ਨਵਜੋਤ ਸਿੱਧੂ ਬਾਰੇ ਆਈ ਤਾਜ਼ਾ ਵੱਡੀ ਖਬਰ ‘ਤੁਹਾਨੂੰ ਦੱਸ ਦੇਈਏ ਕਿ ਪੰਜਾਬ ‘ਚ ਤੇਜ਼ੀ ਨਾਲ ਫੈਲ ਰਹੇ ਕੋ-ਰੋਨਾ ਨੂੰ ਲੈ ਕੇ ਪੰਜਾਬ ਦੇ ਸਾਬਕਾ ਕੈਬਿਨਟ ਮੰਤਰੀ ਨਵਜੋਤ ਸਿੰਘ ਸਿੱਧੂ ‘ਤੇ ਵੱਡੇ Dosh ਲੱਗੇ ਹਨ। ਇਸ ਸਬੰਧੀ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਸੀਨੀਅਰ ਐਡਵੋਕੇਟ ਐੱਚ. ਸੀ. ਅਰੋੜਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਵਜੋਤ ਸਿੱਧੂ ਦੀ ਸ਼ਿਕਾ-ਇਤ ਕੀਤੀ ਹੈ। ਅਰੋੜਾ ਨੇ ਕਿਹਾ ਕਿ ਨਵਜੋਤ ਸਿੱਧੂ ਦੀਆਂ ਲਗਾਤਾਰ ਅਜਿਹੀਆਂ ਤਸਵੀਰਾਂ ਸਾਹਮਣੇ ਆ ਰਹੀਆਂ ਹਨ, ਜਿਨ੍ਹਾਂ ‘ਚ ਉਹ ਕੋਰੋ-ਨਾ ਦੇ ਮਾਹੌਲ ਦੇ ਬਾਵਜੂਦ ਜਨਤਕ ਥਾਵਾਂ ‘ਤੇ ਬਿਨਾ ਮਾਸਕ ਲਾਏ, ਬਿਨਾ ਦਸਤਾਨੇ ਪਾਏ ਅਤੇ ਸੋਸ਼ਲ ਡਿਸਟੈਂਸਿੰਗ ਦੀਆਂ ਧੱਜੀਆਂ ਉਡਾਉਂਦੇ ਹੋਏ ਰਾਸ਼ਨ ਵੰਡਦੇ ਦਿਖਾਈ ਦਿੰਦੇ ਹਨ। ਸੀਨੀਅਰ ਐਡਵੋਕੇਟ ਅਰੋੜਾ ਨੇ ਕਿਹਾ ਕਿ ਨਵਜੋਤ ਸਿੱਧੂ ਦਾ ਇਹ ਕਦਮ ਪੰਜਾਬ ਸਰਕਾਰ ਦੇ ਹੁਕਮ ਦੀ ਉਲੰਘਣਾ ਹੈ। ਇਸ ਲਈ ਉਨ੍ਹਾਂ ਖਿ-ਲਾਫ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਦੱਸ ਦਈਏ ਕਿ ਅਸਲ ‘ਚ ਨਵਜੋਤ ਸਿੰਘ ਸਿੱਧੂ ਨੇ ਤਰਨਤਾਰਨ ਦੇ ਸਰਕਾਰੀ ਹਸਪ-ਤਾਲ ’ਚ ਡਾਕਟਰਾਂ ਨੂੰ ਸੈਨੀਟਾਈਜ਼ਰ, ਮਾਸਕ ਅਤੇ ਪੀ. ਪੀ. ਈ. ਕਿੱਟਾਂ ਵੰਡ ਕੇ ਵਿਸਾਖੀ ਮਨਾਈ ਸੀ। ਕੁਝ ਦਿਨ ਪਹਿਲਾਂ ਤਰਨਤਾਰਨ ਦੇ ਸਰਕਾਰੀ ਹਸਪ-ਤਾਲ ਦੇ ਮੈਡੀ-ਕਲ ਸ-ਟਾਫ਼ ਅਤੇ 108 ਐਂਬੂ-ਲੈਂਸ ਦੇ ਕਰਮਚਾਰੀਆਂ ਕੋਲ ਸੁਰੱਖਿਆ ਉਪਕਰਣ ਤੇ ਮਾਸਕ ਨਾ ਹੋਣ ਦੀ ਖ਼ਬਰ ਆਈ ਸੀ, ਜਿਸ ਤੋਂ ਬਾਅਦ ਕਾਂਗਰਸੀ ਆਗੂ ਨਵਜੋਤ ਸਿੱਧੂ ਨੇ ਹਸਪ-ਤਾਲ ਜਾ ਕੇ ਮੈਡੀ-ਕਲ ਸਟਾਫ਼ ਨੂੰ ਸੈਨੇਟਾਈਜ਼ਰ, ਮਾਸਕ ਤੇ ਪੀ. ਪੀ. ਈ. ਕਿੱਟਾਂ ਵੰਡੀਆਂ ਸਨ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਆਪਣੇ ਅੰਦਾਜ਼ ’ਚ ਡਾਕ-ਟਰਾਂ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਕਿਹਾ ਸੀ ਕਿ ਇਸ ਸੰਕਟ ’ਚ ਡਾਕ-ਟਰ ਦੇਸ਼ ਦੀਆਂ ਸਰਹੱਦਾਂ ‘ਤੇ ਰਾਖੀ ਕਰ ਰਹੇ ਫ਼ੌਜੀਆਂ ਵਾਂਗ ਕੋਰੋ-ਨਾ jang ਲ-ੜ ਰਹੇ ਹਨ। ਉਨ੍ਹਾਂ ਡਾਕ-ਟਰਾਂ ਨੂੰ ਭਰੋਸਾ ਦੁਆਇਆ ਸੀ ਕਿ ਉਹ ਹਰ ਵੇਲੇ ਉਨ੍ਹਾਂ ਦੇ ਨਾਲ ਹਨ। ਇਸ ਤੋਂ ਬਾਅਦ ਉਹ ਮੀਡੀਆ ਨਾਲ ਕੋਈ ਗੱਲਬਾਤ ਕੀਤੇ ਬਿਨਾ ਹੀ ਉੱਥੋਂ ਚਲੇ ਗਏ। ਦੱਸ ਦੇਈਏ ਕਿ ਸਿੱਧੂ ਨੇ ਪਿਛਲੇ ਲੰਬੇ ਸਮੇਂ ਤੋਂ ਮੀਡੀਆ ਤੋਂ ਦੂਰੀ ਬਣਾ ਕੇ ਰੱਖੀ ਹੋਈ ਹੈ। ਦੱਸਣਯੋਗ ਹੈ ਕਿ ਕੋਰੋਨਾ ਵਾਇਰਸ ਨੇ ਭਾਰਤ ਸਮੇਤ ਪੂਰੀ ਦੁਨੀਆ ਨੂੰ ਜਕੜਿਆ ਹੋਇਆ ਹੈ।
ਮੋਦੀ ਸਰਕਾਰ ਨੇ ਨੂੰ ਫੈ-ਲਣ ਤੋਂ ਰੋਕਣ ਲਈ ਦੇਸ਼ ਪੱਧਰੀ ਲਾਕ ਡਾਊਨ ਕਰ ਰੱਖਿਆ ਹੈ। ਦੇਸ਼ ਭਰ ’ਚ ਸੋਸ਼ਲ ਡਿਸਟੈਂਸਿੰਗ ਸਮੇਤ ਬਚਾਅ ਦੇ ਸਾਰੇ ਰਾਹ ਅਪਣਾਏ ਜਾ ਰਹੇ ਹਨ ਅਤੇ ਕਿਸੇ ਨੂੰ ਘਰਾਂ ਤੋਂ ਬਾਹਰ ਨਹੀਂ ਨਿਕਲਣ ਦਿੱਤਾ ਜਾ ਰਿਹਾ। ਇਸ ਦੇ ਬਾਵਜੂਦ ਭਾਰਤ ’ਚ ਕੋ-ਰੋਨਾ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਅਜਿਹੇ ‘ਚ ਜੇਕਰ ਕੋਈ ਆਗੂ ਸੋਸ਼ਲ ਡਿਸਟੈਂਸਿੰਗ ਦੀਆਂ ਧੱਜੀ-ਆਂ ਉਡਾਉਂਦਾ ਹੈ ਅਤੇ ਬਿਨਾ ਮਾਸਕ ਪਾਏ ਜਨ-ਤਕ ਥਾਵਾਂ ‘ਤੇ ਜਾਂਦਾ ਹੈ ਤਾਂ ਸਵਾਲ ਉੱਠਣੇ ਲਾਜ਼-ਮੀਂ ਹਨ।। ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਜੀ।
