੍ਹਾਂ ਦੀ mout ਦਾ ਕਾਰਨ ਕਰੋਨਾ ਨੂੰ ਮੰਨਿਆ ਜਾ ਰਿਹਾ ਹੈ। ਇਸ ਤੋਂ ਬਾਅਦ ਪੂਰੇ ਸਿੱਖ ਭਾਈਚਾਰੇ ਚ ਮਾ-ਤਮ ਛਾ ਗਿਆ ਹੈ ਤੁਹਾਨੂੰ ਦੱਸ ਦੇਈਏ ਕਿ ਇਸ ਸਿੱਖ ਫੈਡਰੇਸ਼ਨ ਨੇ ਭਾਈ ਮਨਦੀਪ ਸਿੰਘ ਜੀ ਦੇ ਅਕਾਲ ਚਲਾਣੇ ਦਾ ਅਫ-ਸੋਸ ਪ੍ਰਗਟ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਭਾਈ ਨਿਰਮਲ ਸਿੰਘ ਖਾਲਸਾ ਜੀ ਤੋਂ ਬਾਅਦ ਇਹ ਸਿੱਖ ਭਾਈਚਾਰੇ ਦੀ ਮਹਾਨ ਸ਼ਖਸੀਅਤ ਹਨ।
